ਅਲ-ਅੰਕਬੂਤ · 65/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
فَإِذَا رَكِبُوا فِي الْفُلْكِ دَعَوُا اللَّهَ مُخْلِصِينَ لَهُ الدِّينَ فَلَمَّا نَجَّاهُمْ إِلَى الْبَرِّ إِذَا هُمْ يُشْرِكُونَ ۝٦٥
Fa-izaa rakiboo fil fulki da`awul laaha mukhilseena lahud deena falammaa najjaa hum ilal baari izaa hum yushrikoon
📖 ਪੰਜਾਬੀ ਵਿੱਚ
65਼ ਜਦੋਂ ਉਹ (ਮੁਸ਼ਰਿਕ ਲੋਕ) ਬੇੜੀ ’ਤੇ ਸਵਾਰ ਹੁੰਦੇ ਹਨ (ਜਦੋਂ ਤੂਫ਼ਾਨ ਵਿਚ ਫਸ ਜਾਂਦੇ ਹਨ) ਤਾਂ ਉਹ ਨਿਰੋਲ ਅੱਲਾਹ ਦੇ ਧਰਮ ਦੀ ਪਾਲਣਾ ਕਰਦੇ ਹੋਏ ਉਸ ਨੂੰ ਹੀ (ਮਦਦ ਲਈ) ਪੁਕਾਰਦੇ ਹਨ। ਫੇਰ ਜਦੋਂ ਉਹ ਉਹਨਾਂ ਨੂੰ (ਬਚਾ ਕੇ) ਥਲ ਵੱਲ ਲਿਆਉਂਦਾ ਹਾਂ ਤਾਂ ਉਹ ਸ਼ਿਰਕ ਕਰਨ ਲੱਗ ਪੈਂਦੇ ਹਨ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਅਲ-ਅੰਕਬੂਤ

63وَلَئِن سَأَلْتَهُم مَّن نَّزَّلَ مِنَ السَّمَاءِ مَاءً فَأَحْيَا بِهِ الْأَرْضَ مِن بَعْدِ مَوْتِهَا لَيَقُولُنَّ اللَّهُ ۚ قُلِ الْحَمْدُ لِلَّهِ ۚ بَلْ أَكْثَرُهُمْ لَا يَعْقِلُونَ
63਼ ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਅਕਾਸ਼ ਤੋਂ ਪਾਣੀ ਉਤਾਰ ਕੇ ਮੋਈ ਧਰਤੀ ਨੂੰ ਮੁੜ ਜਿਊਂਦਾ (ਉਪਜਾਊ) ਕੌਣ ਕਰਦਾ ਹੈ ? ਤਾਂ ਉਹ ਆਖਣਗੇ “ਅੱਲਾਹ” ਆਖੋ ਸਾਰੀ ਸ਼ੋਭਾ ਅੱਲਾਹ ਲਈ ਹੈ ਪਰੰਤੂ ਉਹਨਾਂ ਵਿੱਚੋਂ ਵਧੇਰੇ ਬੇ-ਅਕਲ ਹਨ (ਜਿਹੜੇ ਫੇਰ ਵੀ ਨਹੀਂ ਸਮਝਦੇ)।
64وَمَا هَٰذِهِ الْحَيَاةُ الدُّنْيَا إِلَّا لَهْوٌ وَلَعِبٌ ۚ وَإِنَّ الدَّارَ الْآخِرَةَ لَهِيَ الْحَيَوَانُ ۚ لَوْ كَانُوا يَعْلَمُونَ
64਼ ਇਹ ਸੰਸਾਰਿਕ ਜੀਵਨ ਇਕ ਖੇਡ ਤਮਾਸ਼ੇ ਤੋਂ ਛੁੱਟ ਹੋਰ ਕੁੱਝ ਵੀ ਨਹੀਂ। ਬੇਸ਼ੱਕ ਆਖ਼ਿਰਤ ਦਾ ਜੀਵਨ ਹੀ ਅਸਲੀ ਜੀਵਨ ਹੈ। ਕਾਸ਼! ਇਹ ਲੋਕ ਜਾਣਦੇ ਹੁੰਦੇ।1
65فَإِذَا رَكِبُوا فِي الْفُلْكِ دَعَوُا اللَّهَ مُخْلِصِينَ لَهُ الدِّينَ فَلَمَّا نَجَّاهُمْ إِلَى الْبَرِّ إِذَا هُمْ يُشْرِكُونَ
65਼ ਜਦੋਂ ਉਹ (ਮੁਸ਼ਰਿਕ ਲੋਕ) ਬੇੜੀ ’ਤੇ ਸਵਾਰ ਹੁੰਦੇ ਹਨ (ਜਦੋਂ ਤੂਫ਼ਾਨ ਵਿਚ ਫਸ ਜਾਂਦੇ ਹਨ) ਤਾਂ ਉਹ ਨਿਰੋਲ ਅੱਲਾਹ ਦੇ ਧਰਮ ਦੀ ਪਾਲਣਾ ਕਰਦੇ ਹੋਏ ਉਸ ਨੂੰ ਹੀ (ਮਦਦ ਲਈ) ਪੁਕਾਰਦੇ ਹਨ। ਫੇਰ ਜਦੋਂ ਉਹ ਉਹਨਾਂ ਨੂੰ (ਬਚਾ ਕੇ) ਥਲ ਵੱਲ ਲਿਆਉਂਦਾ ਹਾਂ ਤਾਂ ਉਹ ਸ਼ਿਰਕ ਕਰਨ ਲੱਗ ਪੈਂਦੇ ਹਨ।1
66لِيَكْفُرُوا بِمَا آتَيْنَاهُمْ وَلِيَتَمَتَّعُوا ۖ فَسَوْفَ يَعْلَمُونَ
66਼ (ਅਸੀਂ ਉਹਨਾਂ ਨੂੰ ਇਸ ਲਈ ਬਚਾਉਂਦੇ ਹਨ) ਤਾਂ ਜੋ ਉਹ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਅਤੇ ਜੀਵਨ ਦਾ ਆਨੰਦ ਲੈਂਦੇ ਰਹਿਣ, ਫੇਰ ਛੇਤੀ ਹੀ ਉਹ ਉਸ ਦਾ ਅੰਤ ਜਾਣ ਲੈਣਗੇ।
67أَوَلَمْ يَرَوْا أَنَّا جَعَلْنَا حَرَمًا آمِنًا وَيُتَخَطَّفُ النَّاسُ مِنْ حَوْلِهِمْ ۚ أَفَبِالْبَاطِلِ يُؤْمِنُونَ وَبِنِعْمَةِ اللَّهِ يَكْفُرُونَ
67਼ ਕੀ ਉਹ ਨਹੀਂ ਵੇਖਦੇ ਕਿ ਅਸੀਂ ਹਰਮ (ਖ਼ਾਨਾ-ਕਾਅਬਾ) ਨੂੰ ਅਮਨ ਵਾਲੀ ਥਾਂ ਬਣਾਇਆ ਹੈ, ਜਦ ਕਿ (ਇਸ ਤੋਂ ਪਹਿਲਾਂ) ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਲੁੱਟ ਲਿਆ ਜਾਂਦਾ ਸੀ। ਕੀ ਉਹ ਝੂਠੀਆਂ ਗੱਲਾਂ ’ਤੇ ਈਮਾਨ ਲਿਆਉਂਦੇ ਹਨ ਅਤੇ ਅੱਲਾਹ ਦੀਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਦੇ ਹਨ?
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
65ਆਇਤ

ਅਨੁਵਾਦ — ਅਲ-ਅੰਕਬੂਤ 65

ਸੂਰਾ ਅਲ-ਅੰਕਬੂਤ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਜਦੋਂ ਉਹ (ਮੁਸ਼ਰਿਕ ਲੋਕ) ਬੇੜੀ ’ਤੇ ਸਵਾਰ ਹੁੰਦੇ ਹਨ…

ਸੂਰਾ ਆਇਤ 65/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers