ਅਲ-ਅੰਕਬੂਤ · 24/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
فَمَا كَانَ جَوَابَ قَوْمِهِ إِلَّا أَن قَالُوا اقْتُلُوهُ أَوْ حَرِّقُوهُ فَأَنجَاهُ اللَّهُ مِنَ النَّارِ ۚ إِنَّ فِي ذَٰلِكَ لَآيَاتٍ لِّقَوْمٍ يُؤْمِنُونَ ۝٢٤
Famaa kaana jawaaba qawmiheee illaaa an qaaluqtuloohu aw harriqoohu faanjaahul laahu minan naar; inna fee zaalika la Aayaatil laqawminy yu`minoon
📖 ਪੰਜਾਬੀ ਵਿੱਚ
24਼ ਉਹ (ਇਬਰਾਹੀਮ) ਦੀ ਕੌਮ ਦਾ ਜਵਾਬ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਸੀ ਕਿ ਉਹ ਆਖਣ ਲੱਗੇ ਕਿ ਇਸ (ਇਬਰਾਹੀਮ) ਨੂੰ ਕਤਲ ਕਰ ਦਿਓ ਜਾਂ ਸਾੜ ਦਿਓ। (ਕੌਮ ਨੇ ਸਾੜਣਾ ਚਾਹਿਆ) ਪਰ ਅੱਲਾਹ ਨੇ ਉਸ ਨੂੰ ਅੱਗ ਤੋਂ ਬਚਾ ਲਿਆ। ਬੇਸ਼ੱਕ ਇਸ (ਘਟਨਾ) ਵਿਚ ਈਮਾਨ ਵਾਲਿਆਂ ਲਈ ਨਿਸ਼ਾਨੀਆਂ ਹਨ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਲ-ਅੰਕਬੂਤ

22وَمَا أَنتُم بِمُعْجِزِينَ فِي الْأَرْضِ وَلَا فِي السَّمَاءِ ۖ وَمَا لَكُم مِّن دُونِ اللَّهِ مِن وَلِيٍّ وَلَا نَصِيرٍ
22਼ ਤੁਸੀਂ ਨਾ ਤਾਂ (ਅੱਲਾਹ ਨੂੰ) ਧਰਤੀ ’ਤੇ ਬੇਵਸ ਕਰ ਸਕਦੇ ਹੋ ਤੇ ਨਾ ਹੀ ਅਕਾਸ਼ ਵਿਚ, ਅਤੇ ਨਾ ਹੀ ਅੱਲਾਹ ਤੋਂ ਛੁੱਟ ਤੁਹਾਡਾ ਕੋਈ ਦੋਸਤ ਹੈ ਤੇ ਨਾ ਕੋਈ ਸਹਾਈ।
23وَالَّذِينَ كَفَرُوا بِآيَاتِ اللَّهِ وَلِقَائِهِ أُولَٰئِكَ يَئِسُوا مِن رَّحْمَتِي وَأُولَٰئِكَ لَهُمْ عَذَابٌ أَلِيمٌ
23਼ ਜਿਹੜੇ ਲੋਕ ਅੱਲਾਹ ਦੀਆਂ ਆਇਤਾਂ (.ਕੁਰਆਨ) ਅਤੇ ਉਸ ਦੇ ਨਾਲ ਮਿਲਣੀ (ਆਖ਼ਿਰਤ) ਦਾ ਇਨਕਾਰ ਕਰਦੇ ਹਨ ਉਹ ਮੇਰੀਆਂ ਮਿਹਰਾਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।
24فَمَا كَانَ جَوَابَ قَوْمِهِ إِلَّا أَن قَالُوا اقْتُلُوهُ أَوْ حَرِّقُوهُ فَأَنجَاهُ اللَّهُ مِنَ النَّارِ ۚ إِنَّ فِي ذَٰلِكَ لَآيَاتٍ لِّقَوْمٍ يُؤْمِنُونَ
24਼ ਉਹ (ਇਬਰਾਹੀਮ) ਦੀ ਕੌਮ ਦਾ ਜਵਾਬ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਸੀ ਕਿ ਉਹ ਆਖਣ ਲੱਗੇ ਕਿ ਇਸ (ਇਬਰਾਹੀਮ) ਨੂੰ ਕਤਲ ਕਰ ਦਿਓ ਜਾਂ ਸਾੜ ਦਿਓ। (ਕੌਮ ਨੇ ਸਾੜਣਾ ਚਾਹਿਆ) ਪਰ ਅੱਲਾਹ ਨੇ ਉਸ ਨੂੰ ਅੱਗ ਤੋਂ ਬਚਾ ਲਿਆ। ਬੇਸ਼ੱਕ ਇਸ (ਘਟਨਾ) ਵਿਚ ਈਮਾਨ ਵਾਲਿਆਂ ਲਈ ਨਿਸ਼ਾਨੀਆਂ ਹਨ।1
25وَقَالَ إِنَّمَا اتَّخَذْتُم مِّن دُونِ اللَّهِ أَوْثَانًا مَّوَدَّةَ بَيْنِكُمْ فِي الْحَيَاةِ الدُّنْيَا ۖ ثُمَّ يَوْمَ الْقِيَامَةِ يَكْفُرُ بَعْضُكُم بِبَعْضٍ وَيَلْعَنُ بَعْضُكُم بَعْضًا وَمَأْوَاكُمُ النَّارُ وَمَا لَكُم مِّن نَّاصِرِينَ
25਼ ਅਤੇ ਇਬਰਾਹੀਮ ਨੇ ਕਿਹਾ ਕਿ ਤੁਸੀਂ ਅੱਲਾਹ ਨੂੰ ਛੱਡ ਕੇ ਜਿਹੜੇ ਵੀ ਬੁਤਾਂ ਨੂੰ ਪੂਜਦੇ ਹੋ, ਇਹ ਦਾ ਕਾਰਨ ਤਾਂ ਕੇਵਲ ਤੁਹਾਡੇ ਸੰਸਾਰਿਕ ਪ੍ਰੇਮ ਹੈ, ਪਰ ਕਿਆਮਤ ਵਾਲੇ ਦਿਹਾੜੇ ਤੁਸੀਂ ਇਕ ਦੂਜੇ ਦੇ ਇਨਕਾਰੀ ਹੋ ਜਾਓਂਗੇ ਤੇ ਤੁਸੀਂ ਇਕ ਦੂਜੇ ’ਤੇ ਫਿਟਕਾਰਾਂ ਪਾਓਂਗੇ। ਤੁਹਾਡਾ ਸਭ ਦਾ ਟਿਕਾਣਾ (ਨਰਕ ਦੀ) ਅੱਗ ਹੋਵੇਗੀ, ਜਿੱਥੇ ਤੁਹਾਡਾ ਕੋਈ ਵੀ ਸਹਾਈ ਨਹੀਂ ਹੋਵੇਗਾ।
26۞ فَآمَنَ لَهُ لُوطٌ ۘ وَقَالَ إِنِّي مُهَاجِرٌ إِلَىٰ رَبِّي ۖ إِنَّهُ هُوَ الْعَزِيزُ الْحَكِيمُ
26਼ ਫੇਰ ਇਬਰਾਹੀਮ ਉੱਤੇ ਲੂਤ ਈਮਾਨ ਲਿਆਇਆ ਤੇ ਇਬਰਾਹੀਮ ਨੇ ਆਖਿਆ ਕਿ ਮੈਂ ਆਪਣੇ ਪਾਲਣਹਾਰ ਵੱਲ ਹਿਜਰਤ ਕਰਨ ਵਾਲਾ ਹਾਂ (ਭਾਵ ਸਭ ਕੁੱਝ ਛੱਡ ਕੇ ਉਸੇ ਦਾ ਲੜ ਫੜਾਂਗਾਂ) ਉਹ ਬਹੁਤ ਹੀ ਜ਼ਬਰਦਸਤ ਹਿਕਮਤਾਂ ਵਾਲਾ ਹੈ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
24ਆਇਤ

ਅਨੁਵਾਦ — ਅਲ-ਅੰਕਬੂਤ 24

ਸੂਰਾ ਅਲ-ਅੰਕਬੂਤ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਉਹ (ਇਬਰਾਹੀਮ) ਦੀ ਕੌਮ ਦਾ ਜਵਾਬ ਇਸ ਤੋਂ ਛੁੱਟ…

ਸੂਰਾ ਆਇਤ 24/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers