ਅਲ-ਅੰਕਬੂਤ · 42/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
إِنَّ اللَّهَ يَعْلَمُ مَا يَدْعُونَ مِن دُونِهِ مِن شَيْءٍ ۚ وَهُوَ الْعَزِيزُ الْحَكِيمُ ۝٤٢
Innal laaha ya`lamu maa yad`oona min doonihee min shai`; wa Huwal `Azeezul Hakeem
📖 ਪੰਜਾਬੀ ਵਿੱਚ
42਼ ਅੱਲਾਹ ਉਹਨਾਂ ਸਭ ਚੀਜ਼ਾਂ ਨੂੰ ਜਾਣਦਾ ਹੈ ਜਿਨ੍ਹਾਂ ਨੂੰ ਉਸ (ਅੱਲਾਹ) ਨੂੰ ਛੱਡ ਕੇ (ਆਪਣੀ ਮਦਦ ਲਈ) ਪੁਕਾਰਦੇ ਹਨ 1 ਅਤੇ ਉਹ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਲ-ਅੰਕਬੂਤ

40فَكُلًّا أَخَذْنَا بِذَنبِهِ ۖ فَمِنْهُم مَّنْ أَرْسَلْنَا عَلَيْهِ حَاصِبًا وَمِنْهُم مَّنْ أَخَذَتْهُ الصَّيْحَةُ وَمِنْهُم مَّنْ خَسَفْنَا بِهِ الْأَرْضَ وَمِنْهُم مَّنْ أَغْرَقْنَا ۚ وَمَا كَانَ اللَّهُ لِيَظْلِمَهُمْ وَلَٰكِن كَانُوا أَنفُسَهُمْ يَظْلِمُونَ
40਼ ਅਤੇ ਅਸੀਂ ਸਭ ਨੂੰ ਉਹਨਾਂ ਦੇ ਗੁਨਾਹਾਂ ਕਾਰਨ ਫੜ ਲਿਆ, ਉਹਨਾਂ ਵਿਚ ਕੋਈ ਤਾਂ ਉਹ ਸੀ ਜਿਨ੍ਹਾਂ ’ਤੇ ਅਸੀਂ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜੀ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਇਕ ਵੱਡੇ ਧਮਾਕੇ ਨੇ ਆ ਨੱਪਿਆ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਧਰਤੀ ਵਿਚ ਧਸਾ ਦਿੱਤਾ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਅਸੀਂ ਡੋਬ ਦਿੱਤਾ। ਅੱਲਾਹ ਨੇ ਉਹਨਾਂ ’ਤੇ ਜ਼ੁਲਮ ਨਹੀਂ ਕੀਤਾ, ਸਗੋਂ ਉਹ ਆਪੇ ਆਪਣੇ ’ਤੇ ਜ਼ੁਲਮ ਕਰਦੇ ਰਹੇ ਸਨ।
41مَثَلُ الَّذِينَ اتَّخَذُوا مِن دُونِ اللَّهِ أَوْلِيَاءَ كَمَثَلِ الْعَنكَبُوتِ اتَّخَذَتْ بَيْتًا ۖ وَإِنَّ أَوْهَنَ الْبُيُوتِ لَبَيْتُ الْعَنكَبُوتِ ۖ لَوْ كَانُوا يَعْلَمُونَ
41਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਹੋਰਾਂ ਨੂੰ ਆਪਣਾ ਕਾਰਜਸਾਧਕ ਬਣਾਇਆ ਹੈ ਉਹਨਾਂ ਦੀ ਮਿਸਾਲ ਤਾਂ ਮੱਕੜੀ ਵਾਂਗ ਹੈ, ਉਹ ਵੀ ਇਕ ਘਰ ਬਣਾਉਂਦੀ ਹੈ, ਜਦ ਕਿ ਸਾਰੇ ਘਰਾਂ ਵਿੱਚੋਂ ਸਭ ਤੋਂ ਬੋਦਾ ਘਰ ਮੱਕੜੀ ਦਾ ਹੀ ਹੁੰਦਾ ਹੈ। ਕਾਸ਼! ਇਹ (ਮੁਸ਼ਰਿਕ ਵੀ) ਜਾਣ ਲੈਂਦੇ।
42إِنَّ اللَّهَ يَعْلَمُ مَا يَدْعُونَ مِن دُونِهِ مِن شَيْءٍ ۚ وَهُوَ الْعَزِيزُ الْحَكِيمُ
42਼ ਅੱਲਾਹ ਉਹਨਾਂ ਸਭ ਚੀਜ਼ਾਂ ਨੂੰ ਜਾਣਦਾ ਹੈ ਜਿਨ੍ਹਾਂ ਨੂੰ ਉਸ (ਅੱਲਾਹ) ਨੂੰ ਛੱਡ ਕੇ (ਆਪਣੀ ਮਦਦ ਲਈ) ਪੁਕਾਰਦੇ ਹਨ 1 ਅਤੇ ਉਹ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।
43وَتِلْكَ الْأَمْثَالُ نَضْرِبُهَا لِلنَّاسِ ۖ وَمَا يَعْقِلُهَا إِلَّا الْعَالِمُونَ
43਼ ਅਸੀਂ ਇਹ ਮਿਸਾਲਾਂ ਲੋਕਾਂ ਨੂੰ ਸਮਝਾਉਣ ਲਈ ਬਿਆਨ ਕਰ ਰਹੇ ਹਾਂ ਪਰ ਇਹਨਾਂ ਨੂੰ ਕੇਵਲ (ਅੱਲਾਹ ਦਾ) ਗਿਆਨ ਰੱਖਣ ਵਾਲੇ ਹੀ ਸਮਝਦੇ ਹਨ।
44خَلَقَ اللَّهُ السَّمَاوَاتِ وَالْأَرْضَ بِالْحَقِّ ۚ إِنَّ فِي ذَٰلِكَ لَآيَةً لِّلْمُؤْمِنِينَ
44਼ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਸੱਚ ਦੇ ਅਧਾਰ ’ਤੇ ਹੀ ਪੈਦਾ ਕੀਤਾ ਹੈ। ਨਿਰਸੰਦੇਹ, ਈਮਾਨ ਵਾਲਿਆਂ ਲਈ ਇਸ ਵਿਚ ਵੱਡੀਆਂ ਨਿਸ਼ਾਨੀਆਂ ਹਨ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
42ਆਇਤ

ਅਨੁਵਾਦ — ਅਲ-ਅੰਕਬੂਤ 42

ਸੂਰਾ ਅਲ-ਅੰਕਬੂਤ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਅੱਲਾਹ ਉਹਨਾਂ ਸਭ ਚੀਜ਼ਾਂ ਨੂੰ ਜਾਣਦਾ ਹੈ ਜਿਨ੍ਹਾਂ ਨੂੰ…

ਸੂਰਾ ਆਇਤ 42/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers