ਅਲ-ਅੰਕਬੂਤ · 3/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَلَقَدْ فَتَنَّا الَّذِينَ مِن قَبْلِهِمْ ۖ فَلَيَعْلَمَنَّ اللَّهُ الَّذِينَ صَدَقُوا وَلَيَعْلَمَنَّ الْكَاذِبِينَ ۝٣
Wa laqad fatannal lazeena min qablihim fala ya`lamannal laahul lazeena sadaqoo wa la ya`lamannal kaazibeen
📖 ਪੰਜਾਬੀ ਵਿੱਚ
3਼ ਅਸੀਂ ਉਹਨਾਂ ਲੋਕਾਂ ਨੂੰ ਵੀ ਪਰੱਖਿਆ ਹੈ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਸੋ ਅੱਲਾਹ ਉਹਨਾਂ ਲੋਕਾਂ ਨੂੰ ਜ਼ਰੂਰ ਖੋਲ ਦੇਵੇਗਾ ਜਿਹੜੇ ਸੱਚ ਬੋਲਦੇ ਹਨ ਅਤੇ ਉਹਨਾਂ ਨੂੰ ਵੀ ਜਿਹੜੇ ਝੂਠੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਅੰਕਬੂਤ

1الم
1਼ ਅਲਿਫ਼, ਲਾਮ, ਮੀਮ।
2أَحَسِبَ النَّاسُ أَن يُتْرَكُوا أَن يَقُولُوا آمَنَّا وَهُمْ لَا يُفْتَنُونَ
2਼ ਕੀ ਲੋਕਾਂ ਨੇ ਇਹ ਸਮਝ ਲਿਆ ਹੈ ਕਿ ਉਹ ਕੇਵਲ ਇੰਨਾ ਆਖਣ ਨਾਲ ਹੀ ਛੱਡ ਦਿੱਤੇ ਜਾਣਗੇ ਕਿ “ਅਸੀਂ ਈਮਾਨ ਲਿਆਏ” ਅਤੇ ਉਹਨਾਂ ਨੂੰ ਪਰੱਖਿਆ ਨਹੀਂ ਜਾਵੇਗਾ।
3وَلَقَدْ فَتَنَّا الَّذِينَ مِن قَبْلِهِمْ ۖ فَلَيَعْلَمَنَّ اللَّهُ الَّذِينَ صَدَقُوا وَلَيَعْلَمَنَّ الْكَاذِبِينَ
3਼ ਅਸੀਂ ਉਹਨਾਂ ਲੋਕਾਂ ਨੂੰ ਵੀ ਪਰੱਖਿਆ ਹੈ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਸੋ ਅੱਲਾਹ ਉਹਨਾਂ ਲੋਕਾਂ ਨੂੰ ਜ਼ਰੂਰ ਖੋਲ ਦੇਵੇਗਾ ਜਿਹੜੇ ਸੱਚ ਬੋਲਦੇ ਹਨ ਅਤੇ ਉਹਨਾਂ ਨੂੰ ਵੀ ਜਿਹੜੇ ਝੂਠੇ ਹਨ।
4أَمْ حَسِبَ الَّذِينَ يَعْمَلُونَ السَّيِّئَاتِ أَن يَسْبِقُونَا ۚ سَاءَ مَا يَحْكُمُونَ
4਼ ਕੀ ਜਿਹੜੇ ਲੋਕੀ ਬੁਰਾਈਆਂ ਕਰ ਰਹੇ ਹਨ ਉਹਨਾਂ ਨੇ ਇਹ ਸਮਝ ਰੱਖਿਆ ਹੈ ਕਿ ਉਹ ਸਾਥੋਂ ਬਚ ਕੇ ਨਿੱਕਲ ਜਾਣਗੇ? ਬਹੁਤ ਹੀ ਬੁਰਾ ਹੈ ਜੋ ਉਹ ਫ਼ੈਸਲਾ ਕਰਦੇ ਹਨ (ਭਾਵ ਸੋਚ ਰੱਖਦੇ ਹਨ)
5مَن كَانَ يَرْجُو لِقَاءَ اللَّهِ فَإِنَّ أَجَلَ اللَّهِ لَآتٍ ۚ وَهُوَ السَّمِيعُ الْعَلِيمُ
5਼ ਜਿਹੜਾ ਵਿਅਕਤੀ ਅੱਲਾਹ ਨੂੰ ਮਿਲਣ ਦੀ ਆਸ ਰੱਖਦਾ ਹੈ (ਉਸ ਨੂੰ ਪਤਾ ਹੈ ਕਿ) ਅੱਲਾਹ ਦਾ ਵਾਅਦਾ (ਕਿਆਮਤ ਦਾ) ਜ਼ਰੂਰ ਆਉਣ ਵਾਲਾ ਹੈ। ਉਹ (ਅੱਲਾਹ) ਸਭ ਕੁੱਝ ਆਪਣੇ ਗਿਆਨ ਨਾਲ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
3ਆਇਤ

ਅਨੁਵਾਦ — ਅਲ-ਅੰਕਬੂਤ 3

ਸੂਰਾ ਅਲ-ਅੰਕਬੂਤ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਅਸੀਂ ਉਹਨਾਂ ਲੋਕਾਂ ਨੂੰ ਵੀ ਪਰੱਖਿਆ ਹੈ ਜਿਹੜੇ ਇਹਨਾਂ…

ਸੂਰਾ ਆਇਤ 3/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers