ਆਲ-ਇਮਰਾਨ · 108/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
تِلْكَ آيَاتُ اللَّهِ نَتْلُوهَا عَلَيْكَ بِالْحَقِّ ۗ وَمَا اللَّهُ يُرِيدُ ظُلْمًا لِّلْعَالَمِينَ ۝١٠٨
Tilka Aayaatul laahi natloohaa `alaika bilhaqq; wa mal laahu yureedu zulmallil `aalameen
📖 ਪੰਜਾਬੀ ਵਿੱਚ
108਼ ਹੇ ਨਬੀ (ਸ:)! ਇਹ ਅੱਲਾਹ ਦੀਆਂ ਆਇਤਾਂ ਹਨ ਜੋ ਅਸੀਂ ਤੁਹਾਨੂੰ ਠੀਕ-ਠੀਕ ਸੁਣਾ ਰਹੇ ਹਾਂ। ਅੱਲਾਹ ਜਹਾਨ ਵਾਲਿਆਂ ’ਤੇ ਜ਼ੁਲਮ ਕਰਨਾ ਨਹੀਂ ਚਾਹੁੰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 106-110 — ਸੂਰਾ ਆਲ-ਇਮਰਾਨ

106يَوْمَ تَبْيَضُّ وُجُوهٌ وَتَسْوَدُّ وُجُوهٌ ۚ فَأَمَّا الَّذِينَ اسْوَدَّتْ وُجُوهُهُمْ أَكَفَرْتُم بَعْدَ إِيمَانِكُمْ فَذُوقُوا الْعَذَابَ بِمَا كُنتُمْ تَكْفُرُونَ
106਼ ਜਿਸ ਦਿਨ (ਕਿਆਮਤ ਦਿਹਾੜੇ) ਕਈ ਲੋਕਾਂ ਦੇ ਚਿਹਰੇ ਸਫ਼ੈਦ ਚਮਕਦੇ ਹੋਣਗੇ ਅਤੇ ਕਈ ਲੋਕਾਂ ਦੇ ਚਿਹਰੇ ਕਾਲੇ ਹੋਣਗੇ। (ਕਾਲੇ ਮੂੰਹ ਵਾਲਿਆਂ ਨੂੰ ਕਿਹਾ ਜਾਵੇਗਾ) ਕੀ ਤੁਸੀਂ ਈਮਾਨ ਲਿਆਉਣ ਮਗਰੋਂ ਵੀ ਇਨਕਾਰ ਕਰਦੇ ਰਹੇ ? ਹੁਣ ਤੁਸੀਂ ਆਪਣੇ ਇਨਕਾਰ ਕਰਨ ਦੀ ਸਜ਼ਾ ਭੁਗਤੋ।
107وَأَمَّا الَّذِينَ ابْيَضَّتْ وُجُوهُهُمْ فَفِي رَحْمَةِ اللَّهِ هُمْ فِيهَا خَالِدُونَ
107਼ ਰੋਸ਼ਨ ਮੁਖੜ੍ਹਿਆਂ ਵਾਲੇ ਅੱਲਾਹ ਦੀ ਰਹਿਮਤ ਵਿਚ ਦਾਖ਼ਿਲ ਹੋਣਗੇ ਅਤੇ ਉਹ ਉੱਥੇ (ਸਵਰਗਾਂ) ਵਿਚ ਸਦਾ ਰਹਿਣਗੇ।
108تِلْكَ آيَاتُ اللَّهِ نَتْلُوهَا عَلَيْكَ بِالْحَقِّ ۗ وَمَا اللَّهُ يُرِيدُ ظُلْمًا لِّلْعَالَمِينَ
108਼ ਹੇ ਨਬੀ (ਸ:)! ਇਹ ਅੱਲਾਹ ਦੀਆਂ ਆਇਤਾਂ ਹਨ ਜੋ ਅਸੀਂ ਤੁਹਾਨੂੰ ਠੀਕ-ਠੀਕ ਸੁਣਾ ਰਹੇ ਹਾਂ। ਅੱਲਾਹ ਜਹਾਨ ਵਾਲਿਆਂ ’ਤੇ ਜ਼ੁਲਮ ਕਰਨਾ ਨਹੀਂ ਚਾਹੁੰਦਾ।
109وَلِلَّهِ مَا فِي السَّمَاوَاتِ وَمَا فِي الْأَرْضِ ۚ وَإِلَى اللَّهِ تُرْجَعُ الْأُمُورُ
109਼ ਜੋ ਕੁੱਝ ਧਰਤੀ ਤੇ ਅਕਾਸ਼ ਵਿਚ ਹੇ ਸਭ ਦਾ ਮਾਲਿਕ ਅੱਲਾਹ ਹੀ ਹੇ ਅਤੇ ਸਾਰੇ ਮਾਮਲੇ ਅੱਲਾਹ ਵੱਲ ਹੀ ਫੇਰੇ ਜਾਣਗੇ।
110كُنتُمْ خَيْرَ أُمَّةٍ أُخْرِجَتْ لِلنَّاسِ تَأْمُرُونَ بِالْمَعْرُوفِ وَتَنْهَوْنَ عَنِ الْمُنكَرِ وَتُؤْمِنُونَ بِاللَّهِ ۗ وَلَوْ آمَنَ أَهْلُ الْكِتَابِ لَكَانَ خَيْرًا لَّهُم ۚ مِّنْهُمُ الْمُؤْمِنُونَ وَأَكْثَرُهُمُ الْفَاسِقُونَ
110਼ (ਹੇ ਮੁਸਲਮਾਨੋ!) ਤੁਸੀਂ ਹੀ ਸਭ ਤੋਂ ਵਧੀਆ ਉੱਮਤ 1 (ਸਮੁਦਾਇ) ਹੋ ਜਿਹੜੀ ਲੋਕਾਂ ਦੀ ਭਲਾਈ ਲਈ ਪੈਦਾ ਕੀਤੀ ਗਈ ਹੇ ਕਿਉਂ ਜੋ ਤੁਸੀਂ ਨੇਕੀ ਦਾ ਹੁਕਮ ਦਿੰਦੇ ਹੋ ਬੁਰਾਈਆਂ ਤੋਂ ਰੋਕਦੇ ਹੋ (ਇਸ ਦੇ ਨਾਲ ਹੀ) ਅੱਲਾਹ ’ਤੇ ਈਮਾਨ ਰੱਖਦੇ ਹੋ। ਜੇਕਰ ਕਿਤਾਬ ਵਾਲੇ (ਯਹੂਦੀ ਤੇ ਈਸਾਈ) ਵੀ ਈਮਾਨ ਲਿਆਉਂਦੇ ਤਾਂ ਉਹਨਾਂ ਲਈ ਵਧੀਆ ਗੱਲ ਸੀ, ਇਹਨਾਂ (ਕਿਤਾਬ ਵਾਲਿਆਂ) ਵਿਚ ਕੁੱਝ ਈਮਾਨ ਵਾਲੇ ਵੀ ਹਨ ਪਰ ਬਹੁਤੇ ਲੋਕ ਨਾ-ਫ਼ਰਮਾਨ ਹਨ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
108ਆਇਤ

ਅਨੁਵਾਦ — ਆਲ-ਇਮਰਾਨ 108

ਸੂਰਾ ਆਲ-ਇਮਰਾਨ ਆਇਤ 108 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 108਼ ਹੇ ਨਬੀ (ਸ:)! ਇਹ ਅੱਲਾਹ ਦੀਆਂ ਆਇਤਾਂ ਹਨ ਜੋ…

ਸੂਰਾ ਆਇਤ 108/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 106–110. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers