ਅਲ-ਅੰਕਬੂਤ · 22/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَمَا أَنتُم بِمُعْجِزِينَ فِي الْأَرْضِ وَلَا فِي السَّمَاءِ ۖ وَمَا لَكُم مِّن دُونِ اللَّهِ مِن وَلِيٍّ وَلَا نَصِيرٍ ۝٢٢
Wa maaa antum bimu`jizeena fil ardi wa laa fissamaaa`i wa maa lakum min doonil laahi minw waliyyinw wa laa naseer
📖 ਪੰਜਾਬੀ ਵਿੱਚ
22਼ ਤੁਸੀਂ ਨਾ ਤਾਂ (ਅੱਲਾਹ ਨੂੰ) ਧਰਤੀ ’ਤੇ ਬੇਵਸ ਕਰ ਸਕਦੇ ਹੋ ਤੇ ਨਾ ਹੀ ਅਕਾਸ਼ ਵਿਚ, ਅਤੇ ਨਾ ਹੀ ਅੱਲਾਹ ਤੋਂ ਛੁੱਟ ਤੁਹਾਡਾ ਕੋਈ ਦੋਸਤ ਹੈ ਤੇ ਨਾ ਕੋਈ ਸਹਾਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਅੰਕਬੂਤ

20قُلْ سِيرُوا فِي الْأَرْضِ فَانظُرُوا كَيْفَ بَدَأَ الْخَلْقَ ۚ ثُمَّ اللَّهُ يُنشِئُ النَّشْأَةَ الْآخِرَةَ ۚ إِنَّ اللَّهَ عَلَىٰ كُلِّ شَيْءٍ قَدِيرٌ
20਼ (ਹੇ ਨਬੀ! ਇਨਕਾਰੀਆਂ ਨੂੰ) ਆਖੋ ਕਿ ਰਤਾ ਧਰਤੀ ਉੱਤੇ ਤੁਰ ਫਿਰ ਕੇ ਵੇਖੋ ਕਿ ਉਸ (ਅੱਲਾਹ) ਨੇ ਕਿਸ ਤਰ੍ਹਾਂ ਪਹਿਲੀ ਵਾਰ ਮਖ਼ਲੂਕ ਦੀ ਰਚਨਾਂ ਰਚਾਈ ਫੇਰ ਅੱਲਾਹ ਹੀ ਇਸ ਨੂੰ ਦੂਜੀ ਵਾਰ ਰਚਾਏਗਾ। ਅੱਲਾਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।
21يُعَذِّبُ مَن يَشَاءُ وَيَرْحَمُ مَن يَشَاءُ ۖ وَإِلَيْهِ تُقْلَبُونَ
21਼ ਉਹ ਜਿਸ ਨੂੰ ਚਾਹਵੇ ਅਜ਼ਾਬ (ਪਾਪਾਂ ਦੀ ਸਜ਼ਾ) ਦੇਵੇ ਤੇ ਜਿਸ ’ਤੇ ਚਾਹੇ ਕ੍ਰਿਪਾ ਕਰੇ (ਮੁਆਫ਼ ਕਰੇ), ਜਾਣਾ ਤੁਸਾਂ ਸਭ ਨੇ ਉਸੇ ਵੱਲ ਹੀ ਹੈ।
22وَمَا أَنتُم بِمُعْجِزِينَ فِي الْأَرْضِ وَلَا فِي السَّمَاءِ ۖ وَمَا لَكُم مِّن دُونِ اللَّهِ مِن وَلِيٍّ وَلَا نَصِيرٍ
22਼ ਤੁਸੀਂ ਨਾ ਤਾਂ (ਅੱਲਾਹ ਨੂੰ) ਧਰਤੀ ’ਤੇ ਬੇਵਸ ਕਰ ਸਕਦੇ ਹੋ ਤੇ ਨਾ ਹੀ ਅਕਾਸ਼ ਵਿਚ, ਅਤੇ ਨਾ ਹੀ ਅੱਲਾਹ ਤੋਂ ਛੁੱਟ ਤੁਹਾਡਾ ਕੋਈ ਦੋਸਤ ਹੈ ਤੇ ਨਾ ਕੋਈ ਸਹਾਈ।
23وَالَّذِينَ كَفَرُوا بِآيَاتِ اللَّهِ وَلِقَائِهِ أُولَٰئِكَ يَئِسُوا مِن رَّحْمَتِي وَأُولَٰئِكَ لَهُمْ عَذَابٌ أَلِيمٌ
23਼ ਜਿਹੜੇ ਲੋਕ ਅੱਲਾਹ ਦੀਆਂ ਆਇਤਾਂ (.ਕੁਰਆਨ) ਅਤੇ ਉਸ ਦੇ ਨਾਲ ਮਿਲਣੀ (ਆਖ਼ਿਰਤ) ਦਾ ਇਨਕਾਰ ਕਰਦੇ ਹਨ ਉਹ ਮੇਰੀਆਂ ਮਿਹਰਾਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।
24فَمَا كَانَ جَوَابَ قَوْمِهِ إِلَّا أَن قَالُوا اقْتُلُوهُ أَوْ حَرِّقُوهُ فَأَنجَاهُ اللَّهُ مِنَ النَّارِ ۚ إِنَّ فِي ذَٰلِكَ لَآيَاتٍ لِّقَوْمٍ يُؤْمِنُونَ
24਼ ਉਹ (ਇਬਰਾਹੀਮ) ਦੀ ਕੌਮ ਦਾ ਜਵਾਬ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਸੀ ਕਿ ਉਹ ਆਖਣ ਲੱਗੇ ਕਿ ਇਸ (ਇਬਰਾਹੀਮ) ਨੂੰ ਕਤਲ ਕਰ ਦਿਓ ਜਾਂ ਸਾੜ ਦਿਓ। (ਕੌਮ ਨੇ ਸਾੜਣਾ ਚਾਹਿਆ) ਪਰ ਅੱਲਾਹ ਨੇ ਉਸ ਨੂੰ ਅੱਗ ਤੋਂ ਬਚਾ ਲਿਆ। ਬੇਸ਼ੱਕ ਇਸ (ਘਟਨਾ) ਵਿਚ ਈਮਾਨ ਵਾਲਿਆਂ ਲਈ ਨਿਸ਼ਾਨੀਆਂ ਹਨ।1
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
22ਆਇਤ

ਅਨੁਵਾਦ — ਅਲ-ਅੰਕਬੂਤ 22

ਸੂਰਾ ਅਲ-ਅੰਕਬੂਤ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਤੁਸੀਂ ਨਾ ਤਾਂ (ਅੱਲਾਹ ਨੂੰ) ਧਰਤੀ ’ਤੇ ਬੇਵਸ ਕਰ…

ਸੂਰਾ ਆਇਤ 22/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers