ਅਲ-ਅੰਕਬੂਤ · 28/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَلُوطًا إِذْ قَالَ لِقَوْمِهِ إِنَّكُمْ لَتَأْتُونَ الْفَاحِشَةَ مَا سَبَقَكُم بِهَا مِنْ أَحَدٍ مِّنَ الْعَالَمِينَ ۝٢٨
Wa Lootan iz qaala liqawmiheee innakum laatoonal faahishata maa sabaqakum bihaa min ahadim minal `aalameen
📖 ਪੰਜਾਬੀ ਵਿੱਚ
28਼ ਅਤੇ ਅਸਾਂ ਲੂਤ ਨੂੰ (ਪੈਗ਼ੰਬਰ ਬਣਾ ਕੇ) ਭੇਜਿਆ, ਜਦੋਂ ਉਸ ਨੇ ਅਪਣੀ ਕੌਮ ਨੂੰ ਕਿਹਾ ਕਿ ਤੁਸੀਂ ਤਾਂ ਉਹ ਅਸ਼ਲੀਲ ਹਰਕਤਾਂ ਕਰਦੇ ਹੋ ਜਿਸ ਨੂੰ ਤੁਹਾਥੋਂ ਪਹਿਲਾਂ ਸੰਸਾਰ ਵਿਚ ਕਿਸੇ ਨੇ ਵੀ ਨਹੀਂ ਸੀ ਕੀਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਲ-ਅੰਕਬੂਤ

26۞ فَآمَنَ لَهُ لُوطٌ ۘ وَقَالَ إِنِّي مُهَاجِرٌ إِلَىٰ رَبِّي ۖ إِنَّهُ هُوَ الْعَزِيزُ الْحَكِيمُ
26਼ ਫੇਰ ਇਬਰਾਹੀਮ ਉੱਤੇ ਲੂਤ ਈਮਾਨ ਲਿਆਇਆ ਤੇ ਇਬਰਾਹੀਮ ਨੇ ਆਖਿਆ ਕਿ ਮੈਂ ਆਪਣੇ ਪਾਲਣਹਾਰ ਵੱਲ ਹਿਜਰਤ ਕਰਨ ਵਾਲਾ ਹਾਂ (ਭਾਵ ਸਭ ਕੁੱਝ ਛੱਡ ਕੇ ਉਸੇ ਦਾ ਲੜ ਫੜਾਂਗਾਂ) ਉਹ ਬਹੁਤ ਹੀ ਜ਼ਬਰਦਸਤ ਹਿਕਮਤਾਂ ਵਾਲਾ ਹੈ।
27وَوَهَبْنَا لَهُ إِسْحَاقَ وَيَعْقُوبَ وَجَعَلْنَا فِي ذُرِّيَّتِهِ النُّبُوَّةَ وَالْكِتَابَ وَآتَيْنَاهُ أَجْرَهُ فِي الدُّنْيَا ۖ وَإِنَّهُ فِي الْآخِرَةِ لَمِنَ الصَّالِحِينَ
27਼ ਅਤੇ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ ਤੇ ਯਾਕੂਬ (ਪੁੱਤਰ ਤੇ ਪੋਤਰੇ) ਦਿੱਤੇ ਅਤੇ ਉਸੇ ਦੇ ਵੰਸ਼ ਵਿੱਚੋਂ ਪੈਗ਼ੰਬਰੀ ਤੇ (ਅਕਾਸ਼ੀ) ਕਿਤਾਬਾਂ ਦੇ ਛੱਡੀਆਂ। ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਬਦਲਾ ਭਾਵ ਮਾਨ ਦਿੱਤਾ ਅਤੇ ਪਰਲੋਕ ਵਿਚ ਉਹ ਨੇਕ ਤੇ ਭਲੇ ਲੋਕਾਂ ਵਿੱਚੋਂ ਹੀ ਹੋਣਗੇ।
28وَلُوطًا إِذْ قَالَ لِقَوْمِهِ إِنَّكُمْ لَتَأْتُونَ الْفَاحِشَةَ مَا سَبَقَكُم بِهَا مِنْ أَحَدٍ مِّنَ الْعَالَمِينَ
28਼ ਅਤੇ ਅਸਾਂ ਲੂਤ ਨੂੰ (ਪੈਗ਼ੰਬਰ ਬਣਾ ਕੇ) ਭੇਜਿਆ, ਜਦੋਂ ਉਸ ਨੇ ਅਪਣੀ ਕੌਮ ਨੂੰ ਕਿਹਾ ਕਿ ਤੁਸੀਂ ਤਾਂ ਉਹ ਅਸ਼ਲੀਲ ਹਰਕਤਾਂ ਕਰਦੇ ਹੋ ਜਿਸ ਨੂੰ ਤੁਹਾਥੋਂ ਪਹਿਲਾਂ ਸੰਸਾਰ ਵਿਚ ਕਿਸੇ ਨੇ ਵੀ ਨਹੀਂ ਸੀ ਕੀਤਾ।
29أَئِنَّكُمْ لَتَأْتُونَ الرِّجَالَ وَتَقْطَعُونَ السَّبِيلَ وَتَأْتُونَ فِي نَادِيكُمُ الْمُنكَرَ ۖ فَمَا كَانَ جَوَابَ قَوْمِهِ إِلَّا أَن قَالُوا ائْتِنَا بِعَذَابِ اللَّهِ إِن كُنتَ مِنَ الصَّادِقِينَ
29਼ ਕੀ ਤੁਸੀਂ ਪੁਰਸ਼ਾਂ ਦੇ ਕੋਲ (ਕਾਮਵਾਸਨਾ ਦੀ ਪੂਰਤੀ ਲਈ) ਜਾਂਦੇ ਹੋ? (ਲੁੱਟਾਂ ਖੋਹਾਂ ਕਰਨ ਲਈ) ਰਸਤੇ ਬੰਦ ਕਰਦੇ ਹੋ ਅਤੇ ਆਪਣੀਆਂ ਮਜਲਿਸਾਂ ਵਿਚ ਭੈੜੀਆਂ (ਅਸ਼ਲੀਲ) ਹਰਕਤਾਂ ਕਰਦੇ ਹੋ? ਇਹਨਾਂ ਗੱਲਾਂ ਦੇ ਉੱਤਰ ਵਿਚ ਉਸ (ਲੂਤ ਦੀ) ਕੌਮ ਨੇ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਕਿਹਾ ਕਿ ਜੇ ਤੂੰ ਆਪਣੀ ਗੱਲ ਵਿਚ ਸੱਚਾ ਹੈ ਤਾਂ (ਸਾਡੇ ਲਈ) ਅੱਲਾਹ ਵੱਲੋਂ ਅਜ਼ਾਬ ਲੈ ਆ।
30قَالَ رَبِّ انصُرْنِي عَلَى الْقَوْمِ الْمُفْسِدِينَ
30਼ ਉਸ (ਲੂਤ) ਨੇ ਕਿਹਾ ਕਿ ਹੇ ਮੇਰਿਆ ਰੱਬਾ! ਇਸ ਫ਼ਸਾਦੀ ਕੌਮ ਦੇ ਟਾਕਰੇ ’ਤੇ ਮੇਰੀ ਮਦਦ ਕਰ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
28ਆਇਤ

ਅਨੁਵਾਦ — ਅਲ-ਅੰਕਬੂਤ 28

ਸੂਰਾ ਅਲ-ਅੰਕਬੂਤ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਅਤੇ ਅਸਾਂ ਲੂਤ ਨੂੰ (ਪੈਗ਼ੰਬਰ ਬਣਾ ਕੇ) ਭੇਜਿਆ, ਜਦੋਂ…

ਸੂਰਾ ਆਇਤ 28/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers