ਆਲ-ਇਮਰਾਨ · 102/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
يَا أَيُّهَا الَّذِينَ آمَنُوا اتَّقُوا اللَّهَ حَقَّ تُقَاتِهِ وَلَا تَمُوتُنَّ إِلَّا وَأَنتُم مُّسْلِمُونَ ۝١٠٢
Yaaa ayyuhal lazeena aamanut taqul laaha haqqa tuqaatihee wa laa tamoontunna illaa wa antum muslimoon
📖 ਪੰਜਾਬੀ ਵਿੱਚ
102਼ ਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਜਿਹਾ ਕਿ ਉਸ ਤੋਂ ਡਰਨਾ ਚਾਹੀਦਾ ਹੇ ਅਤੇ ਵੇਖੋ ਮਰਦੇ ਦਮ ਤਕ ਮੁਸਲਮਾਨ ਹੀ ਰਹਿਣਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 100-104 — ਸੂਰਾ ਆਲ-ਇਮਰਾਨ

100يَا أَيُّهَا الَّذِينَ آمَنُوا إِن تُطِيعُوا فَرِيقًا مِّنَ الَّذِينَ أُوتُوا الْكِتَابَ يَرُدُّوكُم بَعْدَ إِيمَانِكُمْ كَافِرِينَ
100਼ ਹੇ ਈਮਾਨ ਵਾਲਿਓ! ਜੇਕਰ ਤੁਸੀਂ ਕਿਤਾਬ ਵਾਲਿਆਂ (ਈਸਾਈ ਜਾਂ ਯਹੂਦੀਆਂ) ਵਿੱਚੋਂ ਕਿਸੇ ਇਕ ਟੋਲੇ ਦੀ ਗੱਲ ਮੰਨ ਲਈ ਤਾਂ ਉਹ ਤੁਹਾਨੂੰ ਤੁਹਾਡੇ ਈਮਾਨ ਲਿਆਉਣ ਮਗਰੋਂ ਫੇਰ (ਕੁਫ਼ਰ ਵੱਲ) ਮੋੜ ਲੈ ਜਾਣਗੇ।
101وَكَيْفَ تَكْفُرُونَ وَأَنتُمْ تُتْلَىٰ عَلَيْكُمْ آيَاتُ اللَّهِ وَفِيكُمْ رَسُولُهُ ۗ وَمَن يَعْتَصِم بِاللَّهِ فَقَدْ هُدِيَ إِلَىٰ صِرَاطٍ مُّسْتَقِيمٍ
101਼ ਤੁਸੀਂ ਕਿਵੇਂ ਕੁਫ਼ਰ ਵੱਲ ਜਾ ਸਕਦੇ ਹੋ ਜਦੋਂ ਕਿ ਤੁਹਾਨੂੰ ਅੱਲਾਹ ਦੀਆਂ ਆਇਤਾਂ ਪੜ੍ਹ ਕੇ ਸੁਣਾਈਆਂ ਜਾਂਦੀਆਂ ਹਨ ਅਤੇ ਤੁਹਾਡੇ ਵਿਚਾਲੇ ਉਸ ਦਾ ਰਸੂਲ (ਮਹੰਮਦ) ਮੌਜੂਦ ਹੇ ? ਜਿਹੜਾ ਵਿਅਕਤੀ ਅੱਲਾਹ ਦੇ ਦੀਨ (ਇਸਲਾਮ) ਨੂੰ ਦ੍ਰਿੜਤਾ ਨਾਲ ਫੜ ਲਵੇ (ਭਾਵ ਅਮਲ ਕਰੇ) ਉਸ ਨੂੰ ਸਿੱਧੀ ਰਾਹ ਜਾਣ ਵਾਲੀ ਹਿਦਾਇਤ ਮਿਲ ਜਾਂਦੀ ਹੇ।
102يَا أَيُّهَا الَّذِينَ آمَنُوا اتَّقُوا اللَّهَ حَقَّ تُقَاتِهِ وَلَا تَمُوتُنَّ إِلَّا وَأَنتُم مُّسْلِمُونَ
102਼ ਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਜਿਹਾ ਕਿ ਉਸ ਤੋਂ ਡਰਨਾ ਚਾਹੀਦਾ ਹੇ ਅਤੇ ਵੇਖੋ ਮਰਦੇ ਦਮ ਤਕ ਮੁਸਲਮਾਨ ਹੀ ਰਹਿਣਾ।
103وَاعْتَصِمُوا بِحَبْلِ اللَّهِ جَمِيعًا وَلَا تَفَرَّقُوا ۚ وَاذْكُرُوا نِعْمَتَ اللَّهِ عَلَيْكُمْ إِذْ كُنتُمْ أَعْدَاءً فَأَلَّفَ بَيْنَ قُلُوبِكُمْ فَأَصْبَحْتُم بِنِعْمَتِهِ إِخْوَانًا وَكُنتُمْ عَلَىٰ شَفَا حُفْرَةٍ مِّنَ النَّارِ فَأَنقَذَكُم مِّنْهَا ۗ كَذَٰلِكَ يُبَيِّنُ اللَّهُ لَكُمْ آيَاتِهِ لَعَلَّكُمْ تَهْتَدُونَ
103਼ ਅੱਲਾਹ ਦੀ ਰੱਸੀ (.ਕੁਰਆਨ) ਨੂੰ ਸਾਰੇ ਮਿਲਕੇ ਦ੍ਰਿੜ੍ਹਤਾ ਨਾਲ ਫੜ ਲਓ ਅਤੇ (ਆਪਣੇ ਵਿਚਾਲੇ) ਫੁਟ ਨਾ ਪਾਓੁ 1 ਅਤੇ ਅੱਲਾਹ ਦੇ ਉਸ ਅਹਿਸਾਨ ਨੂੰ ਚੇਤੇ ਰੱਖੋ ਜਦੋਂ ਤੁਸੀਂ ਇਕ ਦੂਜੇ ਦੇ ਦੁਸ਼ਮਨ ਸੀ ਤਾਂ ਉਸੇ ਨੇ ਤੁਹਾਡੇ ਦਿਲਾਂ ਵਿਚ ਇਕ ਦੂਜੇ ਲਈ ਮੁਹੱਬਤ ਪਾਈ ਸੀ ਅਤੇ ਤੁਸੀਂ ਉਸੇ ਦੀਆਂ ਮਿਹਰਾਂ ਸਦਕੇ ਹੀ ਭਰਾ-ਭਰਾ ਬਣ ਗਏ, ਤੁਸੀਂ (ਗੁਮਰਾਹੀ ਕਾਰਨ) ਅੱਗ ਨਾਲ ਭਰੇ ਹੋਏ ਟੋਏ ਦੇ ਕੰਢੇ ਤੀਕ ਪਹੁੰਚ ਚੁੱਕੇ ਕਿ ਉਸਨੇ ਤੁਹਾਨੂੰ ਉਸ ਵਿਚ ਡਿਗਣ ਤੋਂ ਬਚਾ ਲਿਆ। ਅੱਲਾਹ ਇਸੇ ਪ੍ਰਕਾਰ ਆਪਣੀਆਂ ਨਿਸ਼ਾਨੀਆਂ ਪ੍ਰਗਟ ਕਰਦਾ ਹੇ ਤਾਂ ਜੋ ਤੁਸੀਂ ਹਿਦਾਇਤ ਵਾਲੇ ਬਣ ਜਾਓ।
104وَلْتَكُن مِّنكُمْ أُمَّةٌ يَدْعُونَ إِلَى الْخَيْرِ وَيَأْمُرُونَ بِالْمَعْرُوفِ وَيَنْهَوْنَ عَنِ الْمُنكَرِ ۚ وَأُولَٰئِكَ هُمُ الْمُفْلِحُونَ
104਼ ਤੁਹਾਡੇ ਵਿੱਚੋਂ ਇਕ ਗਰੋਹ ਤਾਂ ਜ਼ਰੂਰ ਹੀ ਅਜਿਹਾ ਹੋਣਾ ਚਾਹੀਦਾ ਹੇ ਜੋ (ਲੋਕਾਂ ਨੂੰ) ਭਲਾਈ ਵੱਲ ਬੁਲਾਵੇ ਅਤੇ ਨੇਕ ਕੰਮ ਕਰਨ ਦਾ ਹੁਕਮ ਦੇਵੇ ਅਤੇ ਬੁਰੇ ਕੰਮਾਂ ਤੋਂ ਰੋਕੇ, ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨਗੇਂ (ਭਾਵ ਸਵਰਗਾਂ ਵਿਚ ਜਾਣਗੇ)।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
102ਆਇਤ

ਅਨੁਵਾਦ — ਆਲ-ਇਮਰਾਨ 102

ਸੂਰਾ ਆਲ-ਇਮਰਾਨ ਆਇਤ 102 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 102਼ ਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਜਿਹਾ ਕਿ ਉਸ…

ਸੂਰਾ ਆਇਤ 102/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 100–104. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers