ਆਲ-ਇਮਰਾਨ · 107/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَأَمَّا الَّذِينَ ابْيَضَّتْ وُجُوهُهُمْ فَفِي رَحْمَةِ اللَّهِ هُمْ فِيهَا خَالِدُونَ ۝١٠٧
Wa ammal lazeenabyadd at wujoohuhum fafee rahmatil laahi hum feehaa khaalidoon
📖 ਪੰਜਾਬੀ ਵਿੱਚ
107਼ ਰੋਸ਼ਨ ਮੁਖੜ੍ਹਿਆਂ ਵਾਲੇ ਅੱਲਾਹ ਦੀ ਰਹਿਮਤ ਵਿਚ ਦਾਖ਼ਿਲ ਹੋਣਗੇ ਅਤੇ ਉਹ ਉੱਥੇ (ਸਵਰਗਾਂ) ਵਿਚ ਸਦਾ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 105-109 — ਸੂਰਾ ਆਲ-ਇਮਰਾਨ

105وَلَا تَكُونُوا كَالَّذِينَ تَفَرَّقُوا وَاخْتَلَفُوا مِن بَعْدِ مَا جَاءَهُمُ الْبَيِّنَاتُ ۚ وَأُولَٰئِكَ لَهُمْ عَذَابٌ عَظِيمٌ
105਼ ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਹੜੇ ਫ਼ਿਰਕਿਆਂ (ਧੜ੍ਹਿਆਂ) ਵਿਚ ਵੰਡੇ ਗਏ ਅਤੇ ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਆਉਣ ਤੋਂ ਬਾਅਦ ਵੀ ਉਹਨਾਂ ਨੇ ਇਕ ਦੂਜੇ ਨਾਲ ਮਦਭੇਦ ਕੀਤੇ। ਅਜਿਹੇ ਲੋਕਾਂ ਲਈ ਕਰੜ੍ਹਾ ਅਜ਼ਾਬ ਹੇ।
106يَوْمَ تَبْيَضُّ وُجُوهٌ وَتَسْوَدُّ وُجُوهٌ ۚ فَأَمَّا الَّذِينَ اسْوَدَّتْ وُجُوهُهُمْ أَكَفَرْتُم بَعْدَ إِيمَانِكُمْ فَذُوقُوا الْعَذَابَ بِمَا كُنتُمْ تَكْفُرُونَ
106਼ ਜਿਸ ਦਿਨ (ਕਿਆਮਤ ਦਿਹਾੜੇ) ਕਈ ਲੋਕਾਂ ਦੇ ਚਿਹਰੇ ਸਫ਼ੈਦ ਚਮਕਦੇ ਹੋਣਗੇ ਅਤੇ ਕਈ ਲੋਕਾਂ ਦੇ ਚਿਹਰੇ ਕਾਲੇ ਹੋਣਗੇ। (ਕਾਲੇ ਮੂੰਹ ਵਾਲਿਆਂ ਨੂੰ ਕਿਹਾ ਜਾਵੇਗਾ) ਕੀ ਤੁਸੀਂ ਈਮਾਨ ਲਿਆਉਣ ਮਗਰੋਂ ਵੀ ਇਨਕਾਰ ਕਰਦੇ ਰਹੇ ? ਹੁਣ ਤੁਸੀਂ ਆਪਣੇ ਇਨਕਾਰ ਕਰਨ ਦੀ ਸਜ਼ਾ ਭੁਗਤੋ।
107وَأَمَّا الَّذِينَ ابْيَضَّتْ وُجُوهُهُمْ فَفِي رَحْمَةِ اللَّهِ هُمْ فِيهَا خَالِدُونَ
107਼ ਰੋਸ਼ਨ ਮੁਖੜ੍ਹਿਆਂ ਵਾਲੇ ਅੱਲਾਹ ਦੀ ਰਹਿਮਤ ਵਿਚ ਦਾਖ਼ਿਲ ਹੋਣਗੇ ਅਤੇ ਉਹ ਉੱਥੇ (ਸਵਰਗਾਂ) ਵਿਚ ਸਦਾ ਰਹਿਣਗੇ।
108تِلْكَ آيَاتُ اللَّهِ نَتْلُوهَا عَلَيْكَ بِالْحَقِّ ۗ وَمَا اللَّهُ يُرِيدُ ظُلْمًا لِّلْعَالَمِينَ
108਼ ਹੇ ਨਬੀ (ਸ:)! ਇਹ ਅੱਲਾਹ ਦੀਆਂ ਆਇਤਾਂ ਹਨ ਜੋ ਅਸੀਂ ਤੁਹਾਨੂੰ ਠੀਕ-ਠੀਕ ਸੁਣਾ ਰਹੇ ਹਾਂ। ਅੱਲਾਹ ਜਹਾਨ ਵਾਲਿਆਂ ’ਤੇ ਜ਼ੁਲਮ ਕਰਨਾ ਨਹੀਂ ਚਾਹੁੰਦਾ।
109وَلِلَّهِ مَا فِي السَّمَاوَاتِ وَمَا فِي الْأَرْضِ ۚ وَإِلَى اللَّهِ تُرْجَعُ الْأُمُورُ
109਼ ਜੋ ਕੁੱਝ ਧਰਤੀ ਤੇ ਅਕਾਸ਼ ਵਿਚ ਹੇ ਸਭ ਦਾ ਮਾਲਿਕ ਅੱਲਾਹ ਹੀ ਹੇ ਅਤੇ ਸਾਰੇ ਮਾਮਲੇ ਅੱਲਾਹ ਵੱਲ ਹੀ ਫੇਰੇ ਜਾਣਗੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
107ਆਇਤ

ਅਨੁਵਾਦ — ਆਲ-ਇਮਰਾਨ 107

ਸੂਰਾ ਆਲ-ਇਮਰਾਨ ਆਇਤ 107 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 107਼ ਰੋਸ਼ਨ ਮੁਖੜ੍ਹਿਆਂ ਵਾਲੇ ਅੱਲਾਹ ਦੀ ਰਹਿਮਤ ਵਿਚ ਦਾਖ਼ਿਲ ਹੋਣਗੇ…

ਸੂਰਾ ਆਇਤ 107/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 105–109. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers