ਆਲ-ਇਮਰਾਨ · 11/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
كَدَأْبِ آلِ فِرْعَوْنَ وَالَّذِينَ مِن قَبْلِهِمْ ۚ كَذَّبُوا بِآيَاتِنَا فَأَخَذَهُمُ اللَّهُ بِذُنُوبِهِمْ ۗ وَاللَّهُ شَدِيدُ الْعِقَابِ ۝١١
Kadaabi Aali Fir`awna wallazeena min qablihim; kazzaboo bi Aayaatinaa fa akhazahumul laahu bizunoo bihim; wallaahu shadeedul `iqaab
📖 ਪੰਜਾਬੀ ਵਿੱਚ
11਼ (ਉਹਨਾਂ ਦਾ ਅੰਤ) ਫ਼ਿਰਔਨ ਦੇ ਸਾਥੀਆਂ ਅਤੇ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਵਾਂਗ ਹੋਵੇਗਾ। ਉਹਨਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੂੰ ਝੁਠਲਾਇਆ ਤਾਂ ਅੱਲਾਹ ਨੇ ਵੀ ਉਹਨਾਂ ਨੂੰ ਉਹਨਾਂ ਦੇ ਅਪਰਾਧਾਂ ਕਾਰਨ (ਸਜ਼ਾ ਲਈ) ਨੱਪ ਲਿਆ। ਅੱਲਾਹ ਸਜ਼ਾ ਦੇਣ ਵਿਚ ਬਹੁਤ ਸਖ਼ਤ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਆਲ-ਇਮਰਾਨ

9رَبَّنَا إِنَّكَ جَامِعُ النَّاسِ لِيَوْمٍ لَّا رَيْبَ فِيهِ ۚ إِنَّ اللَّهَ لَا يُخْلِفُ الْمِيعَادَ
9਼ ਹੇ ਸਾਡੇ ਰੱਬ! ਬੇਸ਼ੱਕ ਤੂੰ ਇਕ ਦਿਨ ਸਾਰੇ ਲੋਕਾਂ ਨੂੰ (ਆਪਣੀ ਹਜ਼ੂਰੀ ਵਿਚ) ਜਮ੍ਹਾਂ ਕਰਨ ਵਾਲਾ ਹੇ ਜਿਸ ਦੇ ਆਉਣ ਵਿਚ ਕਿਸੇ ਪ੍ਰਕਾਰ ਦਾ ਕੋਈ ਸ਼ੱਕ ਨਹੀਂ। ਬੇਸ਼ੱਕ ਅੱਲਾਹ ਆਪਣੇ ਬਚਨਾਂ ਤੋਂ ਟਲਣ ਵਾਲਾ ਨਹੀਂ।
10إِنَّ الَّذِينَ كَفَرُوا لَن تُغْنِيَ عَنْهُمْ أَمْوَالُهُمْ وَلَا أَوْلَادُهُم مِّنَ اللَّهِ شَيْئًا ۖ وَأُولَٰئِكَ هُمْ وَقُودُ النَّارِ
10਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ (ਰੱਬ ਦਾ) ਇਨਕਾਰ ਕੀਤਾ ਉਹਨਾਂ ਦੇ ਮਾਲ ਅਤੇ ਔਲਾਦ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ ਕੁੱਝ ਕੰਮ ਨਹੀਂ ਆਵੇਗੀ, ਉਹ ਲੋਕੀਂ ਤਾਂ (ਨਰਕ ਦੀ) ਅੱਗ ਦਾ ਬਾਲਣ ਹਨ।
11كَدَأْبِ آلِ فِرْعَوْنَ وَالَّذِينَ مِن قَبْلِهِمْ ۚ كَذَّبُوا بِآيَاتِنَا فَأَخَذَهُمُ اللَّهُ بِذُنُوبِهِمْ ۗ وَاللَّهُ شَدِيدُ الْعِقَابِ
11਼ (ਉਹਨਾਂ ਦਾ ਅੰਤ) ਫ਼ਿਰਔਨ ਦੇ ਸਾਥੀਆਂ ਅਤੇ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਵਾਂਗ ਹੋਵੇਗਾ। ਉਹਨਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੂੰ ਝੁਠਲਾਇਆ ਤਾਂ ਅੱਲਾਹ ਨੇ ਵੀ ਉਹਨਾਂ ਨੂੰ ਉਹਨਾਂ ਦੇ ਅਪਰਾਧਾਂ ਕਾਰਨ (ਸਜ਼ਾ ਲਈ) ਨੱਪ ਲਿਆ। ਅੱਲਾਹ ਸਜ਼ਾ ਦੇਣ ਵਿਚ ਬਹੁਤ ਸਖ਼ਤ ਹੇ।
12قُل لِّلَّذِينَ كَفَرُوا سَتُغْلَبُونَ وَتُحْشَرُونَ إِلَىٰ جَهَنَّمَ ۚ وَبِئْسَ الْمِهَادُ
12਼ (ਹੇ ਨਬੀ!) ਜਿਹਨਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਨੂੰ ਆਖ ਦਿਓ ਕਿ ਛੇਤੀ ਹੀ ਤੁਸੀਂ (ਅੱਲਾਹ ਦੇ) ਅਧੀਨ ਹੋ ਜਾਓਗੇ ਅਤੇ ਤੁਹਾਨੂੰ ਨਰਕ ਵੱਲ ਹੱਕਿਆ ਜਾਵੇਗਾ ਜੋ ਕਿ ਬਹੁਤ ਹੀ ਬੁਰਾ ਟਿਕਾਣਾ ਹੇ।
13قَدْ كَانَ لَكُمْ آيَةٌ فِي فِئَتَيْنِ الْتَقَتَا ۖ فِئَةٌ تُقَاتِلُ فِي سَبِيلِ اللَّهِ وَأُخْرَىٰ كَافِرَةٌ يَرَوْنَهُم مِّثْلَيْهِمْ رَأْيَ الْعَيْنِ ۚ وَاللَّهُ يُؤَيِّدُ بِنَصْرِهِ مَن يَشَاءُ ۗ إِنَّ فِي ذَٰلِكَ لَعِبْرَةً لِّأُولِي الْأَبْصَارِ
13਼ ਹਕੀਕਤ ਵਿਚ ਤੁਹਾਡੇ ਲਈ ਉਹਨਾਂ ਦੋ ਧੜ੍ਹਿਆਂ (ਮੋਮਿਨ ਤੇ ਕਾਫ਼ਿਰਾਂ) ਵਿਚ (ਸਿੱਖਿਆ ਲਈ) ਇਕ ਅਹਿਮ ਨਿਸ਼ਾਨੀ ਸੀ ਜਿਹੜੇ (ਬਦਰ ਦੇ ਮੈਦਾਨ ਵਿਚ) ਇਕ ਦੂਜੇ ਨਾਲ ਭਿੜੇ ਸੀ (ਉਹਨਾਂ ਵਿਚ) ਇਕ ਧੜਾ ਅੱਲਾਹ ਦੀ ਰਾਹ ਵਿਚ ਲੜ ਰਿਹਾ ਸੀ ਅਤੇ ਦੂਜਾ (ਰੱਬ ਦਾ) ਇਨਕਾਰੀ ਸੀ। ਵੇਖਣ ਵਾਲੀਆਂ ਅੱਖਾਂ ਉਹਨਾਂ (ਕਾਫ਼ਿਰਾਂ) ਦੇ ਧੜੇ ਨੂੰ (ਮੁਸਲਮਾਨਾਂ ਦੇ ਧੜੇ ਤੋਂ) ਦੋ ਗੁਣਾ ਵੇਖ ਰਹੀਆਂ ਸਨ। (ਜਦ ਕਿ) ਅੱਲਾਹ ਜਿਸ ਨੂੰ ਚਾਹੁੰਦਾ ਹੇ ਆਪਣੀ ਮਦਦ ਦੁਆਰਾ ਸ਼ਕਤੀ (ਸਹਾਇਤਾ) ਪ੍ਰਦਾਨ ਕਰਦਾ ਹੇ। ਬੇਸ਼ੱਕ ਇਸ (ਜੰਗ ਵਿਚ) ਸੂਝ-ਬੂਝ ਰੱਖਣ ਵਾਲਿਆਂ ਲਈ ਇਕ ਵੱਡੀ ਨਸੀਹਤ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
11ਆਇਤ

ਅਨੁਵਾਦ — ਆਲ-ਇਮਰਾਨ 11

ਸੂਰਾ ਆਲ-ਇਮਰਾਨ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ (ਉਹਨਾਂ ਦਾ ਅੰਤ) ਫ਼ਿਰਔਨ ਦੇ ਸਾਥੀਆਂ ਅਤੇ ਉਹਨਾਂ ਤੋਂ…

ਸੂਰਾ ਆਇਤ 11/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers