ਅਲ-ਅੰਕਬੂਤ · 68/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَمَنْ أَظْلَمُ مِمَّنِ افْتَرَىٰ عَلَى اللَّهِ كَذِبًا أَوْ كَذَّبَ بِالْحَقِّ لَمَّا جَاءَهُ ۚ أَلَيْسَ فِي جَهَنَّمَ مَثْوًى لِّلْكَافِرِينَ ۝٦٨
Wa man azlamu mimma nif taraa `alal laahi kaziban aw kazzaba bilhaqqi lammaa jaaa`ah; alaisa fee jahannama maswal lil kaafireen
📖 ਪੰਜਾਬੀ ਵਿੱਚ
68਼ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕਿਹੜਾ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜ੍ਹੇ। ਜਦੋਂ ਕਿ ਹੱਕ ਸੱਚ ਉਸ ਦੇ ਸਾਹਮਣੇ ਖੁੱਲ੍ਹ ਕੇ ਆ ਗਿਆ ਤਾਂ ਉਸ ਨੇ ਉਸ ਨੂੰ ਝੁਠਲਾ ਦਿੱਤਾ। ਕੀ ਅਜਿਹੇ ਕਾਫ਼ਿਰਾਂ ਦਾ ਟਿਕਾਣਾ ਨਰਕ ਨਹੀਂ ਹੋਵੇਗਾ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-69 — ਸੂਰਾ ਅਲ-ਅੰਕਬੂਤ

66لِيَكْفُرُوا بِمَا آتَيْنَاهُمْ وَلِيَتَمَتَّعُوا ۖ فَسَوْفَ يَعْلَمُونَ
66਼ (ਅਸੀਂ ਉਹਨਾਂ ਨੂੰ ਇਸ ਲਈ ਬਚਾਉਂਦੇ ਹਨ) ਤਾਂ ਜੋ ਉਹ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਅਤੇ ਜੀਵਨ ਦਾ ਆਨੰਦ ਲੈਂਦੇ ਰਹਿਣ, ਫੇਰ ਛੇਤੀ ਹੀ ਉਹ ਉਸ ਦਾ ਅੰਤ ਜਾਣ ਲੈਣਗੇ।
67أَوَلَمْ يَرَوْا أَنَّا جَعَلْنَا حَرَمًا آمِنًا وَيُتَخَطَّفُ النَّاسُ مِنْ حَوْلِهِمْ ۚ أَفَبِالْبَاطِلِ يُؤْمِنُونَ وَبِنِعْمَةِ اللَّهِ يَكْفُرُونَ
67਼ ਕੀ ਉਹ ਨਹੀਂ ਵੇਖਦੇ ਕਿ ਅਸੀਂ ਹਰਮ (ਖ਼ਾਨਾ-ਕਾਅਬਾ) ਨੂੰ ਅਮਨ ਵਾਲੀ ਥਾਂ ਬਣਾਇਆ ਹੈ, ਜਦ ਕਿ (ਇਸ ਤੋਂ ਪਹਿਲਾਂ) ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਲੁੱਟ ਲਿਆ ਜਾਂਦਾ ਸੀ। ਕੀ ਉਹ ਝੂਠੀਆਂ ਗੱਲਾਂ ’ਤੇ ਈਮਾਨ ਲਿਆਉਂਦੇ ਹਨ ਅਤੇ ਅੱਲਾਹ ਦੀਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਦੇ ਹਨ?
68وَمَنْ أَظْلَمُ مِمَّنِ افْتَرَىٰ عَلَى اللَّهِ كَذِبًا أَوْ كَذَّبَ بِالْحَقِّ لَمَّا جَاءَهُ ۚ أَلَيْسَ فِي جَهَنَّمَ مَثْوًى لِّلْكَافِرِينَ
68਼ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕਿਹੜਾ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜ੍ਹੇ। ਜਦੋਂ ਕਿ ਹੱਕ ਸੱਚ ਉਸ ਦੇ ਸਾਹਮਣੇ ਖੁੱਲ੍ਹ ਕੇ ਆ ਗਿਆ ਤਾਂ ਉਸ ਨੇ ਉਸ ਨੂੰ ਝੁਠਲਾ ਦਿੱਤਾ। ਕੀ ਅਜਿਹੇ ਕਾਫ਼ਿਰਾਂ ਦਾ ਟਿਕਾਣਾ ਨਰਕ ਨਹੀਂ ਹੋਵੇਗਾ ?
69وَالَّذِينَ جَاهَدُوا فِينَا لَنَهْدِيَنَّهُمْ سُبُلَنَا ۚ وَإِنَّ اللَّهَ لَمَعَ الْمُحْسِنِينَ
69਼ ਜਿਹੜੇ ਲੋਕੀ ਸਾਡੀ ਰਾਹ ਵਿਚ ਜਿਹਾਦ (ਸੰਘਰਸ਼) ਕਰਦੇ ਹਨ ਅਸੀਂ ਉਹਨਾਂ ਨੂੰ ਆਪਣੀਆਂ ਰਾਹਾਂ ਜ਼ਰੂਰ ਵਿਖਾਂਵਾਗੇ। ਬੇਸ਼ੱਕ ਅੱਲਾਹ ਨੇਕ ਕੰਮ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
68ਆਇਤ

ਅਨੁਵਾਦ — ਅਲ-ਅੰਕਬੂਤ 68

ਸੂਰਾ ਅਲ-ਅੰਕਬੂਤ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕਿਹੜਾ ਹੋਵੇਗਾ ਜਿਹੜਾ ਅੱਲਾਹ…

ਸੂਰਾ ਆਇਤ 68/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 66–69. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers