ਅਲ-ਅੰਕਬੂਤ · 6/69
ਅਨੁਵਾਦ ਉਚਾਰਨ — ਅਲ-ਅੰਕਬੂਤ
وَمَن جَاهَدَ فَإِنَّمَا يُجَاهِدُ لِنَفْسِهِ ۚ إِنَّ اللَّهَ لَغَنِيٌّ عَنِ الْعَالَمِينَ ۝٦
Wa man jaahada fainnamaa yujaahidu linafsih; innal laaha laghaniyyun `anil `aalameen
📖 ਪੰਜਾਬੀ ਵਿੱਚ
6਼ ਜਿਹੜਾ ਵਿਅਕਤੀ ਜਿਹਾਦ (ਸੰਘਰਸ਼) ਕਰਦਾ ਹੈ, ਉਹ ਅਪਣੇ ਹੀ ਭਲੇ ਲਈ ਜਿਹਾਦ ਕਰਦਾ ਹੈ ਜਦ ਕਿ ਅੱਲਾਹ ਦੁਨੀਆਂ-ਜਹਾਨ ਦੇ ਲੋਕਾਂ ਤੋਂ ਬੇਪਰਵਾਹ ਹੈ।
🎧 ਸੁਣੋ

📜 ਆਇਤ 4-8 — ਅਲ-ਅੰਕਬੂਤ

4أَمْ حَسِبَ الَّذِينَ يَعْمَلُونَ السَّيِّئَاتِ أَن يَسْبِقُونَا ۚ سَاءَ مَا يَحْكُمُونَ
4਼ ਕੀ ਜਿਹੜੇ ਲੋਕੀ ਬੁਰਾਈਆਂ ਕਰ ਰਹੇ ਹਨ ਉਹਨਾਂ ਨੇ ਇਹ ਸਮਝ ਰੱਖਿਆ ਹੈ ਕਿ ਉਹ ਸਾਥੋਂ ਬਚ ਕੇ ਨਿੱਕਲ ਜਾਣਗੇ? ਬਹੁਤ ਹੀ ਬੁਰਾ ਹੈ ਜੋ ਉਹ ਫ਼ੈਸਲਾ ਕਰਦੇ ਹਨ (ਭਾਵ ਸੋਚ ਰੱਖਦੇ ਹਨ)
5مَن كَانَ يَرْجُو لِقَاءَ اللَّهِ فَإِنَّ أَجَلَ اللَّهِ لَآتٍ ۚ وَهُوَ السَّمِيعُ الْعَلِيمُ
5਼ ਜਿਹੜਾ ਵਿਅਕਤੀ ਅੱਲਾਹ ਨੂੰ ਮਿਲਣ ਦੀ ਆਸ ਰੱਖਦਾ ਹੈ (ਉਸ ਨੂੰ ਪਤਾ ਹੈ ਕਿ) ਅੱਲਾਹ ਦਾ ਵਾਅਦਾ (ਕਿਆਮਤ ਦਾ) ਜ਼ਰੂਰ ਆਉਣ ਵਾਲਾ ਹੈ। ਉਹ (ਅੱਲਾਹ) ਸਭ ਕੁੱਝ ਆਪਣੇ ਗਿਆਨ ਨਾਲ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
6وَمَن جَاهَدَ فَإِنَّمَا يُجَاهِدُ لِنَفْسِهِ ۚ إِنَّ اللَّهَ لَغَنِيٌّ عَنِ الْعَالَمِينَ
6਼ ਜਿਹੜਾ ਵਿਅਕਤੀ ਜਿਹਾਦ (ਸੰਘਰਸ਼) ਕਰਦਾ ਹੈ, ਉਹ ਅਪਣੇ ਹੀ ਭਲੇ ਲਈ ਜਿਹਾਦ ਕਰਦਾ ਹੈ ਜਦ ਕਿ ਅੱਲਾਹ ਦੁਨੀਆਂ-ਜਹਾਨ ਦੇ ਲੋਕਾਂ ਤੋਂ ਬੇਪਰਵਾਹ ਹੈ।
7وَالَّذِينَ آمَنُوا وَعَمِلُوا الصَّالِحَاتِ لَنُكَفِّرَنَّ عَنْهُمْ سَيِّئَاتِهِمْ وَلَنَجْزِيَنَّهُمْ أَحْسَنَ الَّذِي كَانُوا يَعْمَلُونَ
7਼ ਜਿਹੜੇ ਈਮਾਨ ਲਿਆਏ ਅਤੇ (ਰੱਬ ਦੇ ਹੁਕਮਾਂ ਅਨੁਸਾਰ) ਚੰਗੇ ਕੰਮ ਕੀਤੇ ਅਸੀਂ ਉਹਨਾਂ ਤੋਂ ਉਹਨਾਂ ਦੀਆਂ ਸਾਰੀਆਂ ਬੁਰਾਈਆਂ ਨੂੰ ਦੂਰ (ਭਾਵ ਮੁਆਫ਼) ਕਰ ਦਿਆਂਗੇ ਅਤੇ ਉਹਨਾਂ ਨੂੰ (ਚੰਗੇ ਕੰਮਾਂ) ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।
8وَوَصَّيْنَا الْإِنسَانَ بِوَالِدَيْهِ حُسْنًا ۖ وَإِن جَاهَدَاكَ لِتُشْرِكَ بِي مَا لَيْسَ لَكَ بِهِ عِلْمٌ فَلَا تُطِعْهُمَا ۚ إِلَيَّ مَرْجِعُكُمْ فَأُنَبِّئُكُم بِمَا كُنتُمْ تَعْمَلُونَ
8਼ ਅਸੀਂ ਹਰੇਕ ਵਿਅਕਤੀ ਨੂੰ ਆਪਣੇ ਮਾਤਾ ਪਿਤਾ ਨਾਲ ਵਧੀਆ ਵਰਤਾਓ ਕਰਨ ਦੀ ਨਸੀਹਤ ਕੀਤੀ ਹੈ, ਹਾਂ! ਜੇ ਉਹ ਤੇਰੇ ਉੱਤੇ ਜ਼ੋਰ ਪਾਉਣ ਕਿ ਤੂੰ ਮੇਰੇ ਨਾਲ ਉਹਨਾਂ (ਇਸ਼ਟਾਂ) ਨੂੰ ਸ਼ਰੀਕ ਬਣਾ ਜਿਸ ਨੂੰ ਤੂੰ ਜਾਣਦਾ ਵੀ ਨਹੀਂ ਤਾਂ ਉਹਨਾਂ ਦਾ ਕਹਿਣਾ ਨਾ ਮੰਨੀ। ਤੁਸੀਂ ਸਭ ਨੇ ਆਉਣਾ ਤਾਂ ਮੇਰੇ ਕੋਲ ਹੀ ਹੈ, ਫੇਰ ਮੈਂ ਤੁਹਾਨੂੰ ਦੱਸਾਂਗਾ ਜੋ ਤੁਸੀਂ ਕਰਿਆ ਕਰਦੇ ਸੀ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
6ਆਇਤ

ਅਨੁਵਾਦ — ਅਲ-ਅੰਕਬੂਤ 6

ਸੂਰਾ ਅਲ-ਅੰਕਬੂਤ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਜਿਹੜਾ ਵਿਅਕਤੀ ਜਿਹਾਦ (ਸੰਘਰਸ਼) ਕਰਦਾ ਹੈ, ਉਹ ਅਪਣੇ ਹੀ…

ਸੂਰਾ ਆਇਤ 6/69 — ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਕਬੂਤ ਸੁਣੋ, ਅਲ-ਅੰਕਬੂਤ ਅਨੁਵਾਦ, ਅਲ-ਅੰਕਬੂਤ mp3, ਅਲ-ਅੰਕਬੂਤ pdf. ਆਇਤ 4–8. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers