ਅਲ-ਅੰਕਬੂਤ · 30/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
قَالَ رَبِّ انصُرْنِي عَلَى الْقَوْمِ الْمُفْسِدِينَ ۝٣٠
Qaala Rabbin surnee `alal qawmil mufsideen
📖 ਪੰਜਾਬੀ ਵਿੱਚ
30਼ ਉਸ (ਲੂਤ) ਨੇ ਕਿਹਾ ਕਿ ਹੇ ਮੇਰਿਆ ਰੱਬਾ! ਇਸ ਫ਼ਸਾਦੀ ਕੌਮ ਦੇ ਟਾਕਰੇ ’ਤੇ ਮੇਰੀ ਮਦਦ ਕਰ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਅਲ-ਅੰਕਬੂਤ

28وَلُوطًا إِذْ قَالَ لِقَوْمِهِ إِنَّكُمْ لَتَأْتُونَ الْفَاحِشَةَ مَا سَبَقَكُم بِهَا مِنْ أَحَدٍ مِّنَ الْعَالَمِينَ
28਼ ਅਤੇ ਅਸਾਂ ਲੂਤ ਨੂੰ (ਪੈਗ਼ੰਬਰ ਬਣਾ ਕੇ) ਭੇਜਿਆ, ਜਦੋਂ ਉਸ ਨੇ ਅਪਣੀ ਕੌਮ ਨੂੰ ਕਿਹਾ ਕਿ ਤੁਸੀਂ ਤਾਂ ਉਹ ਅਸ਼ਲੀਲ ਹਰਕਤਾਂ ਕਰਦੇ ਹੋ ਜਿਸ ਨੂੰ ਤੁਹਾਥੋਂ ਪਹਿਲਾਂ ਸੰਸਾਰ ਵਿਚ ਕਿਸੇ ਨੇ ਵੀ ਨਹੀਂ ਸੀ ਕੀਤਾ।
29أَئِنَّكُمْ لَتَأْتُونَ الرِّجَالَ وَتَقْطَعُونَ السَّبِيلَ وَتَأْتُونَ فِي نَادِيكُمُ الْمُنكَرَ ۖ فَمَا كَانَ جَوَابَ قَوْمِهِ إِلَّا أَن قَالُوا ائْتِنَا بِعَذَابِ اللَّهِ إِن كُنتَ مِنَ الصَّادِقِينَ
29਼ ਕੀ ਤੁਸੀਂ ਪੁਰਸ਼ਾਂ ਦੇ ਕੋਲ (ਕਾਮਵਾਸਨਾ ਦੀ ਪੂਰਤੀ ਲਈ) ਜਾਂਦੇ ਹੋ? (ਲੁੱਟਾਂ ਖੋਹਾਂ ਕਰਨ ਲਈ) ਰਸਤੇ ਬੰਦ ਕਰਦੇ ਹੋ ਅਤੇ ਆਪਣੀਆਂ ਮਜਲਿਸਾਂ ਵਿਚ ਭੈੜੀਆਂ (ਅਸ਼ਲੀਲ) ਹਰਕਤਾਂ ਕਰਦੇ ਹੋ? ਇਹਨਾਂ ਗੱਲਾਂ ਦੇ ਉੱਤਰ ਵਿਚ ਉਸ (ਲੂਤ ਦੀ) ਕੌਮ ਨੇ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਕਿਹਾ ਕਿ ਜੇ ਤੂੰ ਆਪਣੀ ਗੱਲ ਵਿਚ ਸੱਚਾ ਹੈ ਤਾਂ (ਸਾਡੇ ਲਈ) ਅੱਲਾਹ ਵੱਲੋਂ ਅਜ਼ਾਬ ਲੈ ਆ।
30قَالَ رَبِّ انصُرْنِي عَلَى الْقَوْمِ الْمُفْسِدِينَ
30਼ ਉਸ (ਲੂਤ) ਨੇ ਕਿਹਾ ਕਿ ਹੇ ਮੇਰਿਆ ਰੱਬਾ! ਇਸ ਫ਼ਸਾਦੀ ਕੌਮ ਦੇ ਟਾਕਰੇ ’ਤੇ ਮੇਰੀ ਮਦਦ ਕਰ।
31وَلَمَّا جَاءَتْ رُسُلُنَا إِبْرَاهِيمَ بِالْبُشْرَىٰ قَالُوا إِنَّا مُهْلِكُو أَهْلِ هَٰذِهِ الْقَرْيَةِ ۖ إِنَّ أَهْلَهَا كَانُوا ظَالِمِينَ
31਼ ਜਦੋਂ ਸਾਡੇ ਦੂਤ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਪਹੁੰਚੇ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਇਸ ਬਸਤੀ (ਸੱਦੂਮ) ਨੂੰ ਬਰਬਾਦ ਕਰਨ ਵਾਲੇ ਹਾਂ। ਬੇਸ਼ੱਕ ਇਸ ਦੇ ਵਸਨੀਕ ਤਾਂ ਜ਼ਾਲਮ ਹਨ।
32قَالَ إِنَّ فِيهَا لُوطًا ۚ قَالُوا نَحْنُ أَعْلَمُ بِمَن فِيهَا ۖ لَنُنَجِّيَنَّهُ وَأَهْلَهُ إِلَّا امْرَأَتَهُ كَانَتْ مِنَ الْغَابِرِينَ
32਼ (ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ ਹੈ। ਫ਼ਰਿਸ਼ਤੇ ਕਹਿਣ ਲੱਗੇ ਕਿ ਉੱਥੇ ਜੋ ਵੀ ਹੈ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ, ਅਸੀਂ ਲੂਤ ਅਤੇ ਉਸ ਦੇ ਪਰਿਵਾਰ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਸੁਰੱਖਿਅਤ ਰੱਖਾਂਗੇ, ਉਸ ਦੀ ਔਰਤ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ (ਭਾਵ ਜਿਨ੍ਹਾਂ ਨੂੰ ਸਜਾ ਮਿਲਣੀ ਹੈ)।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
30ਆਇਤ

ਅਨੁਵਾਦ — ਅਲ-ਅੰਕਬੂਤ 30

ਸੂਰਾ ਅਲ-ਅੰਕਬੂਤ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਉਸ (ਲੂਤ) ਨੇ ਕਿਹਾ ਕਿ ਹੇ ਮੇਰਿਆ ਰੱਬਾ! ਇਸ…

ਸੂਰਾ ਆਇਤ 30/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers