ਅਲ-ਅੰਕਬੂਤ · 20/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
قُلْ سِيرُوا فِي الْأَرْضِ فَانظُرُوا كَيْفَ بَدَأَ الْخَلْقَ ۚ ثُمَّ اللَّهُ يُنشِئُ النَّشْأَةَ الْآخِرَةَ ۚ إِنَّ اللَّهَ عَلَىٰ كُلِّ شَيْءٍ قَدِيرٌ ۝٢٠
Qul seeroo fil ardi fanzuroo kaifa baa al khalqa summal laahu yunshi``un nash atal Aakhirah; innal laaha `alaa kulli shai`in Qadeer
📖 ਪੰਜਾਬੀ ਵਿੱਚ
20਼ (ਹੇ ਨਬੀ! ਇਨਕਾਰੀਆਂ ਨੂੰ) ਆਖੋ ਕਿ ਰਤਾ ਧਰਤੀ ਉੱਤੇ ਤੁਰ ਫਿਰ ਕੇ ਵੇਖੋ ਕਿ ਉਸ (ਅੱਲਾਹ) ਨੇ ਕਿਸ ਤਰ੍ਹਾਂ ਪਹਿਲੀ ਵਾਰ ਮਖ਼ਲੂਕ ਦੀ ਰਚਨਾਂ ਰਚਾਈ ਫੇਰ ਅੱਲਾਹ ਹੀ ਇਸ ਨੂੰ ਦੂਜੀ ਵਾਰ ਰਚਾਏਗਾ। ਅੱਲਾਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਅੰਕਬੂਤ

18وَإِن تُكَذِّبُوا فَقَدْ كَذَّبَ أُمَمٌ مِّن قَبْلِكُمْ ۖ وَمَا عَلَى الرَّسُولِ إِلَّا الْبَلَاغُ الْمُبِينُ
18਼ (ਹੇ ਲੋਕੋ!) ਜੇ ਤੁਸੀਂ (ਮੇਰੇ ਰਸੂਲ ਨੂੰ) ਝੁਠਲਾਓਗੇ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲੀਆਂ ਕੌਮਾਂ ਨੇ ਵੀ (ਰਸੂਲਾਂ ਨੂੰ) ਝੁਠਲਾਇਆ ਹੈ। ਰਸੂਲ ਦਾ ਕੰਮ ਤਾਂ ਕੇਵਲ (ਰੱਬ ਦੇ ਹੁਕਮਾਂ ਨੂੰ) ਸਪਸ਼ਟ ਰੂਪ ਵਿਚ ਪੁਚਾ ਦੇਣਾ ਹੀ ਹੈ।
19أَوَلَمْ يَرَوْا كَيْفَ يُبْدِئُ اللَّهُ الْخَلْقَ ثُمَّ يُعِيدُهُ ۚ إِنَّ ذَٰلِكَ عَلَى اللَّهِ يَسِيرٌ
19਼ ਕੀ ਉਹਨਾਂ (ਇਨਕਾਰੀਆਂ) ਨੇ ਕਦੇ ਵੇਖਿਆ ਹੀ ਨਹੀਂ ਕਿ ਅੱਲਾਹ ਮਖ਼ਲੂਕ ਨੂੰ ਕਿਸ ਤਰ੍ਹਾਂ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹ (ਕਿਆਮਤ ਵੇਲੇ) ਇਸ ਨੂੰ ਮੁੜ ਦੁਹਰਾਵੇਗਾ। ਇਹ ਕਰਨਾ ਤਾਂ ਅੱਲਾਹ ਲਈ ਬਹੁਤ ਹੀ ਸੌਖਾ ਹੈ।
20قُلْ سِيرُوا فِي الْأَرْضِ فَانظُرُوا كَيْفَ بَدَأَ الْخَلْقَ ۚ ثُمَّ اللَّهُ يُنشِئُ النَّشْأَةَ الْآخِرَةَ ۚ إِنَّ اللَّهَ عَلَىٰ كُلِّ شَيْءٍ قَدِيرٌ
20਼ (ਹੇ ਨਬੀ! ਇਨਕਾਰੀਆਂ ਨੂੰ) ਆਖੋ ਕਿ ਰਤਾ ਧਰਤੀ ਉੱਤੇ ਤੁਰ ਫਿਰ ਕੇ ਵੇਖੋ ਕਿ ਉਸ (ਅੱਲਾਹ) ਨੇ ਕਿਸ ਤਰ੍ਹਾਂ ਪਹਿਲੀ ਵਾਰ ਮਖ਼ਲੂਕ ਦੀ ਰਚਨਾਂ ਰਚਾਈ ਫੇਰ ਅੱਲਾਹ ਹੀ ਇਸ ਨੂੰ ਦੂਜੀ ਵਾਰ ਰਚਾਏਗਾ। ਅੱਲਾਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।
21يُعَذِّبُ مَن يَشَاءُ وَيَرْحَمُ مَن يَشَاءُ ۖ وَإِلَيْهِ تُقْلَبُونَ
21਼ ਉਹ ਜਿਸ ਨੂੰ ਚਾਹਵੇ ਅਜ਼ਾਬ (ਪਾਪਾਂ ਦੀ ਸਜ਼ਾ) ਦੇਵੇ ਤੇ ਜਿਸ ’ਤੇ ਚਾਹੇ ਕ੍ਰਿਪਾ ਕਰੇ (ਮੁਆਫ਼ ਕਰੇ), ਜਾਣਾ ਤੁਸਾਂ ਸਭ ਨੇ ਉਸੇ ਵੱਲ ਹੀ ਹੈ।
22وَمَا أَنتُم بِمُعْجِزِينَ فِي الْأَرْضِ وَلَا فِي السَّمَاءِ ۖ وَمَا لَكُم مِّن دُونِ اللَّهِ مِن وَلِيٍّ وَلَا نَصِيرٍ
22਼ ਤੁਸੀਂ ਨਾ ਤਾਂ (ਅੱਲਾਹ ਨੂੰ) ਧਰਤੀ ’ਤੇ ਬੇਵਸ ਕਰ ਸਕਦੇ ਹੋ ਤੇ ਨਾ ਹੀ ਅਕਾਸ਼ ਵਿਚ, ਅਤੇ ਨਾ ਹੀ ਅੱਲਾਹ ਤੋਂ ਛੁੱਟ ਤੁਹਾਡਾ ਕੋਈ ਦੋਸਤ ਹੈ ਤੇ ਨਾ ਕੋਈ ਸਹਾਈ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
20ਆਇਤ

ਅਨੁਵਾਦ — ਅਲ-ਅੰਕਬੂਤ 20

ਸੂਰਾ ਅਲ-ਅੰਕਬੂਤ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ (ਹੇ ਨਬੀ! ਇਨਕਾਰੀਆਂ ਨੂੰ) ਆਖੋ ਕਿ ਰਤਾ ਧਰਤੀ ਉੱਤੇ…

ਸੂਰਾ ਆਇਤ 20/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers