ਅਲ-ਅੰਕਬੂਤ · 9/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَالَّذِينَ آمَنُوا وَعَمِلُوا الصَّالِحَاتِ لَنُدْخِلَنَّهُمْ فِي الصَّالِحِينَ ۝٩
Wallazeena aamanoo w a`amilus saalihaati lanudkhilan nahum fis saaliheen
📖 ਪੰਜਾਬੀ ਵਿੱਚ
9਼ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਕੀਤੇ, ਅਸੀਂ ਉਹਨਾਂ ਨੂੰ ਨੇਕ ਲੋਕਾਂ ਨਾਲ (ਜੰਨਤ ਵਿਚ) ਦਾਖ਼ਲ ਕਰਾਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਅੰਕਬੂਤ

7وَالَّذِينَ آمَنُوا وَعَمِلُوا الصَّالِحَاتِ لَنُكَفِّرَنَّ عَنْهُمْ سَيِّئَاتِهِمْ وَلَنَجْزِيَنَّهُمْ أَحْسَنَ الَّذِي كَانُوا يَعْمَلُونَ
7਼ ਜਿਹੜੇ ਈਮਾਨ ਲਿਆਏ ਅਤੇ (ਰੱਬ ਦੇ ਹੁਕਮਾਂ ਅਨੁਸਾਰ) ਚੰਗੇ ਕੰਮ ਕੀਤੇ ਅਸੀਂ ਉਹਨਾਂ ਤੋਂ ਉਹਨਾਂ ਦੀਆਂ ਸਾਰੀਆਂ ਬੁਰਾਈਆਂ ਨੂੰ ਦੂਰ (ਭਾਵ ਮੁਆਫ਼) ਕਰ ਦਿਆਂਗੇ ਅਤੇ ਉਹਨਾਂ ਨੂੰ (ਚੰਗੇ ਕੰਮਾਂ) ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।
8وَوَصَّيْنَا الْإِنسَانَ بِوَالِدَيْهِ حُسْنًا ۖ وَإِن جَاهَدَاكَ لِتُشْرِكَ بِي مَا لَيْسَ لَكَ بِهِ عِلْمٌ فَلَا تُطِعْهُمَا ۚ إِلَيَّ مَرْجِعُكُمْ فَأُنَبِّئُكُم بِمَا كُنتُمْ تَعْمَلُونَ
8਼ ਅਸੀਂ ਹਰੇਕ ਵਿਅਕਤੀ ਨੂੰ ਆਪਣੇ ਮਾਤਾ ਪਿਤਾ ਨਾਲ ਵਧੀਆ ਵਰਤਾਓ ਕਰਨ ਦੀ ਨਸੀਹਤ ਕੀਤੀ ਹੈ, ਹਾਂ! ਜੇ ਉਹ ਤੇਰੇ ਉੱਤੇ ਜ਼ੋਰ ਪਾਉਣ ਕਿ ਤੂੰ ਮੇਰੇ ਨਾਲ ਉਹਨਾਂ (ਇਸ਼ਟਾਂ) ਨੂੰ ਸ਼ਰੀਕ ਬਣਾ ਜਿਸ ਨੂੰ ਤੂੰ ਜਾਣਦਾ ਵੀ ਨਹੀਂ ਤਾਂ ਉਹਨਾਂ ਦਾ ਕਹਿਣਾ ਨਾ ਮੰਨੀ। ਤੁਸੀਂ ਸਭ ਨੇ ਆਉਣਾ ਤਾਂ ਮੇਰੇ ਕੋਲ ਹੀ ਹੈ, ਫੇਰ ਮੈਂ ਤੁਹਾਨੂੰ ਦੱਸਾਂਗਾ ਜੋ ਤੁਸੀਂ ਕਰਿਆ ਕਰਦੇ ਸੀ।
9وَالَّذِينَ آمَنُوا وَعَمِلُوا الصَّالِحَاتِ لَنُدْخِلَنَّهُمْ فِي الصَّالِحِينَ
9਼ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਕੀਤੇ, ਅਸੀਂ ਉਹਨਾਂ ਨੂੰ ਨੇਕ ਲੋਕਾਂ ਨਾਲ (ਜੰਨਤ ਵਿਚ) ਦਾਖ਼ਲ ਕਰਾਗਾ।
10وَمِنَ النَّاسِ مَن يَقُولُ آمَنَّا بِاللَّهِ فَإِذَا أُوذِيَ فِي اللَّهِ جَعَلَ فِتْنَةَ النَّاسِ كَعَذَابِ اللَّهِ وَلَئِن جَاءَ نَصْرٌ مِّن رَّبِّكَ لَيَقُولُنَّ إِنَّا كُنَّا مَعَكُمْ ۚ أَوَلَيْسَ اللَّهُ بِأَعْلَمَ بِمَا فِي صُدُورِ الْعَالَمِينَ
10਼ ਲੋਕਾਂ ਵਿਚ ਹੀ ਕੁੱਝ ਅਜਿਹੇ ਵੀ ਹਨ ਜਿਹੜੇ ਕਹਿੰਦੇ ਹਨ ਕਿ ਅਸੀਂ ਈਮਾਨ ਲਿਆਏ। ਪਰ ਜਦੋਂ ਉਹਨਾਂ ਨੂੰ ਅੱਲਾਹ ਦੀ ਰਾਹ ਚਲਦੇ ਸਤਾਇਆ ਜਾਂਦਾ ਹੈ ਤਾਂ ਉਹ ਲੋਕਾਂ ਵੱਲੋਂ ਸਤਾਏ ਜਾਣ ਨੂੰ ਅੱਲਾਹ ਵੱਲੋਂ ਦਿੱਤੇ ਅਜ਼ਾਬ ਵਾਂਗ ਸਮਝਦੇ ਹਨ। ਜੇਕਰ ਤੁਹਾਡੇ ਰੱਬ ਵੱਲੋਂ ਕੋਈ ਮਦਦ ਆ ਜਾਵੇ ਤਾਂ ਆਖਣਗੇ, ਬੇਸ਼ੱਕ ਅਸੀਂ ਤਾਂ (ਹੇ ਈਮਾਨ ਵਾਲਿਓ!) ਤੁਹਾਡੇ ਨਾਲ ਸਾਂ। ਕੀ ਜੋ ਕੁੱਝ ਵੀ ਸੰਸਾਰ ਦੇ ਲੋਕਾਂ ਦੇ ਮਨਾਂ ਵਿਚ ਰੁ ਉਸ ਦਾ ਗਿਆਨ ਅੱਲਾਹ ਨੂੰ ਨਹੀਂ ਹੈ ?
11وَلَيَعْلَمَنَّ اللَّهُ الَّذِينَ آمَنُوا وَلَيَعْلَمَنَّ الْمُنَافِقِينَ
11਼ ਅੱਲਾਹ ਉਹਨਾਂ ਨੂੰ ਜ਼ਰੂਰ ਪ੍ਰਗਟ ਕਰੇਗਾ ਜਿਹੜੇ (ਸੱਚੇ ਦਿਲੋਂ) ਈਮਾਨ ਲਿਆਏ ਅਤੇ ਉਹ ਮੁਨਾਫ਼ਿਕਾਂ (ਦੋਗਲੇ ਲੋਕਾਂ) ਨੂੰ ਵੀ ਪ੍ਰਗਟ ਕਰੇਗਾ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
9ਆਇਤ

ਅਨੁਵਾਦ — ਅਲ-ਅੰਕਬੂਤ 9

ਸੂਰਾ ਅਲ-ਅੰਕਬੂਤ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ…

ਸੂਰਾ ਆਇਤ 9/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers