ਆਲ-ਇਮਰਾਨ · 109/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَلِلَّهِ مَا فِي السَّمَاوَاتِ وَمَا فِي الْأَرْضِ ۚ وَإِلَى اللَّهِ تُرْجَعُ الْأُمُورُ ۝١٠٩
Wa lillaahi maa fissamaawaati wa maa fil ard; wa ilal laahi turja;ul umoor
📖 ਪੰਜਾਬੀ ਵਿੱਚ
109਼ ਜੋ ਕੁੱਝ ਧਰਤੀ ਤੇ ਅਕਾਸ਼ ਵਿਚ ਹੇ ਸਭ ਦਾ ਮਾਲਿਕ ਅੱਲਾਹ ਹੀ ਹੇ ਅਤੇ ਸਾਰੇ ਮਾਮਲੇ ਅੱਲਾਹ ਵੱਲ ਹੀ ਫੇਰੇ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 107-111 — ਸੂਰਾ ਆਲ-ਇਮਰਾਨ

107وَأَمَّا الَّذِينَ ابْيَضَّتْ وُجُوهُهُمْ فَفِي رَحْمَةِ اللَّهِ هُمْ فِيهَا خَالِدُونَ
107਼ ਰੋਸ਼ਨ ਮੁਖੜ੍ਹਿਆਂ ਵਾਲੇ ਅੱਲਾਹ ਦੀ ਰਹਿਮਤ ਵਿਚ ਦਾਖ਼ਿਲ ਹੋਣਗੇ ਅਤੇ ਉਹ ਉੱਥੇ (ਸਵਰਗਾਂ) ਵਿਚ ਸਦਾ ਰਹਿਣਗੇ।
108تِلْكَ آيَاتُ اللَّهِ نَتْلُوهَا عَلَيْكَ بِالْحَقِّ ۗ وَمَا اللَّهُ يُرِيدُ ظُلْمًا لِّلْعَالَمِينَ
108਼ ਹੇ ਨਬੀ (ਸ:)! ਇਹ ਅੱਲਾਹ ਦੀਆਂ ਆਇਤਾਂ ਹਨ ਜੋ ਅਸੀਂ ਤੁਹਾਨੂੰ ਠੀਕ-ਠੀਕ ਸੁਣਾ ਰਹੇ ਹਾਂ। ਅੱਲਾਹ ਜਹਾਨ ਵਾਲਿਆਂ ’ਤੇ ਜ਼ੁਲਮ ਕਰਨਾ ਨਹੀਂ ਚਾਹੁੰਦਾ।
109وَلِلَّهِ مَا فِي السَّمَاوَاتِ وَمَا فِي الْأَرْضِ ۚ وَإِلَى اللَّهِ تُرْجَعُ الْأُمُورُ
109਼ ਜੋ ਕੁੱਝ ਧਰਤੀ ਤੇ ਅਕਾਸ਼ ਵਿਚ ਹੇ ਸਭ ਦਾ ਮਾਲਿਕ ਅੱਲਾਹ ਹੀ ਹੇ ਅਤੇ ਸਾਰੇ ਮਾਮਲੇ ਅੱਲਾਹ ਵੱਲ ਹੀ ਫੇਰੇ ਜਾਣਗੇ।
110كُنتُمْ خَيْرَ أُمَّةٍ أُخْرِجَتْ لِلنَّاسِ تَأْمُرُونَ بِالْمَعْرُوفِ وَتَنْهَوْنَ عَنِ الْمُنكَرِ وَتُؤْمِنُونَ بِاللَّهِ ۗ وَلَوْ آمَنَ أَهْلُ الْكِتَابِ لَكَانَ خَيْرًا لَّهُم ۚ مِّنْهُمُ الْمُؤْمِنُونَ وَأَكْثَرُهُمُ الْفَاسِقُونَ
110਼ (ਹੇ ਮੁਸਲਮਾਨੋ!) ਤੁਸੀਂ ਹੀ ਸਭ ਤੋਂ ਵਧੀਆ ਉੱਮਤ 1 (ਸਮੁਦਾਇ) ਹੋ ਜਿਹੜੀ ਲੋਕਾਂ ਦੀ ਭਲਾਈ ਲਈ ਪੈਦਾ ਕੀਤੀ ਗਈ ਹੇ ਕਿਉਂ ਜੋ ਤੁਸੀਂ ਨੇਕੀ ਦਾ ਹੁਕਮ ਦਿੰਦੇ ਹੋ ਬੁਰਾਈਆਂ ਤੋਂ ਰੋਕਦੇ ਹੋ (ਇਸ ਦੇ ਨਾਲ ਹੀ) ਅੱਲਾਹ ’ਤੇ ਈਮਾਨ ਰੱਖਦੇ ਹੋ। ਜੇਕਰ ਕਿਤਾਬ ਵਾਲੇ (ਯਹੂਦੀ ਤੇ ਈਸਾਈ) ਵੀ ਈਮਾਨ ਲਿਆਉਂਦੇ ਤਾਂ ਉਹਨਾਂ ਲਈ ਵਧੀਆ ਗੱਲ ਸੀ, ਇਹਨਾਂ (ਕਿਤਾਬ ਵਾਲਿਆਂ) ਵਿਚ ਕੁੱਝ ਈਮਾਨ ਵਾਲੇ ਵੀ ਹਨ ਪਰ ਬਹੁਤੇ ਲੋਕ ਨਾ-ਫ਼ਰਮਾਨ ਹਨ।
111لَن يَضُرُّوكُمْ إِلَّا أَذًى ۖ وَإِن يُقَاتِلُوكُمْ يُوَلُّوكُمُ الْأَدْبَارَ ثُمَّ لَا يُنصَرُونَ
111਼ (ਹੇ ਮੁਹੰਮਦ ਸ:!) ਇਹ (ਕਿਤਾਬ ਵਾਲੇ) ਤੁਹਾਨੂੰ ਤੰਗ ਕਰਨ ਤੋਂ ਛੁੱਟ ਹੋਰ ਤੁਹਾਡਾ ਕੁੱਝ ਨਹੀਂ ਵਿਗਾੜ ਸਕਦੇ। ਜੇਕਰ (ਤੁਹਾਡੇ ਨਾਲ) ਲੜ੍ਹਣ ਤਾਂ ਇਹ ਪਿੱਠ ਵਿਖਾ ਕੇ ਭੱਜ ਜਾਣਗੇ ਅਤੇ ਨਾ ਹੀ ਇਹਨਾਂ ਦੀ ਕਿਸੇ ਪਾਸਿਓ ਸਹਾਇਤਾ ਕੀਤੀ ਜਾਵੇਗੀ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
109ਆਇਤ

ਅਨੁਵਾਦ — ਆਲ-ਇਮਰਾਨ 109

ਸੂਰਾ ਆਲ-ਇਮਰਾਨ ਆਇਤ 109 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 109਼ ਜੋ ਕੁੱਝ ਧਰਤੀ ਤੇ ਅਕਾਸ਼ ਵਿਚ ਹੇ ਸਭ ਦਾ…

ਸੂਰਾ ਆਇਤ 109/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 107–111. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers