ਅਲ-ਅੰਕਬੂਤ · 61/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَلَئِن سَأَلْتَهُم مَّنْ خَلَقَ السَّمَاوَاتِ وَالْأَرْضَ وَسَخَّرَ الشَّمْسَ وَالْقَمَرَ لَيَقُولُنَّ اللَّهُ ۖ فَأَنَّىٰ يُؤْفَكُونَ ۝٦١
Wa la`in sa altahum man khalaqas samaawaati wal arda wa sakhkharash shamsa wal qamara la yaqoolunnal laahu fa ann yu`fakoon
📖 ਪੰਜਾਬੀ ਵਿੱਚ
61਼ ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਧਰਤੀ ਤੇ ਅਕਾਸ਼ ਦਾ ਬਣਾਉਣ ਵਾਲਾ ਕੌਣ ਹੈ? ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ਲਈ ਕਿਸ ਨੇ ਲਗਾ ਰਖਿਆ ਹੈ ਤਾਂ ਉਹਨਾਂ ਦਾ ਜਵਾਬ ਇਹੋ ਹੋਵੇਗਾ ਕਿ ‘ਅੱਲਾਹ ਨੇ’ (ਇਹ ਸਭ ਜਾਣਦੇ ਹੋਏ) ਫੇਰ ਤੁਸੀਂ ਕਿੱਧਰ ਭਟਕੇ ਫਿਰਦੇ ਹੋ!

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 59-63 — ਸੂਰਾ ਅਲ-ਅੰਕਬੂਤ

59الَّذِينَ صَبَرُوا وَعَلَىٰ رَبِّهِمْ يَتَوَكَّلُونَ
59਼ ਜਿਹੜੇ ਲੋਕ ਸਬਰ ਤੋਂ ਕੰਮ ਲੈਂਦੇ ਹਨ, ਉਹੀ ਆਪਣੇ ਰੱਬ ਉੱਤੇ ਭਰੋਸਾ ਰੱਖਦੇ ਹਨ (ਕਿ ਸਬਰ ਦਾ ਬਦਲਾ ਮਿਲੇਗਾ)। 2
60وَكَأَيِّن مِّن دَابَّةٍ لَّا تَحْمِلُ رِزْقَهَا اللَّهُ يَرْزُقُهَا وَإِيَّاكُمْ ۚ وَهُوَ السَّمِيعُ الْعَلِيمُ
60਼ ਧਰਤੀ ’ਤੇ ਚੱਲਣ ਵਾਲੇ ਕਿੰਨੇ ਹੀ ਜੀਵ-ਜੰਤੂ ਅਜਿਹੇ ਹਨ ਜਿਹੜੇ ਆਪਣਾ ਰਿਜ਼ਕ ਆਪਣੇ ਨਾਲ ਚੁੱਕੀ ਨਹੀਂ ਫਿਰਦੇ। ਅੱਲਾਹ ਉਹਨਾਂ (ਸਾਰਿਆਂ) ਨੂੰ ਵੀ ਅਤੇ ਤੁਹਾਨੂੰ ਵੀ ਰੋਜ਼ੀ ਦਿੰਦਾ ਹੈ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
61وَلَئِن سَأَلْتَهُم مَّنْ خَلَقَ السَّمَاوَاتِ وَالْأَرْضَ وَسَخَّرَ الشَّمْسَ وَالْقَمَرَ لَيَقُولُنَّ اللَّهُ ۖ فَأَنَّىٰ يُؤْفَكُونَ
61਼ ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਧਰਤੀ ਤੇ ਅਕਾਸ਼ ਦਾ ਬਣਾਉਣ ਵਾਲਾ ਕੌਣ ਹੈ? ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ਲਈ ਕਿਸ ਨੇ ਲਗਾ ਰਖਿਆ ਹੈ ਤਾਂ ਉਹਨਾਂ ਦਾ ਜਵਾਬ ਇਹੋ ਹੋਵੇਗਾ ਕਿ ‘ਅੱਲਾਹ ਨੇ’ (ਇਹ ਸਭ ਜਾਣਦੇ ਹੋਏ) ਫੇਰ ਤੁਸੀਂ ਕਿੱਧਰ ਭਟਕੇ ਫਿਰਦੇ ਹੋ!
62اللَّهُ يَبْسُطُ الرِّزْقَ لِمَن يَشَاءُ مِنْ عِبَادِهِ وَيَقْدِرُ لَهُ ۚ إِنَّ اللَّهَ بِكُلِّ شَيْءٍ عَلِيمٌ
62਼ ਅੱਲਾਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਰੋਜ਼ੀ ਵਿਚ ਖੁੱਲ੍ਹ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਤੰਗ ਰੋਜ਼ੀ ਦਿੰਦਾ ਹੈ। ਬੇਸ਼ੱਕ ਅੱਲਾਹ ਹਰ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
63وَلَئِن سَأَلْتَهُم مَّن نَّزَّلَ مِنَ السَّمَاءِ مَاءً فَأَحْيَا بِهِ الْأَرْضَ مِن بَعْدِ مَوْتِهَا لَيَقُولُنَّ اللَّهُ ۚ قُلِ الْحَمْدُ لِلَّهِ ۚ بَلْ أَكْثَرُهُمْ لَا يَعْقِلُونَ
63਼ ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਅਕਾਸ਼ ਤੋਂ ਪਾਣੀ ਉਤਾਰ ਕੇ ਮੋਈ ਧਰਤੀ ਨੂੰ ਮੁੜ ਜਿਊਂਦਾ (ਉਪਜਾਊ) ਕੌਣ ਕਰਦਾ ਹੈ ? ਤਾਂ ਉਹ ਆਖਣਗੇ “ਅੱਲਾਹ” ਆਖੋ ਸਾਰੀ ਸ਼ੋਭਾ ਅੱਲਾਹ ਲਈ ਹੈ ਪਰੰਤੂ ਉਹਨਾਂ ਵਿੱਚੋਂ ਵਧੇਰੇ ਬੇ-ਅਕਲ ਹਨ (ਜਿਹੜੇ ਫੇਰ ਵੀ ਨਹੀਂ ਸਮਝਦੇ)।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
61ਆਇਤ

ਅਨੁਵਾਦ — ਅਲ-ਅੰਕਬੂਤ 61

ਸੂਰਾ ਅਲ-ਅੰਕਬੂਤ ਆਇਤ 61 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 61਼ ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਧਰਤੀ…

ਸੂਰਾ ਆਇਤ 61/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 59–63. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers