ਅਲ-ਅੰਕਬੂਤ · 5/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
مَن كَانَ يَرْجُو لِقَاءَ اللَّهِ فَإِنَّ أَجَلَ اللَّهِ لَآتٍ ۚ وَهُوَ السَّمِيعُ الْعَلِيمُ ۝٥
Man kaana yarjoo liqaaa `allaahi fa inna ajalal laahi laaat; wa Huwass Sameeul `Aleem
📖 ਪੰਜਾਬੀ ਵਿੱਚ
5਼ ਜਿਹੜਾ ਵਿਅਕਤੀ ਅੱਲਾਹ ਨੂੰ ਮਿਲਣ ਦੀ ਆਸ ਰੱਖਦਾ ਹੈ (ਉਸ ਨੂੰ ਪਤਾ ਹੈ ਕਿ) ਅੱਲਾਹ ਦਾ ਵਾਅਦਾ (ਕਿਆਮਤ ਦਾ) ਜ਼ਰੂਰ ਆਉਣ ਵਾਲਾ ਹੈ। ਉਹ (ਅੱਲਾਹ) ਸਭ ਕੁੱਝ ਆਪਣੇ ਗਿਆਨ ਨਾਲ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਅੰਕਬੂਤ

3وَلَقَدْ فَتَنَّا الَّذِينَ مِن قَبْلِهِمْ ۖ فَلَيَعْلَمَنَّ اللَّهُ الَّذِينَ صَدَقُوا وَلَيَعْلَمَنَّ الْكَاذِبِينَ
3਼ ਅਸੀਂ ਉਹਨਾਂ ਲੋਕਾਂ ਨੂੰ ਵੀ ਪਰੱਖਿਆ ਹੈ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਸੋ ਅੱਲਾਹ ਉਹਨਾਂ ਲੋਕਾਂ ਨੂੰ ਜ਼ਰੂਰ ਖੋਲ ਦੇਵੇਗਾ ਜਿਹੜੇ ਸੱਚ ਬੋਲਦੇ ਹਨ ਅਤੇ ਉਹਨਾਂ ਨੂੰ ਵੀ ਜਿਹੜੇ ਝੂਠੇ ਹਨ।
4أَمْ حَسِبَ الَّذِينَ يَعْمَلُونَ السَّيِّئَاتِ أَن يَسْبِقُونَا ۚ سَاءَ مَا يَحْكُمُونَ
4਼ ਕੀ ਜਿਹੜੇ ਲੋਕੀ ਬੁਰਾਈਆਂ ਕਰ ਰਹੇ ਹਨ ਉਹਨਾਂ ਨੇ ਇਹ ਸਮਝ ਰੱਖਿਆ ਹੈ ਕਿ ਉਹ ਸਾਥੋਂ ਬਚ ਕੇ ਨਿੱਕਲ ਜਾਣਗੇ? ਬਹੁਤ ਹੀ ਬੁਰਾ ਹੈ ਜੋ ਉਹ ਫ਼ੈਸਲਾ ਕਰਦੇ ਹਨ (ਭਾਵ ਸੋਚ ਰੱਖਦੇ ਹਨ)
5مَن كَانَ يَرْجُو لِقَاءَ اللَّهِ فَإِنَّ أَجَلَ اللَّهِ لَآتٍ ۚ وَهُوَ السَّمِيعُ الْعَلِيمُ
5਼ ਜਿਹੜਾ ਵਿਅਕਤੀ ਅੱਲਾਹ ਨੂੰ ਮਿਲਣ ਦੀ ਆਸ ਰੱਖਦਾ ਹੈ (ਉਸ ਨੂੰ ਪਤਾ ਹੈ ਕਿ) ਅੱਲਾਹ ਦਾ ਵਾਅਦਾ (ਕਿਆਮਤ ਦਾ) ਜ਼ਰੂਰ ਆਉਣ ਵਾਲਾ ਹੈ। ਉਹ (ਅੱਲਾਹ) ਸਭ ਕੁੱਝ ਆਪਣੇ ਗਿਆਨ ਨਾਲ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
6وَمَن جَاهَدَ فَإِنَّمَا يُجَاهِدُ لِنَفْسِهِ ۚ إِنَّ اللَّهَ لَغَنِيٌّ عَنِ الْعَالَمِينَ
6਼ ਜਿਹੜਾ ਵਿਅਕਤੀ ਜਿਹਾਦ (ਸੰਘਰਸ਼) ਕਰਦਾ ਹੈ, ਉਹ ਅਪਣੇ ਹੀ ਭਲੇ ਲਈ ਜਿਹਾਦ ਕਰਦਾ ਹੈ ਜਦ ਕਿ ਅੱਲਾਹ ਦੁਨੀਆਂ-ਜਹਾਨ ਦੇ ਲੋਕਾਂ ਤੋਂ ਬੇਪਰਵਾਹ ਹੈ।
7وَالَّذِينَ آمَنُوا وَعَمِلُوا الصَّالِحَاتِ لَنُكَفِّرَنَّ عَنْهُمْ سَيِّئَاتِهِمْ وَلَنَجْزِيَنَّهُمْ أَحْسَنَ الَّذِي كَانُوا يَعْمَلُونَ
7਼ ਜਿਹੜੇ ਈਮਾਨ ਲਿਆਏ ਅਤੇ (ਰੱਬ ਦੇ ਹੁਕਮਾਂ ਅਨੁਸਾਰ) ਚੰਗੇ ਕੰਮ ਕੀਤੇ ਅਸੀਂ ਉਹਨਾਂ ਤੋਂ ਉਹਨਾਂ ਦੀਆਂ ਸਾਰੀਆਂ ਬੁਰਾਈਆਂ ਨੂੰ ਦੂਰ (ਭਾਵ ਮੁਆਫ਼) ਕਰ ਦਿਆਂਗੇ ਅਤੇ ਉਹਨਾਂ ਨੂੰ (ਚੰਗੇ ਕੰਮਾਂ) ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
5ਆਇਤ

ਅਨੁਵਾਦ — ਅਲ-ਅੰਕਬੂਤ 5

ਸੂਰਾ ਅਲ-ਅੰਕਬੂਤ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਜਿਹੜਾ ਵਿਅਕਤੀ ਅੱਲਾਹ ਨੂੰ ਮਿਲਣ ਦੀ ਆਸ ਰੱਖਦਾ ਹੈ…

ਸੂਰਾ ਆਇਤ 5/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers