ਅਲ-ਅੰਕਬੂਤ · 33/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَلَمَّا أَن جَاءَتْ رُسُلُنَا لُوطًا سِيءَ بِهِمْ وَضَاقَ بِهِمْ ذَرْعًا وَقَالُوا لَا تَخَفْ وَلَا تَحْزَنْ ۖ إِنَّا مُنَجُّوكَ وَأَهْلَكَ إِلَّا امْرَأَتَكَ كَانَتْ مِنَ الْغَابِرِينَ ۝٣٣
Wa lammaaa an jaaa`at Rusulunaa Lootan seee`a bihim wa daaqa bihim zar`anw wa qaaloo laa takhaf wa laa tahzan innaa munajjooka wa ahlaka illam ra ataka kaanat minal ghaabireen
📖 ਪੰਜਾਬੀ ਵਿੱਚ
33਼ ਜਦੋਂ ਸਾਡੇ ਵੱਲੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਕੋਲ ਪਹੁੰਚੇ ਤਾਂ ਉਹ ਆਉਣ ਦਾ ਕਾਰਨ ਸੁਣ ਕੇ) ਬਹੁਤ ਦੁਖੀ ਹੋਇਆ ਅਤੇ ਮਨ ਹੀ ਮਨ ਵਿਚ ਤੰਗੀ ਮਹਿਸੂਸ ਹੋਈ ਤਾਂ ਫ਼ਰਿਸ਼ਤਿਆਂ ਨੇ ਉਸ ਨੂੰ ਆਖਿਆ ਕਿ ਤੁਸੀਂ ਉੱਕਾ ਹੀ ਨਾ ਡਰੋ ਤੇ ਨਾ ਕੋਈ ਚਿੰਤਾ ਕਰੋ, ਅਸੀਂ ਤੁਹਾਨੂੰ ਤੇ ਤੇਰੇ ਘਰ ਵਾਲਿਆਂ ਨੂੰ ਬਚਾ ਲਵਾਂਗੇ, ਛੁੱਟ ਤੇਰੀ ਪਤਨੀ ਤੋਂ, ਉਹ ਪਿੱਛੇ ਰਹਿ ਜਾਣ ਵਾਲਿਆਂ ਨਾਲ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਲ-ਅੰਕਬੂਤ

31وَلَمَّا جَاءَتْ رُسُلُنَا إِبْرَاهِيمَ بِالْبُشْرَىٰ قَالُوا إِنَّا مُهْلِكُو أَهْلِ هَٰذِهِ الْقَرْيَةِ ۖ إِنَّ أَهْلَهَا كَانُوا ظَالِمِينَ
31਼ ਜਦੋਂ ਸਾਡੇ ਦੂਤ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਪਹੁੰਚੇ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਇਸ ਬਸਤੀ (ਸੱਦੂਮ) ਨੂੰ ਬਰਬਾਦ ਕਰਨ ਵਾਲੇ ਹਾਂ। ਬੇਸ਼ੱਕ ਇਸ ਦੇ ਵਸਨੀਕ ਤਾਂ ਜ਼ਾਲਮ ਹਨ।
32قَالَ إِنَّ فِيهَا لُوطًا ۚ قَالُوا نَحْنُ أَعْلَمُ بِمَن فِيهَا ۖ لَنُنَجِّيَنَّهُ وَأَهْلَهُ إِلَّا امْرَأَتَهُ كَانَتْ مِنَ الْغَابِرِينَ
32਼ (ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ ਹੈ। ਫ਼ਰਿਸ਼ਤੇ ਕਹਿਣ ਲੱਗੇ ਕਿ ਉੱਥੇ ਜੋ ਵੀ ਹੈ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ, ਅਸੀਂ ਲੂਤ ਅਤੇ ਉਸ ਦੇ ਪਰਿਵਾਰ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਸੁਰੱਖਿਅਤ ਰੱਖਾਂਗੇ, ਉਸ ਦੀ ਔਰਤ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ (ਭਾਵ ਜਿਨ੍ਹਾਂ ਨੂੰ ਸਜਾ ਮਿਲਣੀ ਹੈ)।
33وَلَمَّا أَن جَاءَتْ رُسُلُنَا لُوطًا سِيءَ بِهِمْ وَضَاقَ بِهِمْ ذَرْعًا وَقَالُوا لَا تَخَفْ وَلَا تَحْزَنْ ۖ إِنَّا مُنَجُّوكَ وَأَهْلَكَ إِلَّا امْرَأَتَكَ كَانَتْ مِنَ الْغَابِرِينَ
33਼ ਜਦੋਂ ਸਾਡੇ ਵੱਲੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਕੋਲ ਪਹੁੰਚੇ ਤਾਂ ਉਹ ਆਉਣ ਦਾ ਕਾਰਨ ਸੁਣ ਕੇ) ਬਹੁਤ ਦੁਖੀ ਹੋਇਆ ਅਤੇ ਮਨ ਹੀ ਮਨ ਵਿਚ ਤੰਗੀ ਮਹਿਸੂਸ ਹੋਈ ਤਾਂ ਫ਼ਰਿਸ਼ਤਿਆਂ ਨੇ ਉਸ ਨੂੰ ਆਖਿਆ ਕਿ ਤੁਸੀਂ ਉੱਕਾ ਹੀ ਨਾ ਡਰੋ ਤੇ ਨਾ ਕੋਈ ਚਿੰਤਾ ਕਰੋ, ਅਸੀਂ ਤੁਹਾਨੂੰ ਤੇ ਤੇਰੇ ਘਰ ਵਾਲਿਆਂ ਨੂੰ ਬਚਾ ਲਵਾਂਗੇ, ਛੁੱਟ ਤੇਰੀ ਪਤਨੀ ਤੋਂ, ਉਹ ਪਿੱਛੇ ਰਹਿ ਜਾਣ ਵਾਲਿਆਂ ਨਾਲ ਹੋਵੇਗੀ।
34إِنَّا مُنزِلُونَ عَلَىٰ أَهْلِ هَٰذِهِ الْقَرْيَةِ رِجْزًا مِّنَ السَّمَاءِ بِمَا كَانُوا يَفْسُقُونَ
34਼ (ਫ਼ਰਿਸ਼ਤਿਆਂ ਨੇ ਕਿਹਾ ਕਿ) ਅਸੀਂ ਇਸ ਬਸਤੀ ਵਾਲਿਆਂ ਉੱਤੇ ਉਹਨਾਂ ਦੀ ਨਾ-ਫ਼ਰਮਾਨੀ ਕਾਰਨ ਅਕਾਸ਼ੋਂ ਅਜ਼ਾਬ ਨਾਜ਼ਿਲ ਕਰਨ ਵਾਲੇ ਹਾਂ।
35وَلَقَد تَّرَكْنَا مِنْهَا آيَةً بَيِّنَةً لِّقَوْمٍ يَعْقِلُونَ
35਼ ਬੇਸ਼ੱਕ ਅਸੀਂ ਇਸ ਬਸਤੀ ਨੂੰ ਉਹਨਾਂ ਲੋਕਾਂ ਲਈ ਇਕ ਖੁੱਲ੍ਹੀ ਨਿਸ਼ਾਨੀ ਵਜੋਂ ਛੱਡ ਰੱਖਿਆ ਹੈ, ਜਿਹੜੇ ਅਕਲ ਰੱਖਦੇ ਹਨ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
33ਆਇਤ

ਅਨੁਵਾਦ — ਅਲ-ਅੰਕਬੂਤ 33

ਸੂਰਾ ਅਲ-ਅੰਕਬੂਤ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਜਦੋਂ ਸਾਡੇ ਵੱਲੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਕੋਲ…

ਸੂਰਾ ਆਇਤ 33/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers