ਅਲ-ਅੰਕਬੂਤ · 43/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَتِلْكَ الْأَمْثَالُ نَضْرِبُهَا لِلنَّاسِ ۖ وَمَا يَعْقِلُهَا إِلَّا الْعَالِمُونَ ۝٤٣
Wa tilkal amsaalu nadribuhaa linnaasi wa maa ya`qiluhaaa illal `aalimoon
📖 ਪੰਜਾਬੀ ਵਿੱਚ
43਼ ਅਸੀਂ ਇਹ ਮਿਸਾਲਾਂ ਲੋਕਾਂ ਨੂੰ ਸਮਝਾਉਣ ਲਈ ਬਿਆਨ ਕਰ ਰਹੇ ਹਾਂ ਪਰ ਇਹਨਾਂ ਨੂੰ ਕੇਵਲ (ਅੱਲਾਹ ਦਾ) ਗਿਆਨ ਰੱਖਣ ਵਾਲੇ ਹੀ ਸਮਝਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਲ-ਅੰਕਬੂਤ

41مَثَلُ الَّذِينَ اتَّخَذُوا مِن دُونِ اللَّهِ أَوْلِيَاءَ كَمَثَلِ الْعَنكَبُوتِ اتَّخَذَتْ بَيْتًا ۖ وَإِنَّ أَوْهَنَ الْبُيُوتِ لَبَيْتُ الْعَنكَبُوتِ ۖ لَوْ كَانُوا يَعْلَمُونَ
41਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਹੋਰਾਂ ਨੂੰ ਆਪਣਾ ਕਾਰਜਸਾਧਕ ਬਣਾਇਆ ਹੈ ਉਹਨਾਂ ਦੀ ਮਿਸਾਲ ਤਾਂ ਮੱਕੜੀ ਵਾਂਗ ਹੈ, ਉਹ ਵੀ ਇਕ ਘਰ ਬਣਾਉਂਦੀ ਹੈ, ਜਦ ਕਿ ਸਾਰੇ ਘਰਾਂ ਵਿੱਚੋਂ ਸਭ ਤੋਂ ਬੋਦਾ ਘਰ ਮੱਕੜੀ ਦਾ ਹੀ ਹੁੰਦਾ ਹੈ। ਕਾਸ਼! ਇਹ (ਮੁਸ਼ਰਿਕ ਵੀ) ਜਾਣ ਲੈਂਦੇ।
42إِنَّ اللَّهَ يَعْلَمُ مَا يَدْعُونَ مِن دُونِهِ مِن شَيْءٍ ۚ وَهُوَ الْعَزِيزُ الْحَكِيمُ
42਼ ਅੱਲਾਹ ਉਹਨਾਂ ਸਭ ਚੀਜ਼ਾਂ ਨੂੰ ਜਾਣਦਾ ਹੈ ਜਿਨ੍ਹਾਂ ਨੂੰ ਉਸ (ਅੱਲਾਹ) ਨੂੰ ਛੱਡ ਕੇ (ਆਪਣੀ ਮਦਦ ਲਈ) ਪੁਕਾਰਦੇ ਹਨ 1 ਅਤੇ ਉਹ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।
43وَتِلْكَ الْأَمْثَالُ نَضْرِبُهَا لِلنَّاسِ ۖ وَمَا يَعْقِلُهَا إِلَّا الْعَالِمُونَ
43਼ ਅਸੀਂ ਇਹ ਮਿਸਾਲਾਂ ਲੋਕਾਂ ਨੂੰ ਸਮਝਾਉਣ ਲਈ ਬਿਆਨ ਕਰ ਰਹੇ ਹਾਂ ਪਰ ਇਹਨਾਂ ਨੂੰ ਕੇਵਲ (ਅੱਲਾਹ ਦਾ) ਗਿਆਨ ਰੱਖਣ ਵਾਲੇ ਹੀ ਸਮਝਦੇ ਹਨ।
44خَلَقَ اللَّهُ السَّمَاوَاتِ وَالْأَرْضَ بِالْحَقِّ ۚ إِنَّ فِي ذَٰلِكَ لَآيَةً لِّلْمُؤْمِنِينَ
44਼ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਸੱਚ ਦੇ ਅਧਾਰ ’ਤੇ ਹੀ ਪੈਦਾ ਕੀਤਾ ਹੈ। ਨਿਰਸੰਦੇਹ, ਈਮਾਨ ਵਾਲਿਆਂ ਲਈ ਇਸ ਵਿਚ ਵੱਡੀਆਂ ਨਿਸ਼ਾਨੀਆਂ ਹਨ।
45اتْلُ مَا أُوحِيَ إِلَيْكَ مِنَ الْكِتَابِ وَأَقِمِ الصَّلَاةَ ۖ إِنَّ الصَّلَاةَ تَنْهَىٰ عَنِ الْفَحْشَاءِ وَالْمُنكَرِ ۗ وَلَذِكْرُ اللَّهِ أَكْبَرُ ۗ وَاللَّهُ يَعْلَمُ مَا تَصْنَعُونَ
45਼ (ਹੇ ਮੁਹੰਮਦ!) ਜਿਹੜੀ ਕਿਤਾਬ (.ਕੁਰਆਨ) ਤੁਹਾਡੇ ਵੱਲ ਵਹੀ ਕੀਤੀ ਗਈ ਹੈ, ਤੁਸੀਂ ਉਸ ਨੂੰ ਪੜ੍ਹੋ ਅਤੇ ਨਮਾਜ਼ ਨੂੰ ਕਾਇਮ ਕਰੋ। ਬੇਸ਼ੱਕ ਨਮਾਜ਼ ਅਸ਼ਲੀਲਤਾਂ ਅਤੇ ਬੁਰਾਈਆਂ ਤੋਂ ਰੋਕਦੀ ਹੈ। ਨਿਰਸੰਦੇਹ, ਅੱਲਾਹ ਦਾ ਜ਼ਿਕਰ ਹੀ ਸਭ ਤੋਂ ਵੱਡੀ ਚੀਜ਼ ਹੈ। ਜੋ ਵੀ ਤੁਸੀਂ ਕਰ ਰਹੇ ਹੋ ਉਸ ਤੋਂ ਅੱਲਾਹ ਖ਼ਬਰਦਾਰ ਹੈ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
43ਆਇਤ

ਅਨੁਵਾਦ — ਅਲ-ਅੰਕਬੂਤ 43

ਸੂਰਾ ਅਲ-ਅੰਕਬੂਤ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਅਸੀਂ ਇਹ ਮਿਸਾਲਾਂ ਲੋਕਾਂ ਨੂੰ ਸਮਝਾਉਣ ਲਈ ਬਿਆਨ ਕਰ…

ਸੂਰਾ ਆਇਤ 43/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers