ਅਲ-ਅੰਕਬੂਤ · 64/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَمَا هَٰذِهِ الْحَيَاةُ الدُّنْيَا إِلَّا لَهْوٌ وَلَعِبٌ ۚ وَإِنَّ الدَّارَ الْآخِرَةَ لَهِيَ الْحَيَوَانُ ۚ لَوْ كَانُوا يَعْلَمُونَ ۝٦٤
Wa maa haazihil hayaa tud dunyaaa illaa lahwunw-wa la`ib; wa innad Daaral Aakhirata la hiyal ha yawaan; law kaano ya`lamoon
📖 ਪੰਜਾਬੀ ਵਿੱਚ
64਼ ਇਹ ਸੰਸਾਰਿਕ ਜੀਵਨ ਇਕ ਖੇਡ ਤਮਾਸ਼ੇ ਤੋਂ ਛੁੱਟ ਹੋਰ ਕੁੱਝ ਵੀ ਨਹੀਂ। ਬੇਸ਼ੱਕ ਆਖ਼ਿਰਤ ਦਾ ਜੀਵਨ ਹੀ ਅਸਲੀ ਜੀਵਨ ਹੈ। ਕਾਸ਼! ਇਹ ਲੋਕ ਜਾਣਦੇ ਹੁੰਦੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 62-66 — ਸੂਰਾ ਅਲ-ਅੰਕਬੂਤ

62اللَّهُ يَبْسُطُ الرِّزْقَ لِمَن يَشَاءُ مِنْ عِبَادِهِ وَيَقْدِرُ لَهُ ۚ إِنَّ اللَّهَ بِكُلِّ شَيْءٍ عَلِيمٌ
62਼ ਅੱਲਾਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਰੋਜ਼ੀ ਵਿਚ ਖੁੱਲ੍ਹ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਤੰਗ ਰੋਜ਼ੀ ਦਿੰਦਾ ਹੈ। ਬੇਸ਼ੱਕ ਅੱਲਾਹ ਹਰ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
63وَلَئِن سَأَلْتَهُم مَّن نَّزَّلَ مِنَ السَّمَاءِ مَاءً فَأَحْيَا بِهِ الْأَرْضَ مِن بَعْدِ مَوْتِهَا لَيَقُولُنَّ اللَّهُ ۚ قُلِ الْحَمْدُ لِلَّهِ ۚ بَلْ أَكْثَرُهُمْ لَا يَعْقِلُونَ
63਼ ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਅਕਾਸ਼ ਤੋਂ ਪਾਣੀ ਉਤਾਰ ਕੇ ਮੋਈ ਧਰਤੀ ਨੂੰ ਮੁੜ ਜਿਊਂਦਾ (ਉਪਜਾਊ) ਕੌਣ ਕਰਦਾ ਹੈ ? ਤਾਂ ਉਹ ਆਖਣਗੇ “ਅੱਲਾਹ” ਆਖੋ ਸਾਰੀ ਸ਼ੋਭਾ ਅੱਲਾਹ ਲਈ ਹੈ ਪਰੰਤੂ ਉਹਨਾਂ ਵਿੱਚੋਂ ਵਧੇਰੇ ਬੇ-ਅਕਲ ਹਨ (ਜਿਹੜੇ ਫੇਰ ਵੀ ਨਹੀਂ ਸਮਝਦੇ)।
64وَمَا هَٰذِهِ الْحَيَاةُ الدُّنْيَا إِلَّا لَهْوٌ وَلَعِبٌ ۚ وَإِنَّ الدَّارَ الْآخِرَةَ لَهِيَ الْحَيَوَانُ ۚ لَوْ كَانُوا يَعْلَمُونَ
64਼ ਇਹ ਸੰਸਾਰਿਕ ਜੀਵਨ ਇਕ ਖੇਡ ਤਮਾਸ਼ੇ ਤੋਂ ਛੁੱਟ ਹੋਰ ਕੁੱਝ ਵੀ ਨਹੀਂ। ਬੇਸ਼ੱਕ ਆਖ਼ਿਰਤ ਦਾ ਜੀਵਨ ਹੀ ਅਸਲੀ ਜੀਵਨ ਹੈ। ਕਾਸ਼! ਇਹ ਲੋਕ ਜਾਣਦੇ ਹੁੰਦੇ।1
65فَإِذَا رَكِبُوا فِي الْفُلْكِ دَعَوُا اللَّهَ مُخْلِصِينَ لَهُ الدِّينَ فَلَمَّا نَجَّاهُمْ إِلَى الْبَرِّ إِذَا هُمْ يُشْرِكُونَ
65਼ ਜਦੋਂ ਉਹ (ਮੁਸ਼ਰਿਕ ਲੋਕ) ਬੇੜੀ ’ਤੇ ਸਵਾਰ ਹੁੰਦੇ ਹਨ (ਜਦੋਂ ਤੂਫ਼ਾਨ ਵਿਚ ਫਸ ਜਾਂਦੇ ਹਨ) ਤਾਂ ਉਹ ਨਿਰੋਲ ਅੱਲਾਹ ਦੇ ਧਰਮ ਦੀ ਪਾਲਣਾ ਕਰਦੇ ਹੋਏ ਉਸ ਨੂੰ ਹੀ (ਮਦਦ ਲਈ) ਪੁਕਾਰਦੇ ਹਨ। ਫੇਰ ਜਦੋਂ ਉਹ ਉਹਨਾਂ ਨੂੰ (ਬਚਾ ਕੇ) ਥਲ ਵੱਲ ਲਿਆਉਂਦਾ ਹਾਂ ਤਾਂ ਉਹ ਸ਼ਿਰਕ ਕਰਨ ਲੱਗ ਪੈਂਦੇ ਹਨ।1
66لِيَكْفُرُوا بِمَا آتَيْنَاهُمْ وَلِيَتَمَتَّعُوا ۖ فَسَوْفَ يَعْلَمُونَ
66਼ (ਅਸੀਂ ਉਹਨਾਂ ਨੂੰ ਇਸ ਲਈ ਬਚਾਉਂਦੇ ਹਨ) ਤਾਂ ਜੋ ਉਹ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਅਤੇ ਜੀਵਨ ਦਾ ਆਨੰਦ ਲੈਂਦੇ ਰਹਿਣ, ਫੇਰ ਛੇਤੀ ਹੀ ਉਹ ਉਸ ਦਾ ਅੰਤ ਜਾਣ ਲੈਣਗੇ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
64ਆਇਤ

ਅਨੁਵਾਦ — ਅਲ-ਅੰਕਬੂਤ 64

ਸੂਰਾ ਅਲ-ਅੰਕਬੂਤ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਇਹ ਸੰਸਾਰਿਕ ਜੀਵਨ ਇਕ ਖੇਡ ਤਮਾਸ਼ੇ ਤੋਂ ਛੁੱਟ ਹੋਰ…

ਸੂਰਾ ਆਇਤ 64/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 62–66. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers