ਅਲ-ਅੰਕਬੂਤ · 38/69
ਅਨੁਵਾਦ ਉਚਾਰਨ — ਅਲ-ਅੰਕਬੂਤ
وَعَادًا وَثَمُودَ وَقَد تَّبَيَّنَ لَكُم مِّن مَّسَاكِنِهِمْ ۖ وَزَيَّنَ لَهُمُ الشَّيْطَانُ أَعْمَالَهُمْ فَصَدَّهُمْ عَنِ السَّبِيلِ وَكَانُوا مُسْتَبْصِرِينَ ۝٣٨
Wa `Aadanw wa Samooda wa qat tabaiyana lakum mim masaakinihim wa zaiyana lahumush Shaitaanu a`maalahum fasaddahum `anis sabeeli wa kaanoo mustabsireen
📖 ਪੰਜਾਬੀ ਵਿੱਚ
38਼ ਅਸੀਂ ਆਦੀਆਂ ਤੇ ਸਮੂਦੀਆਂ ਨੂੰ ਵੀ ਹਲਾਕ ਕੀਤਾ। ਤੁਸੀਂ ਉਹਨਾਂ ਦੇ (ਉੱਜੜੇ ਹੋਏ) ਨਿਵਾਸ ਸਥਾਨ ਵੇਖ ਸਕਦੇ ਹੋ। ਸ਼ੈਤਾਨ ਨੇ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸੋਹਣਾ ਕਰ ਵਿਖਾਇਆ ਅਤੇ ਉਹਨਾਂ ਨੂੰ (ਸਿੱਧੇ ਰਾਹ ਤੋਂ ਰੋਕ ਦਿੱਤਾ ਜਦ ਕਿ ਉਹ ਸੂਝ-ਬੂਝ ਵਾਲੇ ਸਨ)।
🎧 ਸੁਣੋ

📜 ਆਇਤ 36-40 — ਅਲ-ਅੰਕਬੂਤ

36وَإِلَىٰ مَدْيَنَ أَخَاهُمْ شُعَيْبًا فَقَالَ يَا قَوْمِ اعْبُدُوا اللَّهَ وَارْجُوا الْيَوْمَ الْآخِرَ وَلَا تَعْثَوْا فِي الْأَرْضِ مُفْسِدِينَ
36਼ ਅਤੇ ਮਦਯਨ ਵੱਲ ਅਸੀਂ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ। ਉਸ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ ਵਾਲਿਓ! ਤੁਸੀਂ ਅੱਲਾਹ ਦੀ ਬੰਦਗੀ ਕਰੋ, ਕਿਆਮਤ ਦਿਹਾੜੇ ’ਤੇ ਵਿਸ਼ਵਾਸ ਰੱਖੋ ਅਤੇ ਧਰਤੀ ’ਤੇ ਵਧੀਕੀਆਂ ਨਾ ਕਰਦੇ ਫਿਰੋ।
37فَكَذَّبُوهُ فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ
37਼ ਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ ਉਹਨਾਂ ਨੂੰ ਆ ਫੜਿਆ ਅਤੇ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਪਏ ਰਹਿ ਗਏ।
38وَعَادًا وَثَمُودَ وَقَد تَّبَيَّنَ لَكُم مِّن مَّسَاكِنِهِمْ ۖ وَزَيَّنَ لَهُمُ الشَّيْطَانُ أَعْمَالَهُمْ فَصَدَّهُمْ عَنِ السَّبِيلِ وَكَانُوا مُسْتَبْصِرِينَ
38਼ ਅਸੀਂ ਆਦੀਆਂ ਤੇ ਸਮੂਦੀਆਂ ਨੂੰ ਵੀ ਹਲਾਕ ਕੀਤਾ। ਤੁਸੀਂ ਉਹਨਾਂ ਦੇ (ਉੱਜੜੇ ਹੋਏ) ਨਿਵਾਸ ਸਥਾਨ ਵੇਖ ਸਕਦੇ ਹੋ। ਸ਼ੈਤਾਨ ਨੇ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸੋਹਣਾ ਕਰ ਵਿਖਾਇਆ ਅਤੇ ਉਹਨਾਂ ਨੂੰ (ਸਿੱਧੇ ਰਾਹ ਤੋਂ ਰੋਕ ਦਿੱਤਾ ਜਦ ਕਿ ਉਹ ਸੂਝ-ਬੂਝ ਵਾਲੇ ਸਨ)।
39وَقَارُونَ وَفِرْعَوْنَ وَهَامَانَ ۖ وَلَقَدْ جَاءَهُم مُّوسَىٰ بِالْبَيِّنَاتِ فَاسْتَكْبَرُوا فِي الْأَرْضِ وَمَا كَانُوا سَابِقِينَ
39਼ ਕਾਰੂਨ, ਫ਼ਿਰਔਨ ਤੇ ਹਾਮਾਨ ਨੂੰ ਵੀ ਹਲਾਕ ਕਰ ਦਿੱਤਾ ਗਿਆ। ਬੇਸ਼ੱਕ ਉਹਨਾਂ ਕੋਲ ਵੀ ਮੂਸਾ ਸਪਸ਼ਟ ਨਿਸ਼ਾਨੀਆਂ ਲੈ ਕੇ ਆਇਆ ਸੀ, ਪਰ ਉਹਨਾਂ ਨੇ ਧਰਤੀ ’ਤੇ ਆਪਣੀ ਵਡਿਆਈ ਵਿਖਾਈ ਜਦ ਕਿ ਉਹ ਅਜ਼ਾਬ ਤੋਂ ਬਚ ਕੇ ਜਾਣ ਵਾਲੇ ਨਹੀਂ ਸੀ।
40فَكُلًّا أَخَذْنَا بِذَنبِهِ ۖ فَمِنْهُم مَّنْ أَرْسَلْنَا عَلَيْهِ حَاصِبًا وَمِنْهُم مَّنْ أَخَذَتْهُ الصَّيْحَةُ وَمِنْهُم مَّنْ خَسَفْنَا بِهِ الْأَرْضَ وَمِنْهُم مَّنْ أَغْرَقْنَا ۚ وَمَا كَانَ اللَّهُ لِيَظْلِمَهُمْ وَلَٰكِن كَانُوا أَنفُسَهُمْ يَظْلِمُونَ
40਼ ਅਤੇ ਅਸੀਂ ਸਭ ਨੂੰ ਉਹਨਾਂ ਦੇ ਗੁਨਾਹਾਂ ਕਾਰਨ ਫੜ ਲਿਆ, ਉਹਨਾਂ ਵਿਚ ਕੋਈ ਤਾਂ ਉਹ ਸੀ ਜਿਨ੍ਹਾਂ ’ਤੇ ਅਸੀਂ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜੀ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਇਕ ਵੱਡੇ ਧਮਾਕੇ ਨੇ ਆ ਨੱਪਿਆ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਧਰਤੀ ਵਿਚ ਧਸਾ ਦਿੱਤਾ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਅਸੀਂ ਡੋਬ ਦਿੱਤਾ। ਅੱਲਾਹ ਨੇ ਉਹਨਾਂ ’ਤੇ ਜ਼ੁਲਮ ਨਹੀਂ ਕੀਤਾ, ਸਗੋਂ ਉਹ ਆਪੇ ਆਪਣੇ ’ਤੇ ਜ਼ੁਲਮ ਕਰਦੇ ਰਹੇ ਸਨ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
38ਆਇਤ

ਅਨੁਵਾਦ — ਅਲ-ਅੰਕਬੂਤ 38

ਸੂਰਾ ਅਲ-ਅੰਕਬੂਤ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਅਸੀਂ ਆਦੀਆਂ ਤੇ ਸਮੂਦੀਆਂ ਨੂੰ ਵੀ ਹਲਾਕ ਕੀਤਾ। ਤੁਸੀਂ…

ਸੂਰਾ ਆਇਤ 38/69 — ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਕਬੂਤ ਸੁਣੋ, ਅਲ-ਅੰਕਬੂਤ ਅਨੁਵਾਦ, ਅਲ-ਅੰਕਬੂਤ mp3, ਅਲ-ਅੰਕਬੂਤ pdf. ਆਇਤ 36–40. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers