ਆਲ-ਇਮਰਾਨ · 100/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
يَا أَيُّهَا الَّذِينَ آمَنُوا إِن تُطِيعُوا فَرِيقًا مِّنَ الَّذِينَ أُوتُوا الْكِتَابَ يَرُدُّوكُم بَعْدَ إِيمَانِكُمْ كَافِرِينَ ۝١٠٠
Yaaa ayyuhal lazeena aamanoo in tutee`oo fareeqam minal lazeena ootul Kitaaba yaruddookum ba`da eemaanikum kaafireen
📖 ਪੰਜਾਬੀ ਵਿੱਚ
100਼ ਹੇ ਈਮਾਨ ਵਾਲਿਓ! ਜੇਕਰ ਤੁਸੀਂ ਕਿਤਾਬ ਵਾਲਿਆਂ (ਈਸਾਈ ਜਾਂ ਯਹੂਦੀਆਂ) ਵਿੱਚੋਂ ਕਿਸੇ ਇਕ ਟੋਲੇ ਦੀ ਗੱਲ ਮੰਨ ਲਈ ਤਾਂ ਉਹ ਤੁਹਾਨੂੰ ਤੁਹਾਡੇ ਈਮਾਨ ਲਿਆਉਣ ਮਗਰੋਂ ਫੇਰ (ਕੁਫ਼ਰ ਵੱਲ) ਮੋੜ ਲੈ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 98-102 — ਸੂਰਾ ਆਲ-ਇਮਰਾਨ

98قُلْ يَا أَهْلَ الْكِتَابِ لِمَ تَكْفُرُونَ بِآيَاتِ اللَّهِ وَاللَّهُ شَهِيدٌ عَلَىٰ مَا تَعْمَلُونَ
98਼ (ਹੇ ਨਬੀ!)ਤੁਸੀਂ ਆਖ ਦਿਓ ਕਿ ਹੇ ਕਿਤਾਬ ਵਾਲਿਓ! ਤੁਸੀਂ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨਾਲ ਕਿਉਂ ਕੁਫ਼ਰ (ਇਨਕਾਰ) ਕਰਦੇ ਹੋ। ਜੋ ਕੁੱਝ ਵੀ ਤੁਸੀਂ ਕਰਦੇ ਹੋ ਅੱਲਾਹ ਉਸ ’ਤੇ ਗਵਾਹ ਹੇ (ਭਾਵ) ਉਹ ਸਭ ਕੁੱਝ ਜਾਣਦਾ ਹੇ।
99قُلْ يَا أَهْلَ الْكِتَابِ لِمَ تَصُدُّونَ عَن سَبِيلِ اللَّهِ مَنْ آمَنَ تَبْغُونَهَا عِوَجًا وَأَنتُمْ شُهَدَاءُ ۗ وَمَا اللَّهُ بِغَافِلٍ عَمَّا تَعْمَلُونَ
99਼ ਇਹਨਾਂ ਕਿਤਾਬ ਵਾਲਿਆਂ ਨੂੰ ਆਖ ਦਿਓ ਕਿ ਤੁਸੀਂ ਅੱਲਾਹ ਦੇ ਰਸਤੇ ’ਤੇ ਚੱਲਣ ਤੋਂ ਮੋਮਿਨਾਂ ਨੂੰ ਕਿਉਂ ਰੋਕਦੇ ਹੋ। ਤੁਸੀਂ ਚਾਹੁੰਦੇ ਹੋ ਕਿ ਉਹ ਵਿੰਗੇ ਟੇਢੇ ਰਸਤਿਆਂ ’ਤੇ ਹੀ ਤੁਰਦੇ ਰਹਿਣ ਜਦੋਂ ਕਿ ਤੁਸੀਂ ਆਪ ਉਸ ਦੀ ਸਿੱਧੀ ਰਾਹ ਹੋਣ ਉੱਤੇ ਗਵਾਹ ਹੋ। ਅੱਲਾਹ ਤੁਹਾਡੇ ਅਮਲਾਂ ਤੋਂ ਬੇਖ਼ਬਰ ਨਹੀਂ ਹੇ।
100يَا أَيُّهَا الَّذِينَ آمَنُوا إِن تُطِيعُوا فَرِيقًا مِّنَ الَّذِينَ أُوتُوا الْكِتَابَ يَرُدُّوكُم بَعْدَ إِيمَانِكُمْ كَافِرِينَ
100਼ ਹੇ ਈਮਾਨ ਵਾਲਿਓ! ਜੇਕਰ ਤੁਸੀਂ ਕਿਤਾਬ ਵਾਲਿਆਂ (ਈਸਾਈ ਜਾਂ ਯਹੂਦੀਆਂ) ਵਿੱਚੋਂ ਕਿਸੇ ਇਕ ਟੋਲੇ ਦੀ ਗੱਲ ਮੰਨ ਲਈ ਤਾਂ ਉਹ ਤੁਹਾਨੂੰ ਤੁਹਾਡੇ ਈਮਾਨ ਲਿਆਉਣ ਮਗਰੋਂ ਫੇਰ (ਕੁਫ਼ਰ ਵੱਲ) ਮੋੜ ਲੈ ਜਾਣਗੇ।
101وَكَيْفَ تَكْفُرُونَ وَأَنتُمْ تُتْلَىٰ عَلَيْكُمْ آيَاتُ اللَّهِ وَفِيكُمْ رَسُولُهُ ۗ وَمَن يَعْتَصِم بِاللَّهِ فَقَدْ هُدِيَ إِلَىٰ صِرَاطٍ مُّسْتَقِيمٍ
101਼ ਤੁਸੀਂ ਕਿਵੇਂ ਕੁਫ਼ਰ ਵੱਲ ਜਾ ਸਕਦੇ ਹੋ ਜਦੋਂ ਕਿ ਤੁਹਾਨੂੰ ਅੱਲਾਹ ਦੀਆਂ ਆਇਤਾਂ ਪੜ੍ਹ ਕੇ ਸੁਣਾਈਆਂ ਜਾਂਦੀਆਂ ਹਨ ਅਤੇ ਤੁਹਾਡੇ ਵਿਚਾਲੇ ਉਸ ਦਾ ਰਸੂਲ (ਮਹੰਮਦ) ਮੌਜੂਦ ਹੇ ? ਜਿਹੜਾ ਵਿਅਕਤੀ ਅੱਲਾਹ ਦੇ ਦੀਨ (ਇਸਲਾਮ) ਨੂੰ ਦ੍ਰਿੜਤਾ ਨਾਲ ਫੜ ਲਵੇ (ਭਾਵ ਅਮਲ ਕਰੇ) ਉਸ ਨੂੰ ਸਿੱਧੀ ਰਾਹ ਜਾਣ ਵਾਲੀ ਹਿਦਾਇਤ ਮਿਲ ਜਾਂਦੀ ਹੇ।
102يَا أَيُّهَا الَّذِينَ آمَنُوا اتَّقُوا اللَّهَ حَقَّ تُقَاتِهِ وَلَا تَمُوتُنَّ إِلَّا وَأَنتُم مُّسْلِمُونَ
102਼ ਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਜਿਹਾ ਕਿ ਉਸ ਤੋਂ ਡਰਨਾ ਚਾਹੀਦਾ ਹੇ ਅਤੇ ਵੇਖੋ ਮਰਦੇ ਦਮ ਤਕ ਮੁਸਲਮਾਨ ਹੀ ਰਹਿਣਾ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
100ਆਇਤ

ਅਨੁਵਾਦ — ਆਲ-ਇਮਰਾਨ 100

ਸੂਰਾ ਆਲ-ਇਮਰਾਨ ਆਇਤ 100 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 100਼ ਹੇ ਈਮਾਨ ਵਾਲਿਓ! ਜੇਕਰ ਤੁਸੀਂ ਕਿਤਾਬ ਵਾਲਿਆਂ (ਈਸਾਈ ਜਾਂ…

ਸੂਰਾ ਆਇਤ 100/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 98–102. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers