ਅਲ-ਅੰਕਬੂਤ · 39/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَقَارُونَ وَفِرْعَوْنَ وَهَامَانَ ۖ وَلَقَدْ جَاءَهُم مُّوسَىٰ بِالْبَيِّنَاتِ فَاسْتَكْبَرُوا فِي الْأَرْضِ وَمَا كَانُوا سَابِقِينَ ۝٣٩
Wa Qaaroona wa Fir`awna wa haamaana wa laqad jaaa`ahum Moosa bilbaiyinaati fastakbaroo fil ardi wa maa kaanoo saabiqeen
📖 ਪੰਜਾਬੀ ਵਿੱਚ
39਼ ਕਾਰੂਨ, ਫ਼ਿਰਔਨ ਤੇ ਹਾਮਾਨ ਨੂੰ ਵੀ ਹਲਾਕ ਕਰ ਦਿੱਤਾ ਗਿਆ। ਬੇਸ਼ੱਕ ਉਹਨਾਂ ਕੋਲ ਵੀ ਮੂਸਾ ਸਪਸ਼ਟ ਨਿਸ਼ਾਨੀਆਂ ਲੈ ਕੇ ਆਇਆ ਸੀ, ਪਰ ਉਹਨਾਂ ਨੇ ਧਰਤੀ ’ਤੇ ਆਪਣੀ ਵਡਿਆਈ ਵਿਖਾਈ ਜਦ ਕਿ ਉਹ ਅਜ਼ਾਬ ਤੋਂ ਬਚ ਕੇ ਜਾਣ ਵਾਲੇ ਨਹੀਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਲ-ਅੰਕਬੂਤ

37فَكَذَّبُوهُ فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ
37਼ ਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ ਉਹਨਾਂ ਨੂੰ ਆ ਫੜਿਆ ਅਤੇ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਪਏ ਰਹਿ ਗਏ।
38وَعَادًا وَثَمُودَ وَقَد تَّبَيَّنَ لَكُم مِّن مَّسَاكِنِهِمْ ۖ وَزَيَّنَ لَهُمُ الشَّيْطَانُ أَعْمَالَهُمْ فَصَدَّهُمْ عَنِ السَّبِيلِ وَكَانُوا مُسْتَبْصِرِينَ
38਼ ਅਸੀਂ ਆਦੀਆਂ ਤੇ ਸਮੂਦੀਆਂ ਨੂੰ ਵੀ ਹਲਾਕ ਕੀਤਾ। ਤੁਸੀਂ ਉਹਨਾਂ ਦੇ (ਉੱਜੜੇ ਹੋਏ) ਨਿਵਾਸ ਸਥਾਨ ਵੇਖ ਸਕਦੇ ਹੋ। ਸ਼ੈਤਾਨ ਨੇ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸੋਹਣਾ ਕਰ ਵਿਖਾਇਆ ਅਤੇ ਉਹਨਾਂ ਨੂੰ (ਸਿੱਧੇ ਰਾਹ ਤੋਂ ਰੋਕ ਦਿੱਤਾ ਜਦ ਕਿ ਉਹ ਸੂਝ-ਬੂਝ ਵਾਲੇ ਸਨ)।
39وَقَارُونَ وَفِرْعَوْنَ وَهَامَانَ ۖ وَلَقَدْ جَاءَهُم مُّوسَىٰ بِالْبَيِّنَاتِ فَاسْتَكْبَرُوا فِي الْأَرْضِ وَمَا كَانُوا سَابِقِينَ
39਼ ਕਾਰੂਨ, ਫ਼ਿਰਔਨ ਤੇ ਹਾਮਾਨ ਨੂੰ ਵੀ ਹਲਾਕ ਕਰ ਦਿੱਤਾ ਗਿਆ। ਬੇਸ਼ੱਕ ਉਹਨਾਂ ਕੋਲ ਵੀ ਮੂਸਾ ਸਪਸ਼ਟ ਨਿਸ਼ਾਨੀਆਂ ਲੈ ਕੇ ਆਇਆ ਸੀ, ਪਰ ਉਹਨਾਂ ਨੇ ਧਰਤੀ ’ਤੇ ਆਪਣੀ ਵਡਿਆਈ ਵਿਖਾਈ ਜਦ ਕਿ ਉਹ ਅਜ਼ਾਬ ਤੋਂ ਬਚ ਕੇ ਜਾਣ ਵਾਲੇ ਨਹੀਂ ਸੀ।
40فَكُلًّا أَخَذْنَا بِذَنبِهِ ۖ فَمِنْهُم مَّنْ أَرْسَلْنَا عَلَيْهِ حَاصِبًا وَمِنْهُم مَّنْ أَخَذَتْهُ الصَّيْحَةُ وَمِنْهُم مَّنْ خَسَفْنَا بِهِ الْأَرْضَ وَمِنْهُم مَّنْ أَغْرَقْنَا ۚ وَمَا كَانَ اللَّهُ لِيَظْلِمَهُمْ وَلَٰكِن كَانُوا أَنفُسَهُمْ يَظْلِمُونَ
40਼ ਅਤੇ ਅਸੀਂ ਸਭ ਨੂੰ ਉਹਨਾਂ ਦੇ ਗੁਨਾਹਾਂ ਕਾਰਨ ਫੜ ਲਿਆ, ਉਹਨਾਂ ਵਿਚ ਕੋਈ ਤਾਂ ਉਹ ਸੀ ਜਿਨ੍ਹਾਂ ’ਤੇ ਅਸੀਂ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜੀ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਇਕ ਵੱਡੇ ਧਮਾਕੇ ਨੇ ਆ ਨੱਪਿਆ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਧਰਤੀ ਵਿਚ ਧਸਾ ਦਿੱਤਾ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਅਸੀਂ ਡੋਬ ਦਿੱਤਾ। ਅੱਲਾਹ ਨੇ ਉਹਨਾਂ ’ਤੇ ਜ਼ੁਲਮ ਨਹੀਂ ਕੀਤਾ, ਸਗੋਂ ਉਹ ਆਪੇ ਆਪਣੇ ’ਤੇ ਜ਼ੁਲਮ ਕਰਦੇ ਰਹੇ ਸਨ।
41مَثَلُ الَّذِينَ اتَّخَذُوا مِن دُونِ اللَّهِ أَوْلِيَاءَ كَمَثَلِ الْعَنكَبُوتِ اتَّخَذَتْ بَيْتًا ۖ وَإِنَّ أَوْهَنَ الْبُيُوتِ لَبَيْتُ الْعَنكَبُوتِ ۖ لَوْ كَانُوا يَعْلَمُونَ
41਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਹੋਰਾਂ ਨੂੰ ਆਪਣਾ ਕਾਰਜਸਾਧਕ ਬਣਾਇਆ ਹੈ ਉਹਨਾਂ ਦੀ ਮਿਸਾਲ ਤਾਂ ਮੱਕੜੀ ਵਾਂਗ ਹੈ, ਉਹ ਵੀ ਇਕ ਘਰ ਬਣਾਉਂਦੀ ਹੈ, ਜਦ ਕਿ ਸਾਰੇ ਘਰਾਂ ਵਿੱਚੋਂ ਸਭ ਤੋਂ ਬੋਦਾ ਘਰ ਮੱਕੜੀ ਦਾ ਹੀ ਹੁੰਦਾ ਹੈ। ਕਾਸ਼! ਇਹ (ਮੁਸ਼ਰਿਕ ਵੀ) ਜਾਣ ਲੈਂਦੇ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
39ਆਇਤ

ਅਨੁਵਾਦ — ਅਲ-ਅੰਕਬੂਤ 39

ਸੂਰਾ ਅਲ-ਅੰਕਬੂਤ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਕਾਰੂਨ, ਫ਼ਿਰਔਨ ਤੇ ਹਾਮਾਨ ਨੂੰ ਵੀ ਹਲਾਕ ਕਰ ਦਿੱਤਾ…

ਸੂਰਾ ਆਇਤ 39/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers