ਅਲ-ਅੰਕਬੂਤ · 41/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
مَثَلُ الَّذِينَ اتَّخَذُوا مِن دُونِ اللَّهِ أَوْلِيَاءَ كَمَثَلِ الْعَنكَبُوتِ اتَّخَذَتْ بَيْتًا ۖ وَإِنَّ أَوْهَنَ الْبُيُوتِ لَبَيْتُ الْعَنكَبُوتِ ۖ لَوْ كَانُوا يَعْلَمُونَ ۝٤١
Masalul lazeenat takhazoo min doonil laahi awliyaaa`a kamasalil `ankaboot, ittakhazat baitaa; wa inna awhanal buyooti la baitul `ankaboot; law kaanoo ya`lamoon
📖 ਪੰਜਾਬੀ ਵਿੱਚ
41਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਹੋਰਾਂ ਨੂੰ ਆਪਣਾ ਕਾਰਜਸਾਧਕ ਬਣਾਇਆ ਹੈ ਉਹਨਾਂ ਦੀ ਮਿਸਾਲ ਤਾਂ ਮੱਕੜੀ ਵਾਂਗ ਹੈ, ਉਹ ਵੀ ਇਕ ਘਰ ਬਣਾਉਂਦੀ ਹੈ, ਜਦ ਕਿ ਸਾਰੇ ਘਰਾਂ ਵਿੱਚੋਂ ਸਭ ਤੋਂ ਬੋਦਾ ਘਰ ਮੱਕੜੀ ਦਾ ਹੀ ਹੁੰਦਾ ਹੈ। ਕਾਸ਼! ਇਹ (ਮੁਸ਼ਰਿਕ ਵੀ) ਜਾਣ ਲੈਂਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਲ-ਅੰਕਬੂਤ

39وَقَارُونَ وَفِرْعَوْنَ وَهَامَانَ ۖ وَلَقَدْ جَاءَهُم مُّوسَىٰ بِالْبَيِّنَاتِ فَاسْتَكْبَرُوا فِي الْأَرْضِ وَمَا كَانُوا سَابِقِينَ
39਼ ਕਾਰੂਨ, ਫ਼ਿਰਔਨ ਤੇ ਹਾਮਾਨ ਨੂੰ ਵੀ ਹਲਾਕ ਕਰ ਦਿੱਤਾ ਗਿਆ। ਬੇਸ਼ੱਕ ਉਹਨਾਂ ਕੋਲ ਵੀ ਮੂਸਾ ਸਪਸ਼ਟ ਨਿਸ਼ਾਨੀਆਂ ਲੈ ਕੇ ਆਇਆ ਸੀ, ਪਰ ਉਹਨਾਂ ਨੇ ਧਰਤੀ ’ਤੇ ਆਪਣੀ ਵਡਿਆਈ ਵਿਖਾਈ ਜਦ ਕਿ ਉਹ ਅਜ਼ਾਬ ਤੋਂ ਬਚ ਕੇ ਜਾਣ ਵਾਲੇ ਨਹੀਂ ਸੀ।
40فَكُلًّا أَخَذْنَا بِذَنبِهِ ۖ فَمِنْهُم مَّنْ أَرْسَلْنَا عَلَيْهِ حَاصِبًا وَمِنْهُم مَّنْ أَخَذَتْهُ الصَّيْحَةُ وَمِنْهُم مَّنْ خَسَفْنَا بِهِ الْأَرْضَ وَمِنْهُم مَّنْ أَغْرَقْنَا ۚ وَمَا كَانَ اللَّهُ لِيَظْلِمَهُمْ وَلَٰكِن كَانُوا أَنفُسَهُمْ يَظْلِمُونَ
40਼ ਅਤੇ ਅਸੀਂ ਸਭ ਨੂੰ ਉਹਨਾਂ ਦੇ ਗੁਨਾਹਾਂ ਕਾਰਨ ਫੜ ਲਿਆ, ਉਹਨਾਂ ਵਿਚ ਕੋਈ ਤਾਂ ਉਹ ਸੀ ਜਿਨ੍ਹਾਂ ’ਤੇ ਅਸੀਂ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜੀ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਇਕ ਵੱਡੇ ਧਮਾਕੇ ਨੇ ਆ ਨੱਪਿਆ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਧਰਤੀ ਵਿਚ ਧਸਾ ਦਿੱਤਾ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਅਸੀਂ ਡੋਬ ਦਿੱਤਾ। ਅੱਲਾਹ ਨੇ ਉਹਨਾਂ ’ਤੇ ਜ਼ੁਲਮ ਨਹੀਂ ਕੀਤਾ, ਸਗੋਂ ਉਹ ਆਪੇ ਆਪਣੇ ’ਤੇ ਜ਼ੁਲਮ ਕਰਦੇ ਰਹੇ ਸਨ।
41مَثَلُ الَّذِينَ اتَّخَذُوا مِن دُونِ اللَّهِ أَوْلِيَاءَ كَمَثَلِ الْعَنكَبُوتِ اتَّخَذَتْ بَيْتًا ۖ وَإِنَّ أَوْهَنَ الْبُيُوتِ لَبَيْتُ الْعَنكَبُوتِ ۖ لَوْ كَانُوا يَعْلَمُونَ
41਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਹੋਰਾਂ ਨੂੰ ਆਪਣਾ ਕਾਰਜਸਾਧਕ ਬਣਾਇਆ ਹੈ ਉਹਨਾਂ ਦੀ ਮਿਸਾਲ ਤਾਂ ਮੱਕੜੀ ਵਾਂਗ ਹੈ, ਉਹ ਵੀ ਇਕ ਘਰ ਬਣਾਉਂਦੀ ਹੈ, ਜਦ ਕਿ ਸਾਰੇ ਘਰਾਂ ਵਿੱਚੋਂ ਸਭ ਤੋਂ ਬੋਦਾ ਘਰ ਮੱਕੜੀ ਦਾ ਹੀ ਹੁੰਦਾ ਹੈ। ਕਾਸ਼! ਇਹ (ਮੁਸ਼ਰਿਕ ਵੀ) ਜਾਣ ਲੈਂਦੇ।
42إِنَّ اللَّهَ يَعْلَمُ مَا يَدْعُونَ مِن دُونِهِ مِن شَيْءٍ ۚ وَهُوَ الْعَزِيزُ الْحَكِيمُ
42਼ ਅੱਲਾਹ ਉਹਨਾਂ ਸਭ ਚੀਜ਼ਾਂ ਨੂੰ ਜਾਣਦਾ ਹੈ ਜਿਨ੍ਹਾਂ ਨੂੰ ਉਸ (ਅੱਲਾਹ) ਨੂੰ ਛੱਡ ਕੇ (ਆਪਣੀ ਮਦਦ ਲਈ) ਪੁਕਾਰਦੇ ਹਨ 1 ਅਤੇ ਉਹ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।
43وَتِلْكَ الْأَمْثَالُ نَضْرِبُهَا لِلنَّاسِ ۖ وَمَا يَعْقِلُهَا إِلَّا الْعَالِمُونَ
43਼ ਅਸੀਂ ਇਹ ਮਿਸਾਲਾਂ ਲੋਕਾਂ ਨੂੰ ਸਮਝਾਉਣ ਲਈ ਬਿਆਨ ਕਰ ਰਹੇ ਹਾਂ ਪਰ ਇਹਨਾਂ ਨੂੰ ਕੇਵਲ (ਅੱਲਾਹ ਦਾ) ਗਿਆਨ ਰੱਖਣ ਵਾਲੇ ਹੀ ਸਮਝਦੇ ਹਨ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
41ਆਇਤ

ਅਨੁਵਾਦ — ਅਲ-ਅੰਕਬੂਤ 41

ਸੂਰਾ ਅਲ-ਅੰਕਬੂਤ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਹੋਰਾਂ ਨੂੰ…

ਸੂਰਾ ਆਇਤ 41/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers