ਅਲ-ਅੰਕਬੂਤ · 60/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَكَأَيِّن مِّن دَابَّةٍ لَّا تَحْمِلُ رِزْقَهَا اللَّهُ يَرْزُقُهَا وَإِيَّاكُمْ ۚ وَهُوَ السَّمِيعُ الْعَلِيمُ ۝٦٠
Wa ka ayyim min daaabbatil laa tahmilu riqqahaa; al laahu yarzuquhaa wa iyyaakum; wa Huwas Samee`ul Aleem
📖 ਪੰਜਾਬੀ ਵਿੱਚ
60਼ ਧਰਤੀ ’ਤੇ ਚੱਲਣ ਵਾਲੇ ਕਿੰਨੇ ਹੀ ਜੀਵ-ਜੰਤੂ ਅਜਿਹੇ ਹਨ ਜਿਹੜੇ ਆਪਣਾ ਰਿਜ਼ਕ ਆਪਣੇ ਨਾਲ ਚੁੱਕੀ ਨਹੀਂ ਫਿਰਦੇ। ਅੱਲਾਹ ਉਹਨਾਂ (ਸਾਰਿਆਂ) ਨੂੰ ਵੀ ਅਤੇ ਤੁਹਾਨੂੰ ਵੀ ਰੋਜ਼ੀ ਦਿੰਦਾ ਹੈ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਅਲ-ਅੰਕਬੂਤ

58وَالَّذِينَ آمَنُوا وَعَمِلُوا الصَّالِحَاتِ لَنُبَوِّئَنَّهُم مِّنَ الْجَنَّةِ غُرَفًا تَجْرِي مِن تَحْتِهَا الْأَنْهَارُ خَالِدِينَ فِيهَا ۚ نِعْمَ أَجْرُ الْعَامِلِينَ
58਼ (ਤੁਹਾਡੇ ਵਿੱਚੋਂ) ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਕੀਤੇ, ਅਸੀਂ ਉਹਨਾਂ ਨੂੰ ਜ਼ਰੂਰ ਹੀ ਜੰਨਤ ਦੀਆਂ ਉੱਚੀਆਂ ਥਾਵਾਂ ਵਿਚ ਰੱਖਾਂਗੇ, ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ। ਭਲੇ ਕਰਮ ਕਰਨ ਵਾਲਿਆਂ ਦਾ ਬਦਲਾ ਬਹੁਤ ਹੀ ਚੰਗਾ ਹੈ।
59الَّذِينَ صَبَرُوا وَعَلَىٰ رَبِّهِمْ يَتَوَكَّلُونَ
59਼ ਜਿਹੜੇ ਲੋਕ ਸਬਰ ਤੋਂ ਕੰਮ ਲੈਂਦੇ ਹਨ, ਉਹੀ ਆਪਣੇ ਰੱਬ ਉੱਤੇ ਭਰੋਸਾ ਰੱਖਦੇ ਹਨ (ਕਿ ਸਬਰ ਦਾ ਬਦਲਾ ਮਿਲੇਗਾ)। 2
60وَكَأَيِّن مِّن دَابَّةٍ لَّا تَحْمِلُ رِزْقَهَا اللَّهُ يَرْزُقُهَا وَإِيَّاكُمْ ۚ وَهُوَ السَّمِيعُ الْعَلِيمُ
60਼ ਧਰਤੀ ’ਤੇ ਚੱਲਣ ਵਾਲੇ ਕਿੰਨੇ ਹੀ ਜੀਵ-ਜੰਤੂ ਅਜਿਹੇ ਹਨ ਜਿਹੜੇ ਆਪਣਾ ਰਿਜ਼ਕ ਆਪਣੇ ਨਾਲ ਚੁੱਕੀ ਨਹੀਂ ਫਿਰਦੇ। ਅੱਲਾਹ ਉਹਨਾਂ (ਸਾਰਿਆਂ) ਨੂੰ ਵੀ ਅਤੇ ਤੁਹਾਨੂੰ ਵੀ ਰੋਜ਼ੀ ਦਿੰਦਾ ਹੈ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
61وَلَئِن سَأَلْتَهُم مَّنْ خَلَقَ السَّمَاوَاتِ وَالْأَرْضَ وَسَخَّرَ الشَّمْسَ وَالْقَمَرَ لَيَقُولُنَّ اللَّهُ ۖ فَأَنَّىٰ يُؤْفَكُونَ
61਼ ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਧਰਤੀ ਤੇ ਅਕਾਸ਼ ਦਾ ਬਣਾਉਣ ਵਾਲਾ ਕੌਣ ਹੈ? ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ਲਈ ਕਿਸ ਨੇ ਲਗਾ ਰਖਿਆ ਹੈ ਤਾਂ ਉਹਨਾਂ ਦਾ ਜਵਾਬ ਇਹੋ ਹੋਵੇਗਾ ਕਿ ‘ਅੱਲਾਹ ਨੇ’ (ਇਹ ਸਭ ਜਾਣਦੇ ਹੋਏ) ਫੇਰ ਤੁਸੀਂ ਕਿੱਧਰ ਭਟਕੇ ਫਿਰਦੇ ਹੋ!
62اللَّهُ يَبْسُطُ الرِّزْقَ لِمَن يَشَاءُ مِنْ عِبَادِهِ وَيَقْدِرُ لَهُ ۚ إِنَّ اللَّهَ بِكُلِّ شَيْءٍ عَلِيمٌ
62਼ ਅੱਲਾਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਰੋਜ਼ੀ ਵਿਚ ਖੁੱਲ੍ਹ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਤੰਗ ਰੋਜ਼ੀ ਦਿੰਦਾ ਹੈ। ਬੇਸ਼ੱਕ ਅੱਲਾਹ ਹਰ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
60ਆਇਤ

ਅਨੁਵਾਦ — ਅਲ-ਅੰਕਬੂਤ 60

ਸੂਰਾ ਅਲ-ਅੰਕਬੂਤ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਧਰਤੀ ’ਤੇ ਚੱਲਣ ਵਾਲੇ ਕਿੰਨੇ ਹੀ ਜੀਵ-ਜੰਤੂ ਅਜਿਹੇ ਹਨ…

ਸੂਰਾ ਆਇਤ 60/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers