ਅਲ-ਅੰਕਬੂਤ · 52/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
قُلْ كَفَىٰ بِاللَّهِ بَيْنِي وَبَيْنَكُمْ شَهِيدًا ۖ يَعْلَمُ مَا فِي السَّمَاوَاتِ وَالْأَرْضِ ۗ وَالَّذِينَ آمَنُوا بِالْبَاطِلِ وَكَفَرُوا بِاللَّهِ أُولَٰئِكَ هُمُ الْخَاسِرُونَ ۝٥٢
Qul kafaa billaahi bainee wa bainakum shaheedaa; ya`lamu maa fis samaawaati wal ard; wallazeena aamanoo bil baatili wa kafaroo billaahi ulaaa`ika humul khaasiroon
📖 ਪੰਜਾਬੀ ਵਿੱਚ
52਼ (ਹੇ ਨਬੀ!) ਉਹਨਾਂ (ਇਨਕਾਰੀਆਂ) ਨੂੰ ਆਖ ਦਿਓ ਕਿ ਮੇਰਾ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਉਹ ਅਕਾਸ਼ਾਂ ਤੇ ਧਰਤੀ ਦੀ ਹਰ ਚੀਜ਼ ਨੂੰ ਜਾਣਦਾ ਹੈ। ਜਿਹੜੇ ਲੋਕੀ ਝੂਠ ਨੂੰ ਮੰਣਨ ਵਾਲੇ ਹਨ ਅਤੇ ਅੱਲਾਹ ਦੇ ਨਾਲ ਕੁਫ਼ਰ ਕਰਨ ਵਾਲੇ ਹਨ ਉਹੀ ਵੱਡੇ ਘਾਟੇ ਵਿਚ ਰਹਿਣ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਅਲ-ਅੰਕਬੂਤ

50وَقَالُوا لَوْلَا أُنزِلَ عَلَيْهِ آيَاتٌ مِّن رَّبِّهِ ۖ قُلْ إِنَّمَا الْآيَاتُ عِندَ اللَّهِ وَإِنَّمَا أَنَا نَذِيرٌ مُّبِينٌ
50਼ (ਜ਼ਾਲਮਾਂ ਨੇ) ਕਿਹਾ ਕਿ ਇਸ (ਮੁਹੰਮਦ) ’ਤੇ ਇਸ ਦੇ ਰੱਬ ਵੱਲੋਂ ਕੋਈ ਮੁਅਜਜ਼ਾ (ਬੇਵਸ ਕਰਨ ਵਾਲਾ ਚਮਤਕਾਰ) ਕਿਉਂ ਨਹੀਂ ਉਤਾਰਿਆ ਗਿਆ ? (ਹੇ ਨਬੀ!) ਤੁਸੀਂ ਆਖੋ ਕਿ ਸਾਰੇ ਮੁਅਜਜ਼ੇ ਤਾਂ ਅੱਲਾਹ ਦੇ ਕੋਲ ਹੀ ਹਨ (ਜਿਸ ਨੂੰ ਚਾਹੇ ਦੇਵੇ, ਚਾਹੇ ਨਾ ਦੇਵੇ)। ਮੈਂ ਤਾਂ ਕੇਵਲ ਖੁੱਲ੍ਹਮ-ਖੁੱਲ੍ਹਾ (ਨਰਕ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ।
51أَوَلَمْ يَكْفِهِمْ أَنَّا أَنزَلْنَا عَلَيْكَ الْكِتَابَ يُتْلَىٰ عَلَيْهِمْ ۚ إِنَّ فِي ذَٰلِكَ لَرَحْمَةً وَذِكْرَىٰ لِقَوْمٍ يُؤْمِنُونَ
51਼ ਕੀ ਇਹਨਾਂ(ਕਾਫ਼ਿਰਾਂ) ਲਈ ਇਹ(.ਕੁਰਆਨ ਦੀ ਨਿਸ਼ਾਨੀ) ਕਾਫ਼ੀ ਨਹੀਂ ਕਿ ਅਸੀਂ ਤੁਹਾਡੇ (ਮੁਹੰਮਦ)’ਤੇ ਇਹ ਕਿਤਾਬ ਉਤਾਰੀ ਹੈ ਜਿਹੜੀ ਇਹਨਾਂ (ਕਾਫ਼ਿਰਾਂ ਨੂੰ ਸੁਚੇਤ ਕਰਨ) ਲਈ ਪੜ੍ਹੀ ਜਾਂਦੀ ਹੈ। 1 ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਰਹਿਮਤਾਂ (ਵੀ) ਹਨ ਅਤੇ ਨਸੀਹਤਾਂ ਵੀ ਹਨ, ਜਿਹੜੇ ਈਮਾਨ ਰੱਖਦੇ ਹਨ (ਭਾਵ ਸੱਚ ਸਮਝਦੇ ਹਨ)।
52قُلْ كَفَىٰ بِاللَّهِ بَيْنِي وَبَيْنَكُمْ شَهِيدًا ۖ يَعْلَمُ مَا فِي السَّمَاوَاتِ وَالْأَرْضِ ۗ وَالَّذِينَ آمَنُوا بِالْبَاطِلِ وَكَفَرُوا بِاللَّهِ أُولَٰئِكَ هُمُ الْخَاسِرُونَ
52਼ (ਹੇ ਨਬੀ!) ਉਹਨਾਂ (ਇਨਕਾਰੀਆਂ) ਨੂੰ ਆਖ ਦਿਓ ਕਿ ਮੇਰਾ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਉਹ ਅਕਾਸ਼ਾਂ ਤੇ ਧਰਤੀ ਦੀ ਹਰ ਚੀਜ਼ ਨੂੰ ਜਾਣਦਾ ਹੈ। ਜਿਹੜੇ ਲੋਕੀ ਝੂਠ ਨੂੰ ਮੰਣਨ ਵਾਲੇ ਹਨ ਅਤੇ ਅੱਲਾਹ ਦੇ ਨਾਲ ਕੁਫ਼ਰ ਕਰਨ ਵਾਲੇ ਹਨ ਉਹੀ ਵੱਡੇ ਘਾਟੇ ਵਿਚ ਰਹਿਣ ਵਾਲੇ ਹਨ।
53وَيَسْتَعْجِلُونَكَ بِالْعَذَابِ ۚ وَلَوْلَا أَجَلٌ مُّسَمًّى لَّجَاءَهُمُ الْعَذَابُ وَلَيَأْتِيَنَّهُم بَغْتَةً وَهُمْ لَا يَشْعُرُونَ
53਼ (ਹੇ ਨਬੀ) ਇਹ (ਇਨਕਾਰੀ) ਤੁਹਾਥੋਂ ਅਜ਼ਾਬ ਮੰਗਣ ਵਿਚ ਕਾਹਲੀ ਕਰਦੇ ਹਨ। ਜੇਕਰ (ਮੇਰੇ ਵੱਲੋਂ) ਇਸ ਦਾ ਸਮਾਂ ਨਿਯਤ ਨਾ ਕੀਤਾ ਹੁੰਦਾ ਤਾਂ ਇਹ ਅਜ਼ਾਬ ਉਹਨਾਂ ਨੂੰ ਜ਼ਰੂਰ ਆ ਚੱਭਦਾ। ਇਹ ਵੀ ਗੱਲ ਪੱਕੀ ਹੈ ਕਿ ਇਹ ਅਜ਼ਾਬ (ਭਾਵ ਕਿਆਮਤ) ਉਹਨਾਂ ਉੱਤੇ ਅਚਾਨਕ ਬੇਖ਼ਬਰੀ ਵਿਚ ਹੀ ਆਵੇਗਾ।
54يَسْتَعْجِلُونَكَ بِالْعَذَابِ وَإِنَّ جَهَنَّمَ لَمُحِيطَةٌ بِالْكَافِرِينَ
54਼ ਇਹ (ਜ਼ਾਲਮ) ਤੋਹਾਥੋਂ ਅਜ਼ਾਬ ਲਈ ਛੇਤੀ ਕਰ ਰਹੇ ਹਨ ਜਦ ਕਿ ਨਰਕ ਨੇ ਕਾਫ਼ਿਰਾਂ ਨੂੰ ਘੇਰਿਆ ਹੋਇਆ ਹੈ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
52ਆਇਤ

ਅਨੁਵਾਦ — ਅਲ-ਅੰਕਬੂਤ 52

ਸੂਰਾ ਅਲ-ਅੰਕਬੂਤ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ (ਹੇ ਨਬੀ!) ਉਹਨਾਂ (ਇਨਕਾਰੀਆਂ) ਨੂੰ ਆਖ ਦਿਓ ਕਿ ਮੇਰਾ…

ਸੂਰਾ ਆਇਤ 52/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers