ਅਲ-ਅੰਕਬੂਤ · 32/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
قَالَ إِنَّ فِيهَا لُوطًا ۚ قَالُوا نَحْنُ أَعْلَمُ بِمَن فِيهَا ۖ لَنُنَجِّيَنَّهُ وَأَهْلَهُ إِلَّا امْرَأَتَهُ كَانَتْ مِنَ الْغَابِرِينَ ۝٣٢
Qaala inna feeha Lootaa; qaaloo nahnu a`lamu biman feehaa lanunajjjiyannahoo wa ahlahooo illam ra atahoo kaanat minal ghaabireen
📖 ਪੰਜਾਬੀ ਵਿੱਚ
32਼ (ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ ਹੈ। ਫ਼ਰਿਸ਼ਤੇ ਕਹਿਣ ਲੱਗੇ ਕਿ ਉੱਥੇ ਜੋ ਵੀ ਹੈ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ, ਅਸੀਂ ਲੂਤ ਅਤੇ ਉਸ ਦੇ ਪਰਿਵਾਰ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਸੁਰੱਖਿਅਤ ਰੱਖਾਂਗੇ, ਉਸ ਦੀ ਔਰਤ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ (ਭਾਵ ਜਿਨ੍ਹਾਂ ਨੂੰ ਸਜਾ ਮਿਲਣੀ ਹੈ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਲ-ਅੰਕਬੂਤ

30قَالَ رَبِّ انصُرْنِي عَلَى الْقَوْمِ الْمُفْسِدِينَ
30਼ ਉਸ (ਲੂਤ) ਨੇ ਕਿਹਾ ਕਿ ਹੇ ਮੇਰਿਆ ਰੱਬਾ! ਇਸ ਫ਼ਸਾਦੀ ਕੌਮ ਦੇ ਟਾਕਰੇ ’ਤੇ ਮੇਰੀ ਮਦਦ ਕਰ।
31وَلَمَّا جَاءَتْ رُسُلُنَا إِبْرَاهِيمَ بِالْبُشْرَىٰ قَالُوا إِنَّا مُهْلِكُو أَهْلِ هَٰذِهِ الْقَرْيَةِ ۖ إِنَّ أَهْلَهَا كَانُوا ظَالِمِينَ
31਼ ਜਦੋਂ ਸਾਡੇ ਦੂਤ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਪਹੁੰਚੇ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਇਸ ਬਸਤੀ (ਸੱਦੂਮ) ਨੂੰ ਬਰਬਾਦ ਕਰਨ ਵਾਲੇ ਹਾਂ। ਬੇਸ਼ੱਕ ਇਸ ਦੇ ਵਸਨੀਕ ਤਾਂ ਜ਼ਾਲਮ ਹਨ।
32قَالَ إِنَّ فِيهَا لُوطًا ۚ قَالُوا نَحْنُ أَعْلَمُ بِمَن فِيهَا ۖ لَنُنَجِّيَنَّهُ وَأَهْلَهُ إِلَّا امْرَأَتَهُ كَانَتْ مِنَ الْغَابِرِينَ
32਼ (ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ ਹੈ। ਫ਼ਰਿਸ਼ਤੇ ਕਹਿਣ ਲੱਗੇ ਕਿ ਉੱਥੇ ਜੋ ਵੀ ਹੈ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ, ਅਸੀਂ ਲੂਤ ਅਤੇ ਉਸ ਦੇ ਪਰਿਵਾਰ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਸੁਰੱਖਿਅਤ ਰੱਖਾਂਗੇ, ਉਸ ਦੀ ਔਰਤ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ (ਭਾਵ ਜਿਨ੍ਹਾਂ ਨੂੰ ਸਜਾ ਮਿਲਣੀ ਹੈ)।
33وَلَمَّا أَن جَاءَتْ رُسُلُنَا لُوطًا سِيءَ بِهِمْ وَضَاقَ بِهِمْ ذَرْعًا وَقَالُوا لَا تَخَفْ وَلَا تَحْزَنْ ۖ إِنَّا مُنَجُّوكَ وَأَهْلَكَ إِلَّا امْرَأَتَكَ كَانَتْ مِنَ الْغَابِرِينَ
33਼ ਜਦੋਂ ਸਾਡੇ ਵੱਲੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਕੋਲ ਪਹੁੰਚੇ ਤਾਂ ਉਹ ਆਉਣ ਦਾ ਕਾਰਨ ਸੁਣ ਕੇ) ਬਹੁਤ ਦੁਖੀ ਹੋਇਆ ਅਤੇ ਮਨ ਹੀ ਮਨ ਵਿਚ ਤੰਗੀ ਮਹਿਸੂਸ ਹੋਈ ਤਾਂ ਫ਼ਰਿਸ਼ਤਿਆਂ ਨੇ ਉਸ ਨੂੰ ਆਖਿਆ ਕਿ ਤੁਸੀਂ ਉੱਕਾ ਹੀ ਨਾ ਡਰੋ ਤੇ ਨਾ ਕੋਈ ਚਿੰਤਾ ਕਰੋ, ਅਸੀਂ ਤੁਹਾਨੂੰ ਤੇ ਤੇਰੇ ਘਰ ਵਾਲਿਆਂ ਨੂੰ ਬਚਾ ਲਵਾਂਗੇ, ਛੁੱਟ ਤੇਰੀ ਪਤਨੀ ਤੋਂ, ਉਹ ਪਿੱਛੇ ਰਹਿ ਜਾਣ ਵਾਲਿਆਂ ਨਾਲ ਹੋਵੇਗੀ।
34إِنَّا مُنزِلُونَ عَلَىٰ أَهْلِ هَٰذِهِ الْقَرْيَةِ رِجْزًا مِّنَ السَّمَاءِ بِمَا كَانُوا يَفْسُقُونَ
34਼ (ਫ਼ਰਿਸ਼ਤਿਆਂ ਨੇ ਕਿਹਾ ਕਿ) ਅਸੀਂ ਇਸ ਬਸਤੀ ਵਾਲਿਆਂ ਉੱਤੇ ਉਹਨਾਂ ਦੀ ਨਾ-ਫ਼ਰਮਾਨੀ ਕਾਰਨ ਅਕਾਸ਼ੋਂ ਅਜ਼ਾਬ ਨਾਜ਼ਿਲ ਕਰਨ ਵਾਲੇ ਹਾਂ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
32ਆਇਤ

ਅਨੁਵਾਦ — ਅਲ-ਅੰਕਬੂਤ 32

ਸੂਰਾ ਅਲ-ਅੰਕਬੂਤ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ (ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ…

ਸੂਰਾ ਆਇਤ 32/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers