ਆਲ-ਇਮਰਾਨ · 10/200
ਅਨੁਵਾਦ ਉਚਾਰਨ — ਆਲ-ਇਮਰਾਨ
إِنَّ الَّذِينَ كَفَرُوا لَن تُغْنِيَ عَنْهُمْ أَمْوَالُهُمْ وَلَا أَوْلَادُهُم مِّنَ اللَّهِ شَيْئًا ۖ وَأُولَٰئِكَ هُمْ وَقُودُ النَّارِ ۝١٠
Innal lazeena kafaroo lan tughniya `anhum amwaaluhum wa laaa awlaaduhum minal laahi shai`anw wa ulaaa`ika hum waqoodun Naar
📖 ਪੰਜਾਬੀ ਵਿੱਚ
10਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ (ਰੱਬ ਦਾ) ਇਨਕਾਰ ਕੀਤਾ ਉਹਨਾਂ ਦੇ ਮਾਲ ਅਤੇ ਔਲਾਦ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ ਕੁੱਝ ਕੰਮ ਨਹੀਂ ਆਵੇਗੀ, ਉਹ ਲੋਕੀਂ ਤਾਂ (ਨਰਕ ਦੀ) ਅੱਗ ਦਾ ਬਾਲਣ ਹਨ।

🎧 ਸੁਣੋ


📜 ਆਇਤ 8-12 — ਆਲ-ਇਮਰਾਨ

8رَبَّنَا لَا تُزِغْ قُلُوبَنَا بَعْدَ إِذْ هَدَيْتَنَا وَهَبْ لَنَا مِن لَّدُنكَ رَحْمَةً ۚ إِنَّكَ أَنتَ الْوَهَّابُ
8਼ (ਅਕਲ ਵਾਲੇ ਦੁਆਵਾਂ ਕਰਦੇ ਹਨ ਕਿ) ਹੇ ਸਾਡੇ ਰੱਬ! ਹਿਦਾਇਤ ਦੇਣ ਮਗਰੋਂ ਸਾਡੇ ਦਿਲਾਂ ਵਿਚ ਵਿੰਗ-ਵਲ ਨਾ ਪਾਈਂ ਅਤੇ ਸਾਡੇ ਉੱਤੇ ਆਪਣੇ ਕੋਲੋਂ ਰਹਿਮਤ ਦੀ ਬਖ਼ਸ਼ਿਸ਼ ਕਰ। ਬੇਸ਼ੱਕ ਤੂੰ ਹੀ ਸਭ ਤੋਂ ਵੱਡਾ ਸਖ਼ੀ ਦਾਤਾ ਹੇ।
9رَبَّنَا إِنَّكَ جَامِعُ النَّاسِ لِيَوْمٍ لَّا رَيْبَ فِيهِ ۚ إِنَّ اللَّهَ لَا يُخْلِفُ الْمِيعَادَ
9਼ ਹੇ ਸਾਡੇ ਰੱਬ! ਬੇਸ਼ੱਕ ਤੂੰ ਇਕ ਦਿਨ ਸਾਰੇ ਲੋਕਾਂ ਨੂੰ (ਆਪਣੀ ਹਜ਼ੂਰੀ ਵਿਚ) ਜਮ੍ਹਾਂ ਕਰਨ ਵਾਲਾ ਹੇ ਜਿਸ ਦੇ ਆਉਣ ਵਿਚ ਕਿਸੇ ਪ੍ਰਕਾਰ ਦਾ ਕੋਈ ਸ਼ੱਕ ਨਹੀਂ। ਬੇਸ਼ੱਕ ਅੱਲਾਹ ਆਪਣੇ ਬਚਨਾਂ ਤੋਂ ਟਲਣ ਵਾਲਾ ਨਹੀਂ।
10إِنَّ الَّذِينَ كَفَرُوا لَن تُغْنِيَ عَنْهُمْ أَمْوَالُهُمْ وَلَا أَوْلَادُهُم مِّنَ اللَّهِ شَيْئًا ۖ وَأُولَٰئِكَ هُمْ وَقُودُ النَّارِ
10਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ (ਰੱਬ ਦਾ) ਇਨਕਾਰ ਕੀਤਾ ਉਹਨਾਂ ਦੇ ਮਾਲ ਅਤੇ ਔਲਾਦ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ ਕੁੱਝ ਕੰਮ ਨਹੀਂ ਆਵੇਗੀ, ਉਹ ਲੋਕੀਂ ਤਾਂ (ਨਰਕ ਦੀ) ਅੱਗ ਦਾ ਬਾਲਣ ਹਨ।
11كَدَأْبِ آلِ فِرْعَوْنَ وَالَّذِينَ مِن قَبْلِهِمْ ۚ كَذَّبُوا بِآيَاتِنَا فَأَخَذَهُمُ اللَّهُ بِذُنُوبِهِمْ ۗ وَاللَّهُ شَدِيدُ الْعِقَابِ
11਼ (ਉਹਨਾਂ ਦਾ ਅੰਤ) ਫ਼ਿਰਔਨ ਦੇ ਸਾਥੀਆਂ ਅਤੇ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਵਾਂਗ ਹੋਵੇਗਾ। ਉਹਨਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੂੰ ਝੁਠਲਾਇਆ ਤਾਂ ਅੱਲਾਹ ਨੇ ਵੀ ਉਹਨਾਂ ਨੂੰ ਉਹਨਾਂ ਦੇ ਅਪਰਾਧਾਂ ਕਾਰਨ (ਸਜ਼ਾ ਲਈ) ਨੱਪ ਲਿਆ। ਅੱਲਾਹ ਸਜ਼ਾ ਦੇਣ ਵਿਚ ਬਹੁਤ ਸਖ਼ਤ ਹੇ।
12قُل لِّلَّذِينَ كَفَرُوا سَتُغْلَبُونَ وَتُحْشَرُونَ إِلَىٰ جَهَنَّمَ ۚ وَبِئْسَ الْمِهَادُ
12਼ (ਹੇ ਨਬੀ!) ਜਿਹਨਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਨੂੰ ਆਖ ਦਿਓ ਕਿ ਛੇਤੀ ਹੀ ਤੁਸੀਂ (ਅੱਲਾਹ ਦੇ) ਅਧੀਨ ਹੋ ਜਾਓਗੇ ਅਤੇ ਤੁਹਾਨੂੰ ਨਰਕ ਵੱਲ ਹੱਕਿਆ ਜਾਵੇਗਾ ਜੋ ਕਿ ਬਹੁਤ ਹੀ ਬੁਰਾ ਟਿਕਾਣਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
10ਆਇਤ

ਅਨੁਵਾਦ — ਆਲ-ਇਮਰਾਨ 10

ਸੂਰਾ ਆਲ-ਇਮਰਾਨ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ (ਰੱਬ ਦਾ) ਇਨਕਾਰ ਕੀਤਾ ਉਹਨਾਂ…

ਸੂਰਾ ਆਇਤ 10/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 8–12. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers