ਅਲ-ਅੰਕਬੂਤ · 19/69
ਅਨੁਵਾਦ ਉਚਾਰਨ — ਅਲ-ਅੰਕਬੂਤ
أَوَلَمْ يَرَوْا كَيْفَ يُبْدِئُ اللَّهُ الْخَلْقَ ثُمَّ يُعِيدُهُ ۚ إِنَّ ذَٰلِكَ عَلَى اللَّهِ يَسِيرٌ ۝١٩
Awa lam yaraw kaifa yubdi`ul laahul khalqa summa yu`eeduh; inna zaalika `alal laahi yaseer
📖 ਪੰਜਾਬੀ ਵਿੱਚ
19਼ ਕੀ ਉਹਨਾਂ (ਇਨਕਾਰੀਆਂ) ਨੇ ਕਦੇ ਵੇਖਿਆ ਹੀ ਨਹੀਂ ਕਿ ਅੱਲਾਹ ਮਖ਼ਲੂਕ ਨੂੰ ਕਿਸ ਤਰ੍ਹਾਂ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹ (ਕਿਆਮਤ ਵੇਲੇ) ਇਸ ਨੂੰ ਮੁੜ ਦੁਹਰਾਵੇਗਾ। ਇਹ ਕਰਨਾ ਤਾਂ ਅੱਲਾਹ ਲਈ ਬਹੁਤ ਹੀ ਸੌਖਾ ਹੈ।
🎧 ਸੁਣੋ

📜 ਆਇਤ 17-21 — ਅਲ-ਅੰਕਬੂਤ

17إِنَّمَا تَعْبُدُونَ مِن دُونِ اللَّهِ أَوْثَانًا وَتَخْلُقُونَ إِفْكًا ۚ إِنَّ الَّذِينَ تَعْبُدُونَ مِن دُونِ اللَّهِ لَا يَمْلِكُونَ لَكُمْ رِزْقًا فَابْتَغُوا عِندَ اللَّهِ الرِّزْقَ وَاعْبُدُوهُ وَاشْكُرُوا لَهُ ۖ إِلَيْهِ تُرْجَعُونَ
17਼ (ਅਤੇ ਕਿਹਾ ਕਿ) ਤੁਸੀਂ ਤਾਂ ਅੱਲਾਹ ਨੂੰ ਛੱਡ ਕੇ ਬੁਤਾਂ ਦੀ ਪੂਜਾ ਕਰਦੇ ਹੋ ਅਤੇ ਝੂਠ ਘੜ੍ਹਦੇ ਹੋ। ਬੇਸ਼ੱਕ ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਵੀ ਪੂਜਦੇ ਹੋ ਉਹ ਤੁਹਾਨੂੰ ਰੋਜ਼ੀ ਦੇਣ ਦਾ ਅਧਿਕਾਰ ਨਹੀਂ ਰੱਖਦੇ। ਸੋ ਤੁਸੀਂ ਅੱਲਾਹ ਤੋਂ ਹੀ ਰੋਜ਼ੀ ਮੰਗੋ ਅਤੇ ਉਸੇ ਦੀ ਇਬਾਦਤ ਕਰੋ ਅਤੇ ਉਸੇ ਦਾ ਧੰਨਵਾਦ ਕਰੋ। ਤੁਸੀਂ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਓਗੇ।
18وَإِن تُكَذِّبُوا فَقَدْ كَذَّبَ أُمَمٌ مِّن قَبْلِكُمْ ۖ وَمَا عَلَى الرَّسُولِ إِلَّا الْبَلَاغُ الْمُبِينُ
18਼ (ਹੇ ਲੋਕੋ!) ਜੇ ਤੁਸੀਂ (ਮੇਰੇ ਰਸੂਲ ਨੂੰ) ਝੁਠਲਾਓਗੇ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲੀਆਂ ਕੌਮਾਂ ਨੇ ਵੀ (ਰਸੂਲਾਂ ਨੂੰ) ਝੁਠਲਾਇਆ ਹੈ। ਰਸੂਲ ਦਾ ਕੰਮ ਤਾਂ ਕੇਵਲ (ਰੱਬ ਦੇ ਹੁਕਮਾਂ ਨੂੰ) ਸਪਸ਼ਟ ਰੂਪ ਵਿਚ ਪੁਚਾ ਦੇਣਾ ਹੀ ਹੈ।
19أَوَلَمْ يَرَوْا كَيْفَ يُبْدِئُ اللَّهُ الْخَلْقَ ثُمَّ يُعِيدُهُ ۚ إِنَّ ذَٰلِكَ عَلَى اللَّهِ يَسِيرٌ
19਼ ਕੀ ਉਹਨਾਂ (ਇਨਕਾਰੀਆਂ) ਨੇ ਕਦੇ ਵੇਖਿਆ ਹੀ ਨਹੀਂ ਕਿ ਅੱਲਾਹ ਮਖ਼ਲੂਕ ਨੂੰ ਕਿਸ ਤਰ੍ਹਾਂ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹ (ਕਿਆਮਤ ਵੇਲੇ) ਇਸ ਨੂੰ ਮੁੜ ਦੁਹਰਾਵੇਗਾ। ਇਹ ਕਰਨਾ ਤਾਂ ਅੱਲਾਹ ਲਈ ਬਹੁਤ ਹੀ ਸੌਖਾ ਹੈ।
20قُلْ سِيرُوا فِي الْأَرْضِ فَانظُرُوا كَيْفَ بَدَأَ الْخَلْقَ ۚ ثُمَّ اللَّهُ يُنشِئُ النَّشْأَةَ الْآخِرَةَ ۚ إِنَّ اللَّهَ عَلَىٰ كُلِّ شَيْءٍ قَدِيرٌ
20਼ (ਹੇ ਨਬੀ! ਇਨਕਾਰੀਆਂ ਨੂੰ) ਆਖੋ ਕਿ ਰਤਾ ਧਰਤੀ ਉੱਤੇ ਤੁਰ ਫਿਰ ਕੇ ਵੇਖੋ ਕਿ ਉਸ (ਅੱਲਾਹ) ਨੇ ਕਿਸ ਤਰ੍ਹਾਂ ਪਹਿਲੀ ਵਾਰ ਮਖ਼ਲੂਕ ਦੀ ਰਚਨਾਂ ਰਚਾਈ ਫੇਰ ਅੱਲਾਹ ਹੀ ਇਸ ਨੂੰ ਦੂਜੀ ਵਾਰ ਰਚਾਏਗਾ। ਅੱਲਾਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।
21يُعَذِّبُ مَن يَشَاءُ وَيَرْحَمُ مَن يَشَاءُ ۖ وَإِلَيْهِ تُقْلَبُونَ
21਼ ਉਹ ਜਿਸ ਨੂੰ ਚਾਹਵੇ ਅਜ਼ਾਬ (ਪਾਪਾਂ ਦੀ ਸਜ਼ਾ) ਦੇਵੇ ਤੇ ਜਿਸ ’ਤੇ ਚਾਹੇ ਕ੍ਰਿਪਾ ਕਰੇ (ਮੁਆਫ਼ ਕਰੇ), ਜਾਣਾ ਤੁਸਾਂ ਸਭ ਨੇ ਉਸੇ ਵੱਲ ਹੀ ਹੈ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
19ਆਇਤ

ਅਨੁਵਾਦ — ਅਲ-ਅੰਕਬੂਤ 19

ਸੂਰਾ ਅਲ-ਅੰਕਬੂਤ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਕੀ ਉਹਨਾਂ (ਇਨਕਾਰੀਆਂ) ਨੇ ਕਦੇ ਵੇਖਿਆ ਹੀ ਨਹੀਂ ਕਿ…

ਸੂਰਾ ਆਇਤ 19/69 — ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਕਬੂਤ ਸੁਣੋ, ਅਲ-ਅੰਕਬੂਤ ਅਨੁਵਾਦ, ਅਲ-ਅੰਕਬੂਤ mp3, ਅਲ-ਅੰਕਬੂਤ pdf. ਆਇਤ 17–21. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers