ਆਲ-ਇਮਰਾਨ · 106/200
ਅਨੁਵਾਦ ਉਚਾਰਨ — ਆਲ-ਇਮਰਾਨ
يَوْمَ تَبْيَضُّ وُجُوهٌ وَتَسْوَدُّ وُجُوهٌ ۚ فَأَمَّا الَّذِينَ اسْوَدَّتْ وُجُوهُهُمْ أَكَفَرْتُم بَعْدَ إِيمَانِكُمْ فَذُوقُوا الْعَذَابَ بِمَا كُنتُمْ تَكْفُرُونَ ١٠٦
Transliteration
Yawma tabyaddu wujoohunw wa taswaddu wujooh; faammal lazeenas waddat wujoohum akafartum ba`da eemaanikum fazooqul `azaaba bimaa kuntum takfuroon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
106਼ ਜਿਸ ਦਿਨ (ਕਿਆਮਤ ਦਿਹਾੜੇ) ਕਈ ਲੋਕਾਂ ਦੇ ਚਿਹਰੇ ਸਫ਼ੈਦ ਚਮਕਦੇ ਹੋਣਗੇ ਅਤੇ ਕਈ ਲੋਕਾਂ ਦੇ ਚਿਹਰੇ ਕਾਲੇ ਹੋਣਗੇ। (ਕਾਲੇ ਮੂੰਹ ਵਾਲਿਆਂ ਨੂੰ ਕਿਹਾ ਜਾਵੇਗਾ) ਕੀ ਤੁਸੀਂ ਈਮਾਨ ਲਿਆਉਣ ਮਗਰੋਂ ਵੀ ਇਨਕਾਰ ਕਰਦੇ ਰਹੇ ? ਹੁਣ ਤੁਸੀਂ ਆਪਣੇ ਇਨਕਾਰ ਕਰਨ ਦੀ ਸਜ਼ਾ ਭੁਗਤੋ।
Additional reference in اردو
🎧 ਸੁਣੋ
📜 ਆਇਤ 104-108 — ਆਲ-ਇਮਰਾਨ
104وَلْتَكُن مِّنكُمْ أُمَّةٌ يَدْعُونَ إِلَى الْخَيْرِ وَيَأْمُرُونَ بِالْمَعْرُوفِ وَيَنْهَوْنَ عَنِ الْمُنكَرِ ۚ وَأُولَٰئِكَ هُمُ الْمُفْلِحُونَ
104਼ ਤੁਹਾਡੇ ਵਿੱਚੋਂ ਇਕ ਗਰੋਹ ਤਾਂ ਜ਼ਰੂਰ ਹੀ ਅਜਿਹਾ ਹੋਣਾ ਚਾਹੀਦਾ ਹੇ ਜੋ (ਲੋਕਾਂ ਨੂੰ) ਭਲਾਈ ਵੱਲ ਬੁਲਾਵੇ ਅਤੇ ਨੇਕ ਕੰਮ ਕਰਨ ਦਾ ਹੁਕਮ ਦੇਵੇ ਅਤੇ ਬੁਰੇ ਕੰਮਾਂ ਤੋਂ ਰੋਕੇ, ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨਗੇਂ (ਭਾਵ ਸਵਰਗਾਂ ਵਿਚ ਜਾਣਗੇ)।
105وَلَا تَكُونُوا كَالَّذِينَ تَفَرَّقُوا وَاخْتَلَفُوا مِن بَعْدِ مَا جَاءَهُمُ الْبَيِّنَاتُ ۚ وَأُولَٰئِكَ لَهُمْ عَذَابٌ عَظِيمٌ
105਼ ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਹੜੇ ਫ਼ਿਰਕਿਆਂ (ਧੜ੍ਹਿਆਂ) ਵਿਚ ਵੰਡੇ ਗਏ ਅਤੇ ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਆਉਣ ਤੋਂ ਬਾਅਦ ਵੀ ਉਹਨਾਂ ਨੇ ਇਕ ਦੂਜੇ ਨਾਲ ਮਦਭੇਦ ਕੀਤੇ। ਅਜਿਹੇ ਲੋਕਾਂ ਲਈ ਕਰੜ੍ਹਾ ਅਜ਼ਾਬ ਹੇ।
106يَوْمَ تَبْيَضُّ وُجُوهٌ وَتَسْوَدُّ وُجُوهٌ ۚ فَأَمَّا الَّذِينَ اسْوَدَّتْ وُجُوهُهُمْ أَكَفَرْتُم بَعْدَ إِيمَانِكُمْ فَذُوقُوا الْعَذَابَ بِمَا كُنتُمْ تَكْفُرُونَ
106਼ ਜਿਸ ਦਿਨ (ਕਿਆਮਤ ਦਿਹਾੜੇ) ਕਈ ਲੋਕਾਂ ਦੇ ਚਿਹਰੇ ਸਫ਼ੈਦ ਚਮਕਦੇ ਹੋਣਗੇ ਅਤੇ ਕਈ ਲੋਕਾਂ ਦੇ ਚਿਹਰੇ ਕਾਲੇ ਹੋਣਗੇ। (ਕਾਲੇ ਮੂੰਹ ਵਾਲਿਆਂ ਨੂੰ ਕਿਹਾ ਜਾਵੇਗਾ) ਕੀ ਤੁਸੀਂ ਈਮਾਨ ਲਿਆਉਣ ਮਗਰੋਂ ਵੀ ਇਨਕਾਰ ਕਰਦੇ ਰਹੇ ? ਹੁਣ ਤੁਸੀਂ ਆਪਣੇ ਇਨਕਾਰ ਕਰਨ ਦੀ ਸਜ਼ਾ ਭੁਗਤੋ।
107وَأَمَّا الَّذِينَ ابْيَضَّتْ وُجُوهُهُمْ فَفِي رَحْمَةِ اللَّهِ هُمْ فِيهَا خَالِدُونَ
107਼ ਰੋਸ਼ਨ ਮੁਖੜ੍ਹਿਆਂ ਵਾਲੇ ਅੱਲਾਹ ਦੀ ਰਹਿਮਤ ਵਿਚ ਦਾਖ਼ਿਲ ਹੋਣਗੇ ਅਤੇ ਉਹ ਉੱਥੇ (ਸਵਰਗਾਂ) ਵਿਚ ਸਦਾ ਰਹਿਣਗੇ।
108تِلْكَ آيَاتُ اللَّهِ نَتْلُوهَا عَلَيْكَ بِالْحَقِّ ۗ وَمَا اللَّهُ يُرِيدُ ظُلْمًا لِّلْعَالَمِينَ
108਼ ਹੇ ਨਬੀ (ਸ:)! ਇਹ ਅੱਲਾਹ ਦੀਆਂ ਆਇਤਾਂ ਹਨ ਜੋ ਅਸੀਂ ਤੁਹਾਨੂੰ ਠੀਕ-ਠੀਕ ਸੁਣਾ ਰਹੇ ਹਾਂ। ਅੱਲਾਹ ਜਹਾਨ ਵਾਲਿਆਂ ’ਤੇ ਜ਼ੁਲਮ ਕਰਨਾ ਨਹੀਂ ਚਾਹੁੰਦਾ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
106ਆਇਤ
ਅਨੁਵਾਦ — ਆਲ-ਇਮਰਾਨ 106
ਸੂਰਾ ਆਲ-ਇਮਰਾਨ ਆਇਤ 106 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 106਼ ਜਿਸ ਦਿਨ (ਕਿਆਮਤ ਦਿਹਾੜੇ) ਕਈ ਲੋਕਾਂ ਦੇ ਚਿਹਰੇ ਸਫ਼ੈਦ…ਸੂਰਾ ਆਇਤ 106/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 104–108. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








