ਅਲ-ਅੰਕਬੂਤ · 37/69
ਅਨੁਵਾਦ ਉਚਾਰਨ — ਅਲ-ਅੰਕਬੂਤ
فَكَذَّبُوهُ فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ ۝٣٧
Fakazzaboohu fa akhazat humur rajfatu fa asbahoo fee daarihim jaasimeen
📖 ਪੰਜਾਬੀ ਵਿੱਚ
37਼ ਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ ਉਹਨਾਂ ਨੂੰ ਆ ਫੜਿਆ ਅਤੇ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਪਏ ਰਹਿ ਗਏ।
🎧 ਸੁਣੋ

📜 ਆਇਤ 35-39 — ਅਲ-ਅੰਕਬੂਤ

35وَلَقَد تَّرَكْنَا مِنْهَا آيَةً بَيِّنَةً لِّقَوْمٍ يَعْقِلُونَ
35਼ ਬੇਸ਼ੱਕ ਅਸੀਂ ਇਸ ਬਸਤੀ ਨੂੰ ਉਹਨਾਂ ਲੋਕਾਂ ਲਈ ਇਕ ਖੁੱਲ੍ਹੀ ਨਿਸ਼ਾਨੀ ਵਜੋਂ ਛੱਡ ਰੱਖਿਆ ਹੈ, ਜਿਹੜੇ ਅਕਲ ਰੱਖਦੇ ਹਨ।
36وَإِلَىٰ مَدْيَنَ أَخَاهُمْ شُعَيْبًا فَقَالَ يَا قَوْمِ اعْبُدُوا اللَّهَ وَارْجُوا الْيَوْمَ الْآخِرَ وَلَا تَعْثَوْا فِي الْأَرْضِ مُفْسِدِينَ
36਼ ਅਤੇ ਮਦਯਨ ਵੱਲ ਅਸੀਂ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ। ਉਸ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ ਵਾਲਿਓ! ਤੁਸੀਂ ਅੱਲਾਹ ਦੀ ਬੰਦਗੀ ਕਰੋ, ਕਿਆਮਤ ਦਿਹਾੜੇ ’ਤੇ ਵਿਸ਼ਵਾਸ ਰੱਖੋ ਅਤੇ ਧਰਤੀ ’ਤੇ ਵਧੀਕੀਆਂ ਨਾ ਕਰਦੇ ਫਿਰੋ।
37فَكَذَّبُوهُ فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ
37਼ ਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ ਉਹਨਾਂ ਨੂੰ ਆ ਫੜਿਆ ਅਤੇ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਪਏ ਰਹਿ ਗਏ।
38وَعَادًا وَثَمُودَ وَقَد تَّبَيَّنَ لَكُم مِّن مَّسَاكِنِهِمْ ۖ وَزَيَّنَ لَهُمُ الشَّيْطَانُ أَعْمَالَهُمْ فَصَدَّهُمْ عَنِ السَّبِيلِ وَكَانُوا مُسْتَبْصِرِينَ
38਼ ਅਸੀਂ ਆਦੀਆਂ ਤੇ ਸਮੂਦੀਆਂ ਨੂੰ ਵੀ ਹਲਾਕ ਕੀਤਾ। ਤੁਸੀਂ ਉਹਨਾਂ ਦੇ (ਉੱਜੜੇ ਹੋਏ) ਨਿਵਾਸ ਸਥਾਨ ਵੇਖ ਸਕਦੇ ਹੋ। ਸ਼ੈਤਾਨ ਨੇ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸੋਹਣਾ ਕਰ ਵਿਖਾਇਆ ਅਤੇ ਉਹਨਾਂ ਨੂੰ (ਸਿੱਧੇ ਰਾਹ ਤੋਂ ਰੋਕ ਦਿੱਤਾ ਜਦ ਕਿ ਉਹ ਸੂਝ-ਬੂਝ ਵਾਲੇ ਸਨ)।
39وَقَارُونَ وَفِرْعَوْنَ وَهَامَانَ ۖ وَلَقَدْ جَاءَهُم مُّوسَىٰ بِالْبَيِّنَاتِ فَاسْتَكْبَرُوا فِي الْأَرْضِ وَمَا كَانُوا سَابِقِينَ
39਼ ਕਾਰੂਨ, ਫ਼ਿਰਔਨ ਤੇ ਹਾਮਾਨ ਨੂੰ ਵੀ ਹਲਾਕ ਕਰ ਦਿੱਤਾ ਗਿਆ। ਬੇਸ਼ੱਕ ਉਹਨਾਂ ਕੋਲ ਵੀ ਮੂਸਾ ਸਪਸ਼ਟ ਨਿਸ਼ਾਨੀਆਂ ਲੈ ਕੇ ਆਇਆ ਸੀ, ਪਰ ਉਹਨਾਂ ਨੇ ਧਰਤੀ ’ਤੇ ਆਪਣੀ ਵਡਿਆਈ ਵਿਖਾਈ ਜਦ ਕਿ ਉਹ ਅਜ਼ਾਬ ਤੋਂ ਬਚ ਕੇ ਜਾਣ ਵਾਲੇ ਨਹੀਂ ਸੀ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
37ਆਇਤ

ਅਨੁਵਾਦ — ਅਲ-ਅੰਕਬੂਤ 37

ਸੂਰਾ ਅਲ-ਅੰਕਬੂਤ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ…

ਸੂਰਾ ਆਇਤ 37/69 — ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਕਬੂਤ ਸੁਣੋ, ਅਲ-ਅੰਕਬੂਤ ਅਨੁਵਾਦ, ਅਲ-ਅੰਕਬੂਤ mp3, ਅਲ-ਅੰਕਬੂਤ pdf. ਆਇਤ 35–39. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers