ਆਲ-ਇਮਰਾਨ · 116/200
ਅਨੁਵਾਦ ਉਚਾਰਨ — ਆਲ-ਇਮਰਾਨ
إِنَّ الَّذِينَ كَفَرُوا لَن تُغْنِيَ عَنْهُمْ أَمْوَالُهُمْ وَلَا أَوْلَادُهُم مِّنَ اللَّهِ شَيْئًا ۖ وَأُولَٰئِكَ أَصْحَابُ النَّارِ ۚ هُمْ فِيهَا خَالِدُونَ ۝١١٦
Innal lazeena kafaroo lan tughniya `anhum amwaalum wa laaa awlaaduhum minal laahi shai anw wa ulaaa`ika Ashaabun Naar; hum feehaa khaalidoon
📖 ਪੰਜਾਬੀ ਵਿੱਚ
116਼ ਕਾਫ਼ਿਰਾਂ ਦੀ ਦੌਲਤ ਅਤੇ ਔਲਾਦ ਅੱਲਾਹ ਕੋਲ (ਅਜ਼ਾਬ ਤੋਂ ਬਚਾਉਣ ਲਈ) ਕਿਸੇ ਕੰਮ ਨਹੀਂ ਆਵੇਗੀ, ਇਹ ਲੋਕ ਤਾਂ ਨਰਕੀ ਹਨ ਅਤੇ ਸਦਾ ਉੱਥੇ ਰਹਿਣਗੇ।

🎧 ਸੁਣੋ


📜 ਆਇਤ 114-118 — ਆਲ-ਇਮਰਾਨ

114يُؤْمِنُونَ بِاللَّهِ وَالْيَوْمِ الْآخِرِ وَيَأْمُرُونَ بِالْمَعْرُوفِ وَيَنْهَوْنَ عَنِ الْمُنكَرِ وَيُسَارِعُونَ فِي الْخَيْرَاتِ وَأُولَٰئِكَ مِنَ الصَّالِحِينَ
114਼ ਇਹ ਅੱਲਾਹ ਅਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਵੀ ਰੱਖਦੇ ਹਨ ਨੇਕੀਆਂ ਦਾ ਹੁਕਮ ਦਿੰਦੇ ਹਨ ਅਤੇ ਬੁਰਾਈਆਂ ਤੋਂ ਰੋਕਦੇ ਹਨ ਅਤੇ ਨੇਕੀ ਦੇ ਕੰਮਾਂ ਵਿਚ ਦੂਜੇ ਨਾਲੋ ਅੱਗੇ ਵਧਣ ਵਿਚ ਛੇਤੀ ਕਰਦੇ ਹਨ, ਇਹ ਭਲੇ ਤੇ ਨੇਕ ਲੋਕਾਂ ਵਿੱਚੋਂ ਹਨ।
115وَمَا يَفْعَلُوا مِنْ خَيْرٍ فَلَن يُكْفَرُوهُ ۗ وَاللَّهُ عَلِيمٌ بِالْمُتَّقِينَ
115਼ ਇਹ ਲੋਕ ਜੋ ਵੀ ਨੇਕੀ ਕਰਨਗੇ ਉਹਨਾਂ ਦੀ ਬੇਕਦਰੀ ਨਹੀਂ ਕੀਤੀ ਜਾਵੇਗੀ ਅਤੇ ਅੱਲਾਹ ਬੁਰਾਈਆਂ ਤੋਂ ਬਚਣ ਵਾਲਿਆਂ ਨੂੰ ਭਲੀ-ਭਾਂਤ ਜਾਣਦਾ ਹੇ।
116إِنَّ الَّذِينَ كَفَرُوا لَن تُغْنِيَ عَنْهُمْ أَمْوَالُهُمْ وَلَا أَوْلَادُهُم مِّنَ اللَّهِ شَيْئًا ۖ وَأُولَٰئِكَ أَصْحَابُ النَّارِ ۚ هُمْ فِيهَا خَالِدُونَ
116਼ ਕਾਫ਼ਿਰਾਂ ਦੀ ਦੌਲਤ ਅਤੇ ਔਲਾਦ ਅੱਲਾਹ ਕੋਲ (ਅਜ਼ਾਬ ਤੋਂ ਬਚਾਉਣ ਲਈ) ਕਿਸੇ ਕੰਮ ਨਹੀਂ ਆਵੇਗੀ, ਇਹ ਲੋਕ ਤਾਂ ਨਰਕੀ ਹਨ ਅਤੇ ਸਦਾ ਉੱਥੇ ਰਹਿਣਗੇ।
117مَثَلُ مَا يُنفِقُونَ فِي هَٰذِهِ الْحَيَاةِ الدُّنْيَا كَمَثَلِ رِيحٍ فِيهَا صِرٌّ أَصَابَتْ حَرْثَ قَوْمٍ ظَلَمُوا أَنفُسَهُمْ فَأَهْلَكَتْهُ ۚ وَمَا ظَلَمَهُمُ اللَّهُ وَلَٰكِنْ أَنفُسَهُمْ يَظْلِمُونَ
117਼ ਇਹ ਕਾਫ਼ਿਰ ਇਸ ਸੰਸਾਰ ਵਿਚ ਜੋ ਖ਼ਰਚ ਕਰਦੇ ਹਨ ਉਸ ਦੀ ਮਿਸਾਲ ਤਾਂ ਉਸ ਹਨੇਰੀ ਵਾਂਗ ਹੇ ਜਿਸ ਵਿਚ ਪਾਲਾ ਹੋਵੇ ਅਤੇ ਉਹ ਉਨ੍ਹਾਂ ਦੀ ਖੇਤੀ ਉੱਤੇ ਚੱਲੇ, ਜਿਨ੍ਹਾਂ ਨੇ ਆਪਣੀਆਂ ਜਾਨਾਂ ’ਤੇ ਆਪ ਜ਼ੁਲਮ ਕੀਤਾ ਹੇ, ਉਸ ਦਾ ਸਤਿਆਨਾਸ਼ ਕਰ ਦੇਵੇ। ਅੱਲਾਹ ਨੇ ਇਹਨਾਂ ’ਤੇ ਜ਼ੁਲਮ ਨਹੀਂ ਕੀਤਾ ਸਗੋਂ ਇਹਨਾਂ ਕਾਫ਼ਿਰਾਂ ਨੇ ਤਾਂ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਹੇ।
118يَا أَيُّهَا الَّذِينَ آمَنُوا لَا تَتَّخِذُوا بِطَانَةً مِّن دُونِكُمْ لَا يَأْلُونَكُمْ خَبَالًا وَدُّوا مَا عَنِتُّمْ قَدْ بَدَتِ الْبَغْضَاءُ مِنْ أَفْوَاهِهِمْ وَمَا تُخْفِي صُدُورُهُمْ أَكْبَرُ ۚ قَدْ بَيَّنَّا لَكُمُ الْآيَاتِ ۖ إِن كُنتُمْ تَعْقِلُونَ
118਼ ਹੇ ਈਮਾਨ ਵਾਲਿਓ! ਤੁਸੀਂ ਆਪਣੇ (ਈਮਾਨ ਵਾਲਿਆਂ) ਲੋਕਾਂ ਤੋਂ ਛੁੱਟ ਕਿਸੇ ਹੋਰ ਨੂੰ ਆਪਣਾ ਦੋਸਤ ਨਾ ਬਣਾਓ, ਦੂਜੇ ਲੋਕ (ਯਹੂਦੀ) ਤੁਹਾਨੂੰ ਬਰਬਾਦ ਕਰਨ ਵਿਚ ਕੋਈ ਕਸਰ ਨਹੀਂ ਛੱਡਦੇ, ਉਹ ਤਾਂ ਇਹੋ ਚਾਹੁੰਦੇ ਹਨ ਕਿ ਤੁਸੀਂ ਮੁਸੀਬਤਾਂ ਵਿਚ ਹੀ ਘਿਰੇ ਰਹੋ ਉਹਨਾਂ ਦੀ ਦੁਸ਼ਮਨੀ ਤਾਂ ਉਹਨਾਂ ਦੀਆਂ ਗੱਲਾਂ ਤੋਂ ਹੀ ਪ੍ਰਗਟ ਹੋ ਚੱਕੀ ਹੇ ਅਤੇ ਜੋ (ਈਰਖਾ) ਉਹਨਾਂ ਦੇ ਮਨਾਂ ਵਿਚ ਲੁਕੀ ਹੋਈ ਹੇ ਉਹ ਹੋਰ ਵੀ ਵਧਕੇ ਹੇ। ਅਸੀਂ ਤਾਂ ਤੁਹਾਨੂੰ (ਸਾਫ਼-ਸਾਫ਼) ਹਿਦਾਇਤਾਂ ਦੇ ਛੱਡੀਆਂ ਹਨ। ਜੇ ਤੁਸੀਂ ਅਕਲ ਵਾਲੇ ਹੋ ਤਾਂ ਤੁਸੀਂ ਉਹਨਾਂ ਤੋਂ ਬਚਕੇ ਰਹੋ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
116ਆਇਤ

ਅਨੁਵਾਦ — ਆਲ-ਇਮਰਾਨ 116

ਸੂਰਾ ਆਲ-ਇਮਰਾਨ ਆਇਤ 116 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 116਼ ਕਾਫ਼ਿਰਾਂ ਦੀ ਦੌਲਤ ਅਤੇ ਔਲਾਦ ਅੱਲਾਹ ਕੋਲ (ਅਜ਼ਾਬ ਤੋਂ…

ਸੂਰਾ ਆਇਤ 116/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 114–118. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers