ਅਲ-ਅੰਕਬੂਤ · 36/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَإِلَىٰ مَدْيَنَ أَخَاهُمْ شُعَيْبًا فَقَالَ يَا قَوْمِ اعْبُدُوا اللَّهَ وَارْجُوا الْيَوْمَ الْآخِرَ وَلَا تَعْثَوْا فِي الْأَرْضِ مُفْسِدِينَ ۝٣٦
Wa ilaa Madyana akhaahum Shu`ayban faqaala yaa qawmi`-budul laaha warjul yawmal aakhira wa laa ta`saw fil ardi mufsideen
📖 ਪੰਜਾਬੀ ਵਿੱਚ
36਼ ਅਤੇ ਮਦਯਨ ਵੱਲ ਅਸੀਂ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ। ਉਸ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ ਵਾਲਿਓ! ਤੁਸੀਂ ਅੱਲਾਹ ਦੀ ਬੰਦਗੀ ਕਰੋ, ਕਿਆਮਤ ਦਿਹਾੜੇ ’ਤੇ ਵਿਸ਼ਵਾਸ ਰੱਖੋ ਅਤੇ ਧਰਤੀ ’ਤੇ ਵਧੀਕੀਆਂ ਨਾ ਕਰਦੇ ਫਿਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਲ-ਅੰਕਬੂਤ

34إِنَّا مُنزِلُونَ عَلَىٰ أَهْلِ هَٰذِهِ الْقَرْيَةِ رِجْزًا مِّنَ السَّمَاءِ بِمَا كَانُوا يَفْسُقُونَ
34਼ (ਫ਼ਰਿਸ਼ਤਿਆਂ ਨੇ ਕਿਹਾ ਕਿ) ਅਸੀਂ ਇਸ ਬਸਤੀ ਵਾਲਿਆਂ ਉੱਤੇ ਉਹਨਾਂ ਦੀ ਨਾ-ਫ਼ਰਮਾਨੀ ਕਾਰਨ ਅਕਾਸ਼ੋਂ ਅਜ਼ਾਬ ਨਾਜ਼ਿਲ ਕਰਨ ਵਾਲੇ ਹਾਂ।
35وَلَقَد تَّرَكْنَا مِنْهَا آيَةً بَيِّنَةً لِّقَوْمٍ يَعْقِلُونَ
35਼ ਬੇਸ਼ੱਕ ਅਸੀਂ ਇਸ ਬਸਤੀ ਨੂੰ ਉਹਨਾਂ ਲੋਕਾਂ ਲਈ ਇਕ ਖੁੱਲ੍ਹੀ ਨਿਸ਼ਾਨੀ ਵਜੋਂ ਛੱਡ ਰੱਖਿਆ ਹੈ, ਜਿਹੜੇ ਅਕਲ ਰੱਖਦੇ ਹਨ।
36وَإِلَىٰ مَدْيَنَ أَخَاهُمْ شُعَيْبًا فَقَالَ يَا قَوْمِ اعْبُدُوا اللَّهَ وَارْجُوا الْيَوْمَ الْآخِرَ وَلَا تَعْثَوْا فِي الْأَرْضِ مُفْسِدِينَ
36਼ ਅਤੇ ਮਦਯਨ ਵੱਲ ਅਸੀਂ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ। ਉਸ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ ਵਾਲਿਓ! ਤੁਸੀਂ ਅੱਲਾਹ ਦੀ ਬੰਦਗੀ ਕਰੋ, ਕਿਆਮਤ ਦਿਹਾੜੇ ’ਤੇ ਵਿਸ਼ਵਾਸ ਰੱਖੋ ਅਤੇ ਧਰਤੀ ’ਤੇ ਵਧੀਕੀਆਂ ਨਾ ਕਰਦੇ ਫਿਰੋ।
37فَكَذَّبُوهُ فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ
37਼ ਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ ਉਹਨਾਂ ਨੂੰ ਆ ਫੜਿਆ ਅਤੇ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਪਏ ਰਹਿ ਗਏ।
38وَعَادًا وَثَمُودَ وَقَد تَّبَيَّنَ لَكُم مِّن مَّسَاكِنِهِمْ ۖ وَزَيَّنَ لَهُمُ الشَّيْطَانُ أَعْمَالَهُمْ فَصَدَّهُمْ عَنِ السَّبِيلِ وَكَانُوا مُسْتَبْصِرِينَ
38਼ ਅਸੀਂ ਆਦੀਆਂ ਤੇ ਸਮੂਦੀਆਂ ਨੂੰ ਵੀ ਹਲਾਕ ਕੀਤਾ। ਤੁਸੀਂ ਉਹਨਾਂ ਦੇ (ਉੱਜੜੇ ਹੋਏ) ਨਿਵਾਸ ਸਥਾਨ ਵੇਖ ਸਕਦੇ ਹੋ। ਸ਼ੈਤਾਨ ਨੇ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸੋਹਣਾ ਕਰ ਵਿਖਾਇਆ ਅਤੇ ਉਹਨਾਂ ਨੂੰ (ਸਿੱਧੇ ਰਾਹ ਤੋਂ ਰੋਕ ਦਿੱਤਾ ਜਦ ਕਿ ਉਹ ਸੂਝ-ਬੂਝ ਵਾਲੇ ਸਨ)।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
36ਆਇਤ

ਅਨੁਵਾਦ — ਅਲ-ਅੰਕਬੂਤ 36

ਸੂਰਾ ਅਲ-ਅੰਕਬੂਤ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਅਤੇ ਮਦਯਨ ਵੱਲ ਅਸੀਂ ਉਹਨਾਂ ਦੇ ਭਰਾ ਸ਼ੁਐਬ ਨੂੰ…

ਸੂਰਾ ਆਇਤ 36/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers