ਆਲ-ਇਮਰਾਨ · 1/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
الم ۝١
Alif-Laam-Meeem
📖 ਪੰਜਾਬੀ ਵਿੱਚ
1਼ ਅਲਿਫ਼, ਲਾਮ, ਮੀਮ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਆਲ-ਇਮਰਾਨ

1الم
1਼ ਅਲਿਫ਼, ਲਾਮ, ਮੀਮ।
2اللَّهُ لَا إِلَٰهَ إِلَّا هُوَ الْحَيُّ الْقَيُّومُ
2਼ ਉਹ ਅੱਲਾਹ ਹੇ, ਉਸ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਉਹ (ਸਦਾ ਤੋਂ ਅਤੇ ਸਦਾ ਲਈ) ਜਿਉਂਦਾ ਹੇ ਅਤੇ (ਸ੍ਰਿਸ਼ਟੀ ਦੀ ਵਿਵਸਥਾ ਨੂੰ) ਸਾਂਭਣ ਵਾਲਾ ਹੇ।
3نَزَّلَ عَلَيْكَ الْكِتَابَ بِالْحَقِّ مُصَدِّقًا لِّمَا بَيْنَ يَدَيْهِ وَأَنزَلَ التَّوْرَاةَ وَالْإِنجِيلَ
3਼ (ਹੇ ਨਬੀ!) ਉਸੇ ਨੇ ਤੁਹਾਡੇ ’ਤੇ ਹੱਕ ਸੱਚ ਦੇ ਨਾਲ ਕਿਤਾਬ (.ਕੁਰਆਨ) ਉਤਾਰੀ ਜਿਹੜੀ ਆਪਣੇ ਤੋਂ ਪਹਿਲੀਆਂ (ਰੱਬ ਵੱਲੋਂ ਨਾਜ਼ਿਲ ਹੋਣ ਵਾਲੀਆਂ) ਕਿਤਾਬਾਂ ਦੀ ਪੁਸ਼ਟੀ ਕਰਦੀ ਹੇ। ਉਸੇ (ਅੱਲਾਹ) ਨੇ ਤੌਰੈਤ ਅਤੇ ਇੰਜੀਲ ਨੂੰ ਨਾਜ਼ਿਲ ਕੀਤਾ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
1ਆਇਤ

ਅਨੁਵਾਦ — ਆਲ-ਇਮਰਾਨ 1

ਸੂਰਾ ਆਲ-ਇਮਰਾਨ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਅਲਿਫ਼, ਲਾਮ, ਮੀਮ।

ਸੂਰਾ ਆਇਤ 1/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers