ਆਲ-ਇਮਰਾਨ · 114/200
ਅਨੁਵਾਦ ਉਚਾਰਨ — ਆਲ-ਇਮਰਾਨ
يُؤْمِنُونَ بِاللَّهِ وَالْيَوْمِ الْآخِرِ وَيَأْمُرُونَ بِالْمَعْرُوفِ وَيَنْهَوْنَ عَنِ الْمُنكَرِ وَيُسَارِعُونَ فِي الْخَيْرَاتِ وَأُولَٰئِكَ مِنَ الصَّالِحِينَ ۝١١٤
Yu`minoona billaahi wal Yawmil Aakhiri wa yaa muroona bilma`roofi wa yanhawna `anil munkari wa yusaari`oona fil khairaati wa ulaa`ika minas saaliheen
📖 ਪੰਜਾਬੀ ਵਿੱਚ
114਼ ਇਹ ਅੱਲਾਹ ਅਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਵੀ ਰੱਖਦੇ ਹਨ ਨੇਕੀਆਂ ਦਾ ਹੁਕਮ ਦਿੰਦੇ ਹਨ ਅਤੇ ਬੁਰਾਈਆਂ ਤੋਂ ਰੋਕਦੇ ਹਨ ਅਤੇ ਨੇਕੀ ਦੇ ਕੰਮਾਂ ਵਿਚ ਦੂਜੇ ਨਾਲੋ ਅੱਗੇ ਵਧਣ ਵਿਚ ਛੇਤੀ ਕਰਦੇ ਹਨ, ਇਹ ਭਲੇ ਤੇ ਨੇਕ ਲੋਕਾਂ ਵਿੱਚੋਂ ਹਨ।

🎧 ਸੁਣੋ


📜 ਆਇਤ 112-116 — ਆਲ-ਇਮਰਾਨ

112ضُرِبَتْ عَلَيْهِمُ الذِّلَّةُ أَيْنَ مَا ثُقِفُوا إِلَّا بِحَبْلٍ مِّنَ اللَّهِ وَحَبْلٍ مِّنَ النَّاسِ وَبَاءُوا بِغَضَبٍ مِّنَ اللَّهِ وَضُرِبَتْ عَلَيْهِمُ الْمَسْكَنَةُ ۚ ذَٰلِكَ بِأَنَّهُمْ كَانُوا يَكْفُرُونَ بِآيَاتِ اللَّهِ وَيَقْتُلُونَ الْأَنبِيَاءَ بِغَيْرِ حَقٍّ ۚ ذَٰلِكَ بِمَا عَصَوا وَّكَانُوا يَعْتَدُونَ
112਼ ਹਰ ਥਾਂ ’ਤੇ ਉਹਨਾਂ ਨੂੰ ਅਪਮਾਨ ਦੀ ਮਾਰ ਸਹਿਣੀ ਪਈ ਇਹ ਵੱਖਰੀ ਗੱਲ ਹੇ ਕਿ ਕਿਤੇ ਅੱਲਾਹ ਦੇ ਨਾਂ ’ਤੇ ਜਾਂ ਲੋਕਾਂ ਦੀ ਸ਼ਰਨ ਵਿਚ ਆ ਕੇ ਬਚ ਜਾਣ। ਇਹ (ਕਿਤਾਬ ਵਾਲੇ) ਤਾਂ ਅੱਲਾਹ ਵੱਲੋਂ ਅਜ਼ਾਬ (ਸਜ਼ਾ) ਦੇ ਹੱਕਦਾਰ ਹੋ ਗਏ ਹਨ ਇਸ ਲਈ ਇਹਨਾਂ ਉੱਤੇ ਮੁਥਾਜਪੁਣਾ ਤੇ ਅਧੀਨਗੀ ਮੜ੍ਹ ਦਿੱਤੀ ਗਈ ਹੇ, ਇਸ ਦਾ ਕਾਰਨ ਇਹ ਹੇ ਕਿ ਇਹ ਲੋਕੀ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕਰਦੇ ਸਨ ਅਤੇ ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਸਨ ਇਸ ਲਈ ਇਹ ਸਜ਼ਾ ਉਹਨਾਂ ਦੀਆਂ ਨਾਫਰਮਾਨੀਆਂ ਤੇ ਵਧੀਕੀਆਂ ਦਾ ਬਦਲਾ ਹੇ।
113۞ لَيْسُوا سَوَاءً ۗ مِّنْ أَهْلِ الْكِتَابِ أُمَّةٌ قَائِمَةٌ يَتْلُونَ آيَاتِ اللَّهِ آنَاءَ اللَّيْلِ وَهُمْ يَسْجُدُونَ
113਼ ਇਹ ਸਾਰੇ ਹੀ ਇੱਕੋ-ਜਿਹੇ ਨਹੀਂ ਹਨ ਸਗੋਂ ਇਹਨਾਂ ਕਿਤਾਬ ਵਾਲਿਆਂ (ਯਹੂਦੀਆਂ) ਵਿੱਚੋਂ ਇਕ ਗਰੋਹ ਅਜਿਹਾ ਵੀ ਹੇ ਜਿਹੜਾ ਹੱਕ ’ਤੇ ਖੜ੍ਹਣ ਵਾਲਾ ਹੇ, ਉਹ ਰਾਤਾਂ ਨੂੰ ਅੱਲਾਹ ਦੀਆਂ ਆਇਤਾਂ (ਕੁਰਆਨ) ਨੂੰ ਪੜ੍ਹਦਾ ਹੇ ਅਤੇ (ਆਪਣੇ ਪਾਲਣਹਾਰ ਦੇ ਅੱਗੇ) ਸਿਜਦਾ ਵੀ ਕਰਦਾ ਹੇ।
114يُؤْمِنُونَ بِاللَّهِ وَالْيَوْمِ الْآخِرِ وَيَأْمُرُونَ بِالْمَعْرُوفِ وَيَنْهَوْنَ عَنِ الْمُنكَرِ وَيُسَارِعُونَ فِي الْخَيْرَاتِ وَأُولَٰئِكَ مِنَ الصَّالِحِينَ
114਼ ਇਹ ਅੱਲਾਹ ਅਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਵੀ ਰੱਖਦੇ ਹਨ ਨੇਕੀਆਂ ਦਾ ਹੁਕਮ ਦਿੰਦੇ ਹਨ ਅਤੇ ਬੁਰਾਈਆਂ ਤੋਂ ਰੋਕਦੇ ਹਨ ਅਤੇ ਨੇਕੀ ਦੇ ਕੰਮਾਂ ਵਿਚ ਦੂਜੇ ਨਾਲੋ ਅੱਗੇ ਵਧਣ ਵਿਚ ਛੇਤੀ ਕਰਦੇ ਹਨ, ਇਹ ਭਲੇ ਤੇ ਨੇਕ ਲੋਕਾਂ ਵਿੱਚੋਂ ਹਨ।
115وَمَا يَفْعَلُوا مِنْ خَيْرٍ فَلَن يُكْفَرُوهُ ۗ وَاللَّهُ عَلِيمٌ بِالْمُتَّقِينَ
115਼ ਇਹ ਲੋਕ ਜੋ ਵੀ ਨੇਕੀ ਕਰਨਗੇ ਉਹਨਾਂ ਦੀ ਬੇਕਦਰੀ ਨਹੀਂ ਕੀਤੀ ਜਾਵੇਗੀ ਅਤੇ ਅੱਲਾਹ ਬੁਰਾਈਆਂ ਤੋਂ ਬਚਣ ਵਾਲਿਆਂ ਨੂੰ ਭਲੀ-ਭਾਂਤ ਜਾਣਦਾ ਹੇ।
116إِنَّ الَّذِينَ كَفَرُوا لَن تُغْنِيَ عَنْهُمْ أَمْوَالُهُمْ وَلَا أَوْلَادُهُم مِّنَ اللَّهِ شَيْئًا ۖ وَأُولَٰئِكَ أَصْحَابُ النَّارِ ۚ هُمْ فِيهَا خَالِدُونَ
116਼ ਕਾਫ਼ਿਰਾਂ ਦੀ ਦੌਲਤ ਅਤੇ ਔਲਾਦ ਅੱਲਾਹ ਕੋਲ (ਅਜ਼ਾਬ ਤੋਂ ਬਚਾਉਣ ਲਈ) ਕਿਸੇ ਕੰਮ ਨਹੀਂ ਆਵੇਗੀ, ਇਹ ਲੋਕ ਤਾਂ ਨਰਕੀ ਹਨ ਅਤੇ ਸਦਾ ਉੱਥੇ ਰਹਿਣਗੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
114ਆਇਤ

ਅਨੁਵਾਦ — ਆਲ-ਇਮਰਾਨ 114

ਸੂਰਾ ਆਲ-ਇਮਰਾਨ ਆਇਤ 114 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 114਼ ਇਹ ਅੱਲਾਹ ਅਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਵੀ…

ਸੂਰਾ ਆਇਤ 114/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 112–116. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers