ਅਲ-ਅੰਕਬੂਤ · 59/69
ਅਨੁਵਾਦ ਉਚਾਰਨ — ਅਲ-ਅੰਕਬੂਤ
الَّذِينَ صَبَرُوا وَعَلَىٰ رَبِّهِمْ يَتَوَكَّلُونَ ۝٥٩
Allazeena sabaroo wa `alaa Rabbihim yatawakkaloon
📖 ਪੰਜਾਬੀ ਵਿੱਚ
59਼ ਜਿਹੜੇ ਲੋਕ ਸਬਰ ਤੋਂ ਕੰਮ ਲੈਂਦੇ ਹਨ, ਉਹੀ ਆਪਣੇ ਰੱਬ ਉੱਤੇ ਭਰੋਸਾ ਰੱਖਦੇ ਹਨ (ਕਿ ਸਬਰ ਦਾ ਬਦਲਾ ਮਿਲੇਗਾ)। 2

🎧 ਸੁਣੋ


📜 ਆਇਤ 57-61 — ਅਲ-ਅੰਕਬੂਤ

57كُلُّ نَفْسٍ ذَائِقَةُ الْمَوْتِ ۖ ثُمَّ إِلَيْنَا تُرْجَعُونَ
57਼ ਹਰ ਪ੍ਰਾਣੀ ਨੇ ਮੌਤ ਦਾ ਸੁਆਦ ਲੈਣਾ ਹੈ, ਅੰਤ ਤੁਸੀਂ ਸਾਰੇ ਮੇਰੇ ਵੱਲ ਹੀ ਮੁੜ ਆਓਗੇ।
58وَالَّذِينَ آمَنُوا وَعَمِلُوا الصَّالِحَاتِ لَنُبَوِّئَنَّهُم مِّنَ الْجَنَّةِ غُرَفًا تَجْرِي مِن تَحْتِهَا الْأَنْهَارُ خَالِدِينَ فِيهَا ۚ نِعْمَ أَجْرُ الْعَامِلِينَ
58਼ (ਤੁਹਾਡੇ ਵਿੱਚੋਂ) ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਕੀਤੇ, ਅਸੀਂ ਉਹਨਾਂ ਨੂੰ ਜ਼ਰੂਰ ਹੀ ਜੰਨਤ ਦੀਆਂ ਉੱਚੀਆਂ ਥਾਵਾਂ ਵਿਚ ਰੱਖਾਂਗੇ, ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ। ਭਲੇ ਕਰਮ ਕਰਨ ਵਾਲਿਆਂ ਦਾ ਬਦਲਾ ਬਹੁਤ ਹੀ ਚੰਗਾ ਹੈ।
59الَّذِينَ صَبَرُوا وَعَلَىٰ رَبِّهِمْ يَتَوَكَّلُونَ
59਼ ਜਿਹੜੇ ਲੋਕ ਸਬਰ ਤੋਂ ਕੰਮ ਲੈਂਦੇ ਹਨ, ਉਹੀ ਆਪਣੇ ਰੱਬ ਉੱਤੇ ਭਰੋਸਾ ਰੱਖਦੇ ਹਨ (ਕਿ ਸਬਰ ਦਾ ਬਦਲਾ ਮਿਲੇਗਾ)। 2
60وَكَأَيِّن مِّن دَابَّةٍ لَّا تَحْمِلُ رِزْقَهَا اللَّهُ يَرْزُقُهَا وَإِيَّاكُمْ ۚ وَهُوَ السَّمِيعُ الْعَلِيمُ
60਼ ਧਰਤੀ ’ਤੇ ਚੱਲਣ ਵਾਲੇ ਕਿੰਨੇ ਹੀ ਜੀਵ-ਜੰਤੂ ਅਜਿਹੇ ਹਨ ਜਿਹੜੇ ਆਪਣਾ ਰਿਜ਼ਕ ਆਪਣੇ ਨਾਲ ਚੁੱਕੀ ਨਹੀਂ ਫਿਰਦੇ। ਅੱਲਾਹ ਉਹਨਾਂ (ਸਾਰਿਆਂ) ਨੂੰ ਵੀ ਅਤੇ ਤੁਹਾਨੂੰ ਵੀ ਰੋਜ਼ੀ ਦਿੰਦਾ ਹੈ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
61وَلَئِن سَأَلْتَهُم مَّنْ خَلَقَ السَّمَاوَاتِ وَالْأَرْضَ وَسَخَّرَ الشَّمْسَ وَالْقَمَرَ لَيَقُولُنَّ اللَّهُ ۖ فَأَنَّىٰ يُؤْفَكُونَ
61਼ ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਧਰਤੀ ਤੇ ਅਕਾਸ਼ ਦਾ ਬਣਾਉਣ ਵਾਲਾ ਕੌਣ ਹੈ? ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ਲਈ ਕਿਸ ਨੇ ਲਗਾ ਰਖਿਆ ਹੈ ਤਾਂ ਉਹਨਾਂ ਦਾ ਜਵਾਬ ਇਹੋ ਹੋਵੇਗਾ ਕਿ ‘ਅੱਲਾਹ ਨੇ’ (ਇਹ ਸਭ ਜਾਣਦੇ ਹੋਏ) ਫੇਰ ਤੁਸੀਂ ਕਿੱਧਰ ਭਟਕੇ ਫਿਰਦੇ ਹੋ!
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
59ਆਇਤ

ਅਨੁਵਾਦ — ਅਲ-ਅੰਕਬੂਤ 59

ਸੂਰਾ ਅਲ-ਅੰਕਬੂਤ ਆਇਤ 59 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 59਼ ਜਿਹੜੇ ਲੋਕ ਸਬਰ ਤੋਂ ਕੰਮ ਲੈਂਦੇ ਹਨ, ਉਹੀ ਆਪਣੇ…

ਸੂਰਾ ਆਇਤ 59/69 — ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਕਬੂਤ ਸੁਣੋ, ਅਲ-ਅੰਕਬੂਤ ਅਨੁਵਾਦ, ਅਲ-ਅੰਕਬੂਤ mp3, ਅਲ-ਅੰਕਬੂਤ pdf. ਆਇਤ 57–61. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers