ਅਲ-ਅੰਕਬੂਤ · 66/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
لِيَكْفُرُوا بِمَا آتَيْنَاهُمْ وَلِيَتَمَتَّعُوا ۖ فَسَوْفَ يَعْلَمُونَ ۝٦٦
Li yakfuroo bimaaa aatainaahum wa li yatamatta`oo fasaw fa ya`lamoon
📖 ਪੰਜਾਬੀ ਵਿੱਚ
66਼ (ਅਸੀਂ ਉਹਨਾਂ ਨੂੰ ਇਸ ਲਈ ਬਚਾਉਂਦੇ ਹਨ) ਤਾਂ ਜੋ ਉਹ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਅਤੇ ਜੀਵਨ ਦਾ ਆਨੰਦ ਲੈਂਦੇ ਰਹਿਣ, ਫੇਰ ਛੇਤੀ ਹੀ ਉਹ ਉਸ ਦਾ ਅੰਤ ਜਾਣ ਲੈਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਅਲ-ਅੰਕਬੂਤ

64وَمَا هَٰذِهِ الْحَيَاةُ الدُّنْيَا إِلَّا لَهْوٌ وَلَعِبٌ ۚ وَإِنَّ الدَّارَ الْآخِرَةَ لَهِيَ الْحَيَوَانُ ۚ لَوْ كَانُوا يَعْلَمُونَ
64਼ ਇਹ ਸੰਸਾਰਿਕ ਜੀਵਨ ਇਕ ਖੇਡ ਤਮਾਸ਼ੇ ਤੋਂ ਛੁੱਟ ਹੋਰ ਕੁੱਝ ਵੀ ਨਹੀਂ। ਬੇਸ਼ੱਕ ਆਖ਼ਿਰਤ ਦਾ ਜੀਵਨ ਹੀ ਅਸਲੀ ਜੀਵਨ ਹੈ। ਕਾਸ਼! ਇਹ ਲੋਕ ਜਾਣਦੇ ਹੁੰਦੇ।1
65فَإِذَا رَكِبُوا فِي الْفُلْكِ دَعَوُا اللَّهَ مُخْلِصِينَ لَهُ الدِّينَ فَلَمَّا نَجَّاهُمْ إِلَى الْبَرِّ إِذَا هُمْ يُشْرِكُونَ
65਼ ਜਦੋਂ ਉਹ (ਮੁਸ਼ਰਿਕ ਲੋਕ) ਬੇੜੀ ’ਤੇ ਸਵਾਰ ਹੁੰਦੇ ਹਨ (ਜਦੋਂ ਤੂਫ਼ਾਨ ਵਿਚ ਫਸ ਜਾਂਦੇ ਹਨ) ਤਾਂ ਉਹ ਨਿਰੋਲ ਅੱਲਾਹ ਦੇ ਧਰਮ ਦੀ ਪਾਲਣਾ ਕਰਦੇ ਹੋਏ ਉਸ ਨੂੰ ਹੀ (ਮਦਦ ਲਈ) ਪੁਕਾਰਦੇ ਹਨ। ਫੇਰ ਜਦੋਂ ਉਹ ਉਹਨਾਂ ਨੂੰ (ਬਚਾ ਕੇ) ਥਲ ਵੱਲ ਲਿਆਉਂਦਾ ਹਾਂ ਤਾਂ ਉਹ ਸ਼ਿਰਕ ਕਰਨ ਲੱਗ ਪੈਂਦੇ ਹਨ।1
66لِيَكْفُرُوا بِمَا آتَيْنَاهُمْ وَلِيَتَمَتَّعُوا ۖ فَسَوْفَ يَعْلَمُونَ
66਼ (ਅਸੀਂ ਉਹਨਾਂ ਨੂੰ ਇਸ ਲਈ ਬਚਾਉਂਦੇ ਹਨ) ਤਾਂ ਜੋ ਉਹ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਅਤੇ ਜੀਵਨ ਦਾ ਆਨੰਦ ਲੈਂਦੇ ਰਹਿਣ, ਫੇਰ ਛੇਤੀ ਹੀ ਉਹ ਉਸ ਦਾ ਅੰਤ ਜਾਣ ਲੈਣਗੇ।
67أَوَلَمْ يَرَوْا أَنَّا جَعَلْنَا حَرَمًا آمِنًا وَيُتَخَطَّفُ النَّاسُ مِنْ حَوْلِهِمْ ۚ أَفَبِالْبَاطِلِ يُؤْمِنُونَ وَبِنِعْمَةِ اللَّهِ يَكْفُرُونَ
67਼ ਕੀ ਉਹ ਨਹੀਂ ਵੇਖਦੇ ਕਿ ਅਸੀਂ ਹਰਮ (ਖ਼ਾਨਾ-ਕਾਅਬਾ) ਨੂੰ ਅਮਨ ਵਾਲੀ ਥਾਂ ਬਣਾਇਆ ਹੈ, ਜਦ ਕਿ (ਇਸ ਤੋਂ ਪਹਿਲਾਂ) ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਲੁੱਟ ਲਿਆ ਜਾਂਦਾ ਸੀ। ਕੀ ਉਹ ਝੂਠੀਆਂ ਗੱਲਾਂ ’ਤੇ ਈਮਾਨ ਲਿਆਉਂਦੇ ਹਨ ਅਤੇ ਅੱਲਾਹ ਦੀਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਦੇ ਹਨ?
68وَمَنْ أَظْلَمُ مِمَّنِ افْتَرَىٰ عَلَى اللَّهِ كَذِبًا أَوْ كَذَّبَ بِالْحَقِّ لَمَّا جَاءَهُ ۚ أَلَيْسَ فِي جَهَنَّمَ مَثْوًى لِّلْكَافِرِينَ
68਼ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕਿਹੜਾ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜ੍ਹੇ। ਜਦੋਂ ਕਿ ਹੱਕ ਸੱਚ ਉਸ ਦੇ ਸਾਹਮਣੇ ਖੁੱਲ੍ਹ ਕੇ ਆ ਗਿਆ ਤਾਂ ਉਸ ਨੇ ਉਸ ਨੂੰ ਝੁਠਲਾ ਦਿੱਤਾ। ਕੀ ਅਜਿਹੇ ਕਾਫ਼ਿਰਾਂ ਦਾ ਟਿਕਾਣਾ ਨਰਕ ਨਹੀਂ ਹੋਵੇਗਾ ?
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
66ਆਇਤ

ਅਨੁਵਾਦ — ਅਲ-ਅੰਕਬੂਤ 66

ਸੂਰਾ ਅਲ-ਅੰਕਬੂਤ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ (ਅਸੀਂ ਉਹਨਾਂ ਨੂੰ ਇਸ ਲਈ ਬਚਾਉਂਦੇ ਹਨ) ਤਾਂ ਜੋ…

ਸੂਰਾ ਆਇਤ 66/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers