ਅਲ-ਅੰਕਬੂਤ · 34/69
ਅਨੁਵਾਦ ਉਚਾਰਨ — ਅਲ-ਅੰਕਬੂਤ
إِنَّا مُنزِلُونَ عَلَىٰ أَهْلِ هَٰذِهِ الْقَرْيَةِ رِجْزًا مِّنَ السَّمَاءِ بِمَا كَانُوا يَفْسُقُونَ ۝٣٤
Innaa munziloona `alaaa ahli haazihil qaryati rijzam minas samaaa`i bimaa kaanoo yafsuqoon
📖 ਪੰਜਾਬੀ ਵਿੱਚ
34਼ (ਫ਼ਰਿਸ਼ਤਿਆਂ ਨੇ ਕਿਹਾ ਕਿ) ਅਸੀਂ ਇਸ ਬਸਤੀ ਵਾਲਿਆਂ ਉੱਤੇ ਉਹਨਾਂ ਦੀ ਨਾ-ਫ਼ਰਮਾਨੀ ਕਾਰਨ ਅਕਾਸ਼ੋਂ ਅਜ਼ਾਬ ਨਾਜ਼ਿਲ ਕਰਨ ਵਾਲੇ ਹਾਂ।
🎧 ਸੁਣੋ

📜 ਆਇਤ 32-36 — ਅਲ-ਅੰਕਬੂਤ

32قَالَ إِنَّ فِيهَا لُوطًا ۚ قَالُوا نَحْنُ أَعْلَمُ بِمَن فِيهَا ۖ لَنُنَجِّيَنَّهُ وَأَهْلَهُ إِلَّا امْرَأَتَهُ كَانَتْ مِنَ الْغَابِرِينَ
32਼ (ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ ਹੈ। ਫ਼ਰਿਸ਼ਤੇ ਕਹਿਣ ਲੱਗੇ ਕਿ ਉੱਥੇ ਜੋ ਵੀ ਹੈ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ, ਅਸੀਂ ਲੂਤ ਅਤੇ ਉਸ ਦੇ ਪਰਿਵਾਰ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਸੁਰੱਖਿਅਤ ਰੱਖਾਂਗੇ, ਉਸ ਦੀ ਔਰਤ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ (ਭਾਵ ਜਿਨ੍ਹਾਂ ਨੂੰ ਸਜਾ ਮਿਲਣੀ ਹੈ)।
33وَلَمَّا أَن جَاءَتْ رُسُلُنَا لُوطًا سِيءَ بِهِمْ وَضَاقَ بِهِمْ ذَرْعًا وَقَالُوا لَا تَخَفْ وَلَا تَحْزَنْ ۖ إِنَّا مُنَجُّوكَ وَأَهْلَكَ إِلَّا امْرَأَتَكَ كَانَتْ مِنَ الْغَابِرِينَ
33਼ ਜਦੋਂ ਸਾਡੇ ਵੱਲੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਕੋਲ ਪਹੁੰਚੇ ਤਾਂ ਉਹ ਆਉਣ ਦਾ ਕਾਰਨ ਸੁਣ ਕੇ) ਬਹੁਤ ਦੁਖੀ ਹੋਇਆ ਅਤੇ ਮਨ ਹੀ ਮਨ ਵਿਚ ਤੰਗੀ ਮਹਿਸੂਸ ਹੋਈ ਤਾਂ ਫ਼ਰਿਸ਼ਤਿਆਂ ਨੇ ਉਸ ਨੂੰ ਆਖਿਆ ਕਿ ਤੁਸੀਂ ਉੱਕਾ ਹੀ ਨਾ ਡਰੋ ਤੇ ਨਾ ਕੋਈ ਚਿੰਤਾ ਕਰੋ, ਅਸੀਂ ਤੁਹਾਨੂੰ ਤੇ ਤੇਰੇ ਘਰ ਵਾਲਿਆਂ ਨੂੰ ਬਚਾ ਲਵਾਂਗੇ, ਛੁੱਟ ਤੇਰੀ ਪਤਨੀ ਤੋਂ, ਉਹ ਪਿੱਛੇ ਰਹਿ ਜਾਣ ਵਾਲਿਆਂ ਨਾਲ ਹੋਵੇਗੀ।
34إِنَّا مُنزِلُونَ عَلَىٰ أَهْلِ هَٰذِهِ الْقَرْيَةِ رِجْزًا مِّنَ السَّمَاءِ بِمَا كَانُوا يَفْسُقُونَ
34਼ (ਫ਼ਰਿਸ਼ਤਿਆਂ ਨੇ ਕਿਹਾ ਕਿ) ਅਸੀਂ ਇਸ ਬਸਤੀ ਵਾਲਿਆਂ ਉੱਤੇ ਉਹਨਾਂ ਦੀ ਨਾ-ਫ਼ਰਮਾਨੀ ਕਾਰਨ ਅਕਾਸ਼ੋਂ ਅਜ਼ਾਬ ਨਾਜ਼ਿਲ ਕਰਨ ਵਾਲੇ ਹਾਂ।
35وَلَقَد تَّرَكْنَا مِنْهَا آيَةً بَيِّنَةً لِّقَوْمٍ يَعْقِلُونَ
35਼ ਬੇਸ਼ੱਕ ਅਸੀਂ ਇਸ ਬਸਤੀ ਨੂੰ ਉਹਨਾਂ ਲੋਕਾਂ ਲਈ ਇਕ ਖੁੱਲ੍ਹੀ ਨਿਸ਼ਾਨੀ ਵਜੋਂ ਛੱਡ ਰੱਖਿਆ ਹੈ, ਜਿਹੜੇ ਅਕਲ ਰੱਖਦੇ ਹਨ।
36وَإِلَىٰ مَدْيَنَ أَخَاهُمْ شُعَيْبًا فَقَالَ يَا قَوْمِ اعْبُدُوا اللَّهَ وَارْجُوا الْيَوْمَ الْآخِرَ وَلَا تَعْثَوْا فِي الْأَرْضِ مُفْسِدِينَ
36਼ ਅਤੇ ਮਦਯਨ ਵੱਲ ਅਸੀਂ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ। ਉਸ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ ਵਾਲਿਓ! ਤੁਸੀਂ ਅੱਲਾਹ ਦੀ ਬੰਦਗੀ ਕਰੋ, ਕਿਆਮਤ ਦਿਹਾੜੇ ’ਤੇ ਵਿਸ਼ਵਾਸ ਰੱਖੋ ਅਤੇ ਧਰਤੀ ’ਤੇ ਵਧੀਕੀਆਂ ਨਾ ਕਰਦੇ ਫਿਰੋ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
34ਆਇਤ

ਅਨੁਵਾਦ — ਅਲ-ਅੰਕਬੂਤ 34

ਸੂਰਾ ਅਲ-ਅੰਕਬੂਤ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ (ਫ਼ਰਿਸ਼ਤਿਆਂ ਨੇ ਕਿਹਾ ਕਿ) ਅਸੀਂ ਇਸ ਬਸਤੀ ਵਾਲਿਆਂ ਉੱਤੇ…

ਸੂਰਾ ਆਇਤ 34/69 — ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਕਬੂਤ ਸੁਣੋ, ਅਲ-ਅੰਕਬੂਤ ਅਨੁਵਾਦ, ਅਲ-ਅੰਕਬੂਤ mp3, ਅਲ-ਅੰਕਬੂਤ pdf. ਆਇਤ 32–36. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers