ਅਲ-ਅੰਕਬੂਤ · 35/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَلَقَد تَّرَكْنَا مِنْهَا آيَةً بَيِّنَةً لِّقَوْمٍ يَعْقِلُونَ ۝٣٥
Wa laqat taraknaa min haaa aayatam baiyinatal liqawminy ya`qiloon
📖 ਪੰਜਾਬੀ ਵਿੱਚ
35਼ ਬੇਸ਼ੱਕ ਅਸੀਂ ਇਸ ਬਸਤੀ ਨੂੰ ਉਹਨਾਂ ਲੋਕਾਂ ਲਈ ਇਕ ਖੁੱਲ੍ਹੀ ਨਿਸ਼ਾਨੀ ਵਜੋਂ ਛੱਡ ਰੱਖਿਆ ਹੈ, ਜਿਹੜੇ ਅਕਲ ਰੱਖਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਲ-ਅੰਕਬੂਤ

33وَلَمَّا أَن جَاءَتْ رُسُلُنَا لُوطًا سِيءَ بِهِمْ وَضَاقَ بِهِمْ ذَرْعًا وَقَالُوا لَا تَخَفْ وَلَا تَحْزَنْ ۖ إِنَّا مُنَجُّوكَ وَأَهْلَكَ إِلَّا امْرَأَتَكَ كَانَتْ مِنَ الْغَابِرِينَ
33਼ ਜਦੋਂ ਸਾਡੇ ਵੱਲੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਕੋਲ ਪਹੁੰਚੇ ਤਾਂ ਉਹ ਆਉਣ ਦਾ ਕਾਰਨ ਸੁਣ ਕੇ) ਬਹੁਤ ਦੁਖੀ ਹੋਇਆ ਅਤੇ ਮਨ ਹੀ ਮਨ ਵਿਚ ਤੰਗੀ ਮਹਿਸੂਸ ਹੋਈ ਤਾਂ ਫ਼ਰਿਸ਼ਤਿਆਂ ਨੇ ਉਸ ਨੂੰ ਆਖਿਆ ਕਿ ਤੁਸੀਂ ਉੱਕਾ ਹੀ ਨਾ ਡਰੋ ਤੇ ਨਾ ਕੋਈ ਚਿੰਤਾ ਕਰੋ, ਅਸੀਂ ਤੁਹਾਨੂੰ ਤੇ ਤੇਰੇ ਘਰ ਵਾਲਿਆਂ ਨੂੰ ਬਚਾ ਲਵਾਂਗੇ, ਛੁੱਟ ਤੇਰੀ ਪਤਨੀ ਤੋਂ, ਉਹ ਪਿੱਛੇ ਰਹਿ ਜਾਣ ਵਾਲਿਆਂ ਨਾਲ ਹੋਵੇਗੀ।
34إِنَّا مُنزِلُونَ عَلَىٰ أَهْلِ هَٰذِهِ الْقَرْيَةِ رِجْزًا مِّنَ السَّمَاءِ بِمَا كَانُوا يَفْسُقُونَ
34਼ (ਫ਼ਰਿਸ਼ਤਿਆਂ ਨੇ ਕਿਹਾ ਕਿ) ਅਸੀਂ ਇਸ ਬਸਤੀ ਵਾਲਿਆਂ ਉੱਤੇ ਉਹਨਾਂ ਦੀ ਨਾ-ਫ਼ਰਮਾਨੀ ਕਾਰਨ ਅਕਾਸ਼ੋਂ ਅਜ਼ਾਬ ਨਾਜ਼ਿਲ ਕਰਨ ਵਾਲੇ ਹਾਂ।
35وَلَقَد تَّرَكْنَا مِنْهَا آيَةً بَيِّنَةً لِّقَوْمٍ يَعْقِلُونَ
35਼ ਬੇਸ਼ੱਕ ਅਸੀਂ ਇਸ ਬਸਤੀ ਨੂੰ ਉਹਨਾਂ ਲੋਕਾਂ ਲਈ ਇਕ ਖੁੱਲ੍ਹੀ ਨਿਸ਼ਾਨੀ ਵਜੋਂ ਛੱਡ ਰੱਖਿਆ ਹੈ, ਜਿਹੜੇ ਅਕਲ ਰੱਖਦੇ ਹਨ।
36وَإِلَىٰ مَدْيَنَ أَخَاهُمْ شُعَيْبًا فَقَالَ يَا قَوْمِ اعْبُدُوا اللَّهَ وَارْجُوا الْيَوْمَ الْآخِرَ وَلَا تَعْثَوْا فِي الْأَرْضِ مُفْسِدِينَ
36਼ ਅਤੇ ਮਦਯਨ ਵੱਲ ਅਸੀਂ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ। ਉਸ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ ਵਾਲਿਓ! ਤੁਸੀਂ ਅੱਲਾਹ ਦੀ ਬੰਦਗੀ ਕਰੋ, ਕਿਆਮਤ ਦਿਹਾੜੇ ’ਤੇ ਵਿਸ਼ਵਾਸ ਰੱਖੋ ਅਤੇ ਧਰਤੀ ’ਤੇ ਵਧੀਕੀਆਂ ਨਾ ਕਰਦੇ ਫਿਰੋ।
37فَكَذَّبُوهُ فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ
37਼ ਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ ਉਹਨਾਂ ਨੂੰ ਆ ਫੜਿਆ ਅਤੇ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਪਏ ਰਹਿ ਗਏ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
35ਆਇਤ

ਅਨੁਵਾਦ — ਅਲ-ਅੰਕਬੂਤ 35

ਸੂਰਾ ਅਲ-ਅੰਕਬੂਤ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਬੇਸ਼ੱਕ ਅਸੀਂ ਇਸ ਬਸਤੀ ਨੂੰ ਉਹਨਾਂ ਲੋਕਾਂ ਲਈ ਇਕ…

ਸੂਰਾ ਆਇਤ 35/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers