ਅਲ-ਅੰਕਬੂਤ · 56/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
يَا عِبَادِيَ الَّذِينَ آمَنُوا إِنَّ أَرْضِي وَاسِعَةٌ فَإِيَّايَ فَاعْبُدُونِ ۝٥٦
Yaa `ibaadiyal lazeena aamanooo inna ardee waasi `atun fa iyyaaya fa`budoon
📖 ਪੰਜਾਬੀ ਵਿੱਚ
56਼ (ਅੱਲਾਹ ਫ਼ਰਮਾਉਂਦਾ ਹੈ ਕਿ) ਹੇ ਮੇਰੇ ਈਮਾਨ ਵਾਲੇ ਬੰਦਿਓ! ਮੇਰੀ ਧਰਤੀ ਬਹੁਤ ਵਿਸ਼ਾਲ ਹੈ (ਜੇ ਇਹ ਕਾਫ਼ਿਰ ਤੁਹਾਨੂੰ ਤੰਗ ਕਰਦੇ ਹਨ ਤਾਂ ਇੱਥੋਂ ਨਿਕਲ ਜਾਓ) ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਅਲ-ਅੰਕਬੂਤ

54يَسْتَعْجِلُونَكَ بِالْعَذَابِ وَإِنَّ جَهَنَّمَ لَمُحِيطَةٌ بِالْكَافِرِينَ
54਼ ਇਹ (ਜ਼ਾਲਮ) ਤੋਹਾਥੋਂ ਅਜ਼ਾਬ ਲਈ ਛੇਤੀ ਕਰ ਰਹੇ ਹਨ ਜਦ ਕਿ ਨਰਕ ਨੇ ਕਾਫ਼ਿਰਾਂ ਨੂੰ ਘੇਰਿਆ ਹੋਇਆ ਹੈ।
55يَوْمَ يَغْشَاهُمُ الْعَذَابُ مِن فَوْقِهِمْ وَمِن تَحْتِ أَرْجُلِهِمْ وَيَقُولُ ذُوقُوا مَا كُنتُمْ تَعْمَلُونَ
55਼ ਉਸ ਦਿਨ ਉਹਨਾਂ ਦੇ ਉੱਪਰੋ (ਅਕਾਸ਼ੋਂ) ਤੇ ਪੈਰਾਂ ਦੇ ਥੱਲਿਓਂ (ਧਰਤੀ ’ਚੋਂ) ਅਜ਼ਾਬ ਉਹਨਾਂ ਨੂੰ ਢਕ ਲਵੇਗਾ ਅਤੇ ਅੱਲਾਹ ਆਖੇਗਾ ਕਿ ਹੁਣ ਲਵੋ ਸਵਾਦ ਆਪਣੀਆਂ ਕਰਤੂਤਾਂ ਦਾ ਜਿਹੜੀਆਂ ਤੁਸੀਂ ਕਰਦੇ ਸੀ।
56يَا عِبَادِيَ الَّذِينَ آمَنُوا إِنَّ أَرْضِي وَاسِعَةٌ فَإِيَّايَ فَاعْبُدُونِ
56਼ (ਅੱਲਾਹ ਫ਼ਰਮਾਉਂਦਾ ਹੈ ਕਿ) ਹੇ ਮੇਰੇ ਈਮਾਨ ਵਾਲੇ ਬੰਦਿਓ! ਮੇਰੀ ਧਰਤੀ ਬਹੁਤ ਵਿਸ਼ਾਲ ਹੈ (ਜੇ ਇਹ ਕਾਫ਼ਿਰ ਤੁਹਾਨੂੰ ਤੰਗ ਕਰਦੇ ਹਨ ਤਾਂ ਇੱਥੋਂ ਨਿਕਲ ਜਾਓ) ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।1
57كُلُّ نَفْسٍ ذَائِقَةُ الْمَوْتِ ۖ ثُمَّ إِلَيْنَا تُرْجَعُونَ
57਼ ਹਰ ਪ੍ਰਾਣੀ ਨੇ ਮੌਤ ਦਾ ਸੁਆਦ ਲੈਣਾ ਹੈ, ਅੰਤ ਤੁਸੀਂ ਸਾਰੇ ਮੇਰੇ ਵੱਲ ਹੀ ਮੁੜ ਆਓਗੇ।
58وَالَّذِينَ آمَنُوا وَعَمِلُوا الصَّالِحَاتِ لَنُبَوِّئَنَّهُم مِّنَ الْجَنَّةِ غُرَفًا تَجْرِي مِن تَحْتِهَا الْأَنْهَارُ خَالِدِينَ فِيهَا ۚ نِعْمَ أَجْرُ الْعَامِلِينَ
58਼ (ਤੁਹਾਡੇ ਵਿੱਚੋਂ) ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਕੀਤੇ, ਅਸੀਂ ਉਹਨਾਂ ਨੂੰ ਜ਼ਰੂਰ ਹੀ ਜੰਨਤ ਦੀਆਂ ਉੱਚੀਆਂ ਥਾਵਾਂ ਵਿਚ ਰੱਖਾਂਗੇ, ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ। ਭਲੇ ਕਰਮ ਕਰਨ ਵਾਲਿਆਂ ਦਾ ਬਦਲਾ ਬਹੁਤ ਹੀ ਚੰਗਾ ਹੈ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
56ਆਇਤ

ਅਨੁਵਾਦ — ਅਲ-ਅੰਕਬੂਤ 56

ਸੂਰਾ ਅਲ-ਅੰਕਬੂਤ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ (ਅੱਲਾਹ ਫ਼ਰਮਾਉਂਦਾ ਹੈ ਕਿ) ਹੇ ਮੇਰੇ ਈਮਾਨ ਵਾਲੇ ਬੰਦਿਓ!…

ਸੂਰਾ ਆਇਤ 56/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers