ਅਲ-ਅੰਕਬੂਤ · 54/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
يَسْتَعْجِلُونَكَ بِالْعَذَابِ وَإِنَّ جَهَنَّمَ لَمُحِيطَةٌ بِالْكَافِرِينَ ۝٥٤
Yasta`jiloonak bil`azaab; wa inna Jahannama lamuhee tatum bilkaafireen
📖 ਪੰਜਾਬੀ ਵਿੱਚ
54਼ ਇਹ (ਜ਼ਾਲਮ) ਤੋਹਾਥੋਂ ਅਜ਼ਾਬ ਲਈ ਛੇਤੀ ਕਰ ਰਹੇ ਹਨ ਜਦ ਕਿ ਨਰਕ ਨੇ ਕਾਫ਼ਿਰਾਂ ਨੂੰ ਘੇਰਿਆ ਹੋਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਅਲ-ਅੰਕਬੂਤ

52قُلْ كَفَىٰ بِاللَّهِ بَيْنِي وَبَيْنَكُمْ شَهِيدًا ۖ يَعْلَمُ مَا فِي السَّمَاوَاتِ وَالْأَرْضِ ۗ وَالَّذِينَ آمَنُوا بِالْبَاطِلِ وَكَفَرُوا بِاللَّهِ أُولَٰئِكَ هُمُ الْخَاسِرُونَ
52਼ (ਹੇ ਨਬੀ!) ਉਹਨਾਂ (ਇਨਕਾਰੀਆਂ) ਨੂੰ ਆਖ ਦਿਓ ਕਿ ਮੇਰਾ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਉਹ ਅਕਾਸ਼ਾਂ ਤੇ ਧਰਤੀ ਦੀ ਹਰ ਚੀਜ਼ ਨੂੰ ਜਾਣਦਾ ਹੈ। ਜਿਹੜੇ ਲੋਕੀ ਝੂਠ ਨੂੰ ਮੰਣਨ ਵਾਲੇ ਹਨ ਅਤੇ ਅੱਲਾਹ ਦੇ ਨਾਲ ਕੁਫ਼ਰ ਕਰਨ ਵਾਲੇ ਹਨ ਉਹੀ ਵੱਡੇ ਘਾਟੇ ਵਿਚ ਰਹਿਣ ਵਾਲੇ ਹਨ।
53وَيَسْتَعْجِلُونَكَ بِالْعَذَابِ ۚ وَلَوْلَا أَجَلٌ مُّسَمًّى لَّجَاءَهُمُ الْعَذَابُ وَلَيَأْتِيَنَّهُم بَغْتَةً وَهُمْ لَا يَشْعُرُونَ
53਼ (ਹੇ ਨਬੀ) ਇਹ (ਇਨਕਾਰੀ) ਤੁਹਾਥੋਂ ਅਜ਼ਾਬ ਮੰਗਣ ਵਿਚ ਕਾਹਲੀ ਕਰਦੇ ਹਨ। ਜੇਕਰ (ਮੇਰੇ ਵੱਲੋਂ) ਇਸ ਦਾ ਸਮਾਂ ਨਿਯਤ ਨਾ ਕੀਤਾ ਹੁੰਦਾ ਤਾਂ ਇਹ ਅਜ਼ਾਬ ਉਹਨਾਂ ਨੂੰ ਜ਼ਰੂਰ ਆ ਚੱਭਦਾ। ਇਹ ਵੀ ਗੱਲ ਪੱਕੀ ਹੈ ਕਿ ਇਹ ਅਜ਼ਾਬ (ਭਾਵ ਕਿਆਮਤ) ਉਹਨਾਂ ਉੱਤੇ ਅਚਾਨਕ ਬੇਖ਼ਬਰੀ ਵਿਚ ਹੀ ਆਵੇਗਾ।
54يَسْتَعْجِلُونَكَ بِالْعَذَابِ وَإِنَّ جَهَنَّمَ لَمُحِيطَةٌ بِالْكَافِرِينَ
54਼ ਇਹ (ਜ਼ਾਲਮ) ਤੋਹਾਥੋਂ ਅਜ਼ਾਬ ਲਈ ਛੇਤੀ ਕਰ ਰਹੇ ਹਨ ਜਦ ਕਿ ਨਰਕ ਨੇ ਕਾਫ਼ਿਰਾਂ ਨੂੰ ਘੇਰਿਆ ਹੋਇਆ ਹੈ।
55يَوْمَ يَغْشَاهُمُ الْعَذَابُ مِن فَوْقِهِمْ وَمِن تَحْتِ أَرْجُلِهِمْ وَيَقُولُ ذُوقُوا مَا كُنتُمْ تَعْمَلُونَ
55਼ ਉਸ ਦਿਨ ਉਹਨਾਂ ਦੇ ਉੱਪਰੋ (ਅਕਾਸ਼ੋਂ) ਤੇ ਪੈਰਾਂ ਦੇ ਥੱਲਿਓਂ (ਧਰਤੀ ’ਚੋਂ) ਅਜ਼ਾਬ ਉਹਨਾਂ ਨੂੰ ਢਕ ਲਵੇਗਾ ਅਤੇ ਅੱਲਾਹ ਆਖੇਗਾ ਕਿ ਹੁਣ ਲਵੋ ਸਵਾਦ ਆਪਣੀਆਂ ਕਰਤੂਤਾਂ ਦਾ ਜਿਹੜੀਆਂ ਤੁਸੀਂ ਕਰਦੇ ਸੀ।
56يَا عِبَادِيَ الَّذِينَ آمَنُوا إِنَّ أَرْضِي وَاسِعَةٌ فَإِيَّايَ فَاعْبُدُونِ
56਼ (ਅੱਲਾਹ ਫ਼ਰਮਾਉਂਦਾ ਹੈ ਕਿ) ਹੇ ਮੇਰੇ ਈਮਾਨ ਵਾਲੇ ਬੰਦਿਓ! ਮੇਰੀ ਧਰਤੀ ਬਹੁਤ ਵਿਸ਼ਾਲ ਹੈ (ਜੇ ਇਹ ਕਾਫ਼ਿਰ ਤੁਹਾਨੂੰ ਤੰਗ ਕਰਦੇ ਹਨ ਤਾਂ ਇੱਥੋਂ ਨਿਕਲ ਜਾਓ) ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।1
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
54ਆਇਤ

ਅਨੁਵਾਦ — ਅਲ-ਅੰਕਬੂਤ 54

ਸੂਰਾ ਅਲ-ਅੰਕਬੂਤ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਇਹ (ਜ਼ਾਲਮ) ਤੋਹਾਥੋਂ ਅਜ਼ਾਬ ਲਈ ਛੇਤੀ ਕਰ ਰਹੇ ਹਨ…

ਸੂਰਾ ਆਇਤ 54/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers