ਆਲ-ਇਮਰਾਨ · 104/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَلْتَكُن مِّنكُمْ أُمَّةٌ يَدْعُونَ إِلَى الْخَيْرِ وَيَأْمُرُونَ بِالْمَعْرُوفِ وَيَنْهَوْنَ عَنِ الْمُنكَرِ ۚ وَأُولَٰئِكَ هُمُ الْمُفْلِحُونَ ۝١٠٤
Waltakum minkum ummatuny yad`oona ilal khairi wa yaamuroona bilma `roofi wa yanhawna `anil munkar; wa ulaaa`ika humul muflihoon
📖 ਪੰਜਾਬੀ ਵਿੱਚ
104਼ ਤੁਹਾਡੇ ਵਿੱਚੋਂ ਇਕ ਗਰੋਹ ਤਾਂ ਜ਼ਰੂਰ ਹੀ ਅਜਿਹਾ ਹੋਣਾ ਚਾਹੀਦਾ ਹੇ ਜੋ (ਲੋਕਾਂ ਨੂੰ) ਭਲਾਈ ਵੱਲ ਬੁਲਾਵੇ ਅਤੇ ਨੇਕ ਕੰਮ ਕਰਨ ਦਾ ਹੁਕਮ ਦੇਵੇ ਅਤੇ ਬੁਰੇ ਕੰਮਾਂ ਤੋਂ ਰੋਕੇ, ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨਗੇਂ (ਭਾਵ ਸਵਰਗਾਂ ਵਿਚ ਜਾਣਗੇ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 102-106 — ਸੂਰਾ ਆਲ-ਇਮਰਾਨ

102يَا أَيُّهَا الَّذِينَ آمَنُوا اتَّقُوا اللَّهَ حَقَّ تُقَاتِهِ وَلَا تَمُوتُنَّ إِلَّا وَأَنتُم مُّسْلِمُونَ
102਼ ਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਜਿਹਾ ਕਿ ਉਸ ਤੋਂ ਡਰਨਾ ਚਾਹੀਦਾ ਹੇ ਅਤੇ ਵੇਖੋ ਮਰਦੇ ਦਮ ਤਕ ਮੁਸਲਮਾਨ ਹੀ ਰਹਿਣਾ।
103وَاعْتَصِمُوا بِحَبْلِ اللَّهِ جَمِيعًا وَلَا تَفَرَّقُوا ۚ وَاذْكُرُوا نِعْمَتَ اللَّهِ عَلَيْكُمْ إِذْ كُنتُمْ أَعْدَاءً فَأَلَّفَ بَيْنَ قُلُوبِكُمْ فَأَصْبَحْتُم بِنِعْمَتِهِ إِخْوَانًا وَكُنتُمْ عَلَىٰ شَفَا حُفْرَةٍ مِّنَ النَّارِ فَأَنقَذَكُم مِّنْهَا ۗ كَذَٰلِكَ يُبَيِّنُ اللَّهُ لَكُمْ آيَاتِهِ لَعَلَّكُمْ تَهْتَدُونَ
103਼ ਅੱਲਾਹ ਦੀ ਰੱਸੀ (.ਕੁਰਆਨ) ਨੂੰ ਸਾਰੇ ਮਿਲਕੇ ਦ੍ਰਿੜ੍ਹਤਾ ਨਾਲ ਫੜ ਲਓ ਅਤੇ (ਆਪਣੇ ਵਿਚਾਲੇ) ਫੁਟ ਨਾ ਪਾਓੁ 1 ਅਤੇ ਅੱਲਾਹ ਦੇ ਉਸ ਅਹਿਸਾਨ ਨੂੰ ਚੇਤੇ ਰੱਖੋ ਜਦੋਂ ਤੁਸੀਂ ਇਕ ਦੂਜੇ ਦੇ ਦੁਸ਼ਮਨ ਸੀ ਤਾਂ ਉਸੇ ਨੇ ਤੁਹਾਡੇ ਦਿਲਾਂ ਵਿਚ ਇਕ ਦੂਜੇ ਲਈ ਮੁਹੱਬਤ ਪਾਈ ਸੀ ਅਤੇ ਤੁਸੀਂ ਉਸੇ ਦੀਆਂ ਮਿਹਰਾਂ ਸਦਕੇ ਹੀ ਭਰਾ-ਭਰਾ ਬਣ ਗਏ, ਤੁਸੀਂ (ਗੁਮਰਾਹੀ ਕਾਰਨ) ਅੱਗ ਨਾਲ ਭਰੇ ਹੋਏ ਟੋਏ ਦੇ ਕੰਢੇ ਤੀਕ ਪਹੁੰਚ ਚੁੱਕੇ ਕਿ ਉਸਨੇ ਤੁਹਾਨੂੰ ਉਸ ਵਿਚ ਡਿਗਣ ਤੋਂ ਬਚਾ ਲਿਆ। ਅੱਲਾਹ ਇਸੇ ਪ੍ਰਕਾਰ ਆਪਣੀਆਂ ਨਿਸ਼ਾਨੀਆਂ ਪ੍ਰਗਟ ਕਰਦਾ ਹੇ ਤਾਂ ਜੋ ਤੁਸੀਂ ਹਿਦਾਇਤ ਵਾਲੇ ਬਣ ਜਾਓ।
104وَلْتَكُن مِّنكُمْ أُمَّةٌ يَدْعُونَ إِلَى الْخَيْرِ وَيَأْمُرُونَ بِالْمَعْرُوفِ وَيَنْهَوْنَ عَنِ الْمُنكَرِ ۚ وَأُولَٰئِكَ هُمُ الْمُفْلِحُونَ
104਼ ਤੁਹਾਡੇ ਵਿੱਚੋਂ ਇਕ ਗਰੋਹ ਤਾਂ ਜ਼ਰੂਰ ਹੀ ਅਜਿਹਾ ਹੋਣਾ ਚਾਹੀਦਾ ਹੇ ਜੋ (ਲੋਕਾਂ ਨੂੰ) ਭਲਾਈ ਵੱਲ ਬੁਲਾਵੇ ਅਤੇ ਨੇਕ ਕੰਮ ਕਰਨ ਦਾ ਹੁਕਮ ਦੇਵੇ ਅਤੇ ਬੁਰੇ ਕੰਮਾਂ ਤੋਂ ਰੋਕੇ, ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨਗੇਂ (ਭਾਵ ਸਵਰਗਾਂ ਵਿਚ ਜਾਣਗੇ)।
105وَلَا تَكُونُوا كَالَّذِينَ تَفَرَّقُوا وَاخْتَلَفُوا مِن بَعْدِ مَا جَاءَهُمُ الْبَيِّنَاتُ ۚ وَأُولَٰئِكَ لَهُمْ عَذَابٌ عَظِيمٌ
105਼ ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਹੜੇ ਫ਼ਿਰਕਿਆਂ (ਧੜ੍ਹਿਆਂ) ਵਿਚ ਵੰਡੇ ਗਏ ਅਤੇ ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਆਉਣ ਤੋਂ ਬਾਅਦ ਵੀ ਉਹਨਾਂ ਨੇ ਇਕ ਦੂਜੇ ਨਾਲ ਮਦਭੇਦ ਕੀਤੇ। ਅਜਿਹੇ ਲੋਕਾਂ ਲਈ ਕਰੜ੍ਹਾ ਅਜ਼ਾਬ ਹੇ।
106يَوْمَ تَبْيَضُّ وُجُوهٌ وَتَسْوَدُّ وُجُوهٌ ۚ فَأَمَّا الَّذِينَ اسْوَدَّتْ وُجُوهُهُمْ أَكَفَرْتُم بَعْدَ إِيمَانِكُمْ فَذُوقُوا الْعَذَابَ بِمَا كُنتُمْ تَكْفُرُونَ
106਼ ਜਿਸ ਦਿਨ (ਕਿਆਮਤ ਦਿਹਾੜੇ) ਕਈ ਲੋਕਾਂ ਦੇ ਚਿਹਰੇ ਸਫ਼ੈਦ ਚਮਕਦੇ ਹੋਣਗੇ ਅਤੇ ਕਈ ਲੋਕਾਂ ਦੇ ਚਿਹਰੇ ਕਾਲੇ ਹੋਣਗੇ। (ਕਾਲੇ ਮੂੰਹ ਵਾਲਿਆਂ ਨੂੰ ਕਿਹਾ ਜਾਵੇਗਾ) ਕੀ ਤੁਸੀਂ ਈਮਾਨ ਲਿਆਉਣ ਮਗਰੋਂ ਵੀ ਇਨਕਾਰ ਕਰਦੇ ਰਹੇ ? ਹੁਣ ਤੁਸੀਂ ਆਪਣੇ ਇਨਕਾਰ ਕਰਨ ਦੀ ਸਜ਼ਾ ਭੁਗਤੋ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
104ਆਇਤ

ਅਨੁਵਾਦ — ਆਲ-ਇਮਰਾਨ 104

ਸੂਰਾ ਆਲ-ਇਮਰਾਨ ਆਇਤ 104 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 104਼ ਤੁਹਾਡੇ ਵਿੱਚੋਂ ਇਕ ਗਰੋਹ ਤਾਂ ਜ਼ਰੂਰ ਹੀ ਅਜਿਹਾ ਹੋਣਾ…

ਸੂਰਾ ਆਇਤ 104/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 102–106. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers