ਅਲ-ਅੰਕਬੂਤ · 58/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَالَّذِينَ آمَنُوا وَعَمِلُوا الصَّالِحَاتِ لَنُبَوِّئَنَّهُم مِّنَ الْجَنَّةِ غُرَفًا تَجْرِي مِن تَحْتِهَا الْأَنْهَارُ خَالِدِينَ فِيهَا ۚ نِعْمَ أَجْرُ الْعَامِلِينَ ۝٥٨
Wallazeena aamanoo wa `amilus saalihaati la nubawwi `annahum minal Jannati ghurafan tajree min tahtihal anhaaru khaalideena feehaa; ni`ma ajrul `aamileen
📖 ਪੰਜਾਬੀ ਵਿੱਚ
58਼ (ਤੁਹਾਡੇ ਵਿੱਚੋਂ) ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਕੀਤੇ, ਅਸੀਂ ਉਹਨਾਂ ਨੂੰ ਜ਼ਰੂਰ ਹੀ ਜੰਨਤ ਦੀਆਂ ਉੱਚੀਆਂ ਥਾਵਾਂ ਵਿਚ ਰੱਖਾਂਗੇ, ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ। ਭਲੇ ਕਰਮ ਕਰਨ ਵਾਲਿਆਂ ਦਾ ਬਦਲਾ ਬਹੁਤ ਹੀ ਚੰਗਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਅਲ-ਅੰਕਬੂਤ

56يَا عِبَادِيَ الَّذِينَ آمَنُوا إِنَّ أَرْضِي وَاسِعَةٌ فَإِيَّايَ فَاعْبُدُونِ
56਼ (ਅੱਲਾਹ ਫ਼ਰਮਾਉਂਦਾ ਹੈ ਕਿ) ਹੇ ਮੇਰੇ ਈਮਾਨ ਵਾਲੇ ਬੰਦਿਓ! ਮੇਰੀ ਧਰਤੀ ਬਹੁਤ ਵਿਸ਼ਾਲ ਹੈ (ਜੇ ਇਹ ਕਾਫ਼ਿਰ ਤੁਹਾਨੂੰ ਤੰਗ ਕਰਦੇ ਹਨ ਤਾਂ ਇੱਥੋਂ ਨਿਕਲ ਜਾਓ) ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।1
57كُلُّ نَفْسٍ ذَائِقَةُ الْمَوْتِ ۖ ثُمَّ إِلَيْنَا تُرْجَعُونَ
57਼ ਹਰ ਪ੍ਰਾਣੀ ਨੇ ਮੌਤ ਦਾ ਸੁਆਦ ਲੈਣਾ ਹੈ, ਅੰਤ ਤੁਸੀਂ ਸਾਰੇ ਮੇਰੇ ਵੱਲ ਹੀ ਮੁੜ ਆਓਗੇ।
58وَالَّذِينَ آمَنُوا وَعَمِلُوا الصَّالِحَاتِ لَنُبَوِّئَنَّهُم مِّنَ الْجَنَّةِ غُرَفًا تَجْرِي مِن تَحْتِهَا الْأَنْهَارُ خَالِدِينَ فِيهَا ۚ نِعْمَ أَجْرُ الْعَامِلِينَ
58਼ (ਤੁਹਾਡੇ ਵਿੱਚੋਂ) ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਕੀਤੇ, ਅਸੀਂ ਉਹਨਾਂ ਨੂੰ ਜ਼ਰੂਰ ਹੀ ਜੰਨਤ ਦੀਆਂ ਉੱਚੀਆਂ ਥਾਵਾਂ ਵਿਚ ਰੱਖਾਂਗੇ, ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ। ਭਲੇ ਕਰਮ ਕਰਨ ਵਾਲਿਆਂ ਦਾ ਬਦਲਾ ਬਹੁਤ ਹੀ ਚੰਗਾ ਹੈ।
59الَّذِينَ صَبَرُوا وَعَلَىٰ رَبِّهِمْ يَتَوَكَّلُونَ
59਼ ਜਿਹੜੇ ਲੋਕ ਸਬਰ ਤੋਂ ਕੰਮ ਲੈਂਦੇ ਹਨ, ਉਹੀ ਆਪਣੇ ਰੱਬ ਉੱਤੇ ਭਰੋਸਾ ਰੱਖਦੇ ਹਨ (ਕਿ ਸਬਰ ਦਾ ਬਦਲਾ ਮਿਲੇਗਾ)। 2
60وَكَأَيِّن مِّن دَابَّةٍ لَّا تَحْمِلُ رِزْقَهَا اللَّهُ يَرْزُقُهَا وَإِيَّاكُمْ ۚ وَهُوَ السَّمِيعُ الْعَلِيمُ
60਼ ਧਰਤੀ ’ਤੇ ਚੱਲਣ ਵਾਲੇ ਕਿੰਨੇ ਹੀ ਜੀਵ-ਜੰਤੂ ਅਜਿਹੇ ਹਨ ਜਿਹੜੇ ਆਪਣਾ ਰਿਜ਼ਕ ਆਪਣੇ ਨਾਲ ਚੁੱਕੀ ਨਹੀਂ ਫਿਰਦੇ। ਅੱਲਾਹ ਉਹਨਾਂ (ਸਾਰਿਆਂ) ਨੂੰ ਵੀ ਅਤੇ ਤੁਹਾਨੂੰ ਵੀ ਰੋਜ਼ੀ ਦਿੰਦਾ ਹੈ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
58ਆਇਤ

ਅਨੁਵਾਦ — ਅਲ-ਅੰਕਬੂਤ 58

ਸੂਰਾ ਅਲ-ਅੰਕਬੂਤ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ (ਤੁਹਾਡੇ ਵਿੱਚੋਂ) ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ…

ਸੂਰਾ ਆਇਤ 58/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers