ਆਲ-ਇਮਰਾਨ · 123/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَلَقَدْ نَصَرَكُمُ اللَّهُ بِبَدْرٍ وَأَنتُمْ أَذِلَّةٌ ۖ فَاتَّقُوا اللَّهَ لَعَلَّكُمْ تَشْكُرُونَ ۝١٢٣
Wa laqad nasarakumul laahu bi-Badrinw wa antum azillatun fattaqul laaha la`allakum tashkuroon
📖 ਪੰਜਾਬੀ ਵਿੱਚ
123਼ ਬਦਰ ਦੀ ਜੰਗ ਵਿਚ ਅੱਲਾਹ ਨੇ ਉਸ ਸਮੇਂ ਤੁਹਾਡੀ ਮਦਦ ਕੀਤੀ ਸੀ ਜਦੋਂ ਕਿ ਤੁਸੀਂ ਬਹੁਤ ਹੀ ਕਮਜ਼ੋਰ ਸੀ। ਤੁਸੀਂ ਅੱਲਾਹ ਤੋਂ ਡਰੋ ਤਾਂ ਜੋ ਤੁਸੀਂ ਅੱਲਾਹ ਦੇ ਸ਼ੁਕਰਗੁਜ਼ਾਰ ਬਣ ਸਕੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 121-125 — ਸੂਰਾ ਆਲ-ਇਮਰਾਨ

121وَإِذْ غَدَوْتَ مِنْ أَهْلِكَ تُبَوِّئُ الْمُؤْمِنِينَ مَقَاعِدَ لِلْقِتَالِ ۗ وَاللَّهُ سَمِيعٌ عَلِيمٌ
121਼ (ਹੇ ਨਬੀ! ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਸੀਂ ਸਵੇਰੇ ਸਵੇਰੇ ਆਪਣੇ ਘਰੋਂ ਨਿਕਲੇ ਸੀ ਅਤੇ ਮੁਸਲਮਾਨਾਂ ਨੂੰ ਓਹਦ ਦੀ ਲੜਾਈ ਦੇ ਮੈਦਾਨ ਵਿਚ ਮੋਰਚਿਆਂ ’ਤੇ ਬਿਠਾ ਰਹੇ ਸੀ। ਅੱਲਾਹ ਸਾਰੀਆਂ ਗੱਲਾਂ ਜਾਣਦਾ ਹੇ ਅਤੇ ਸਭ ਕੁੱਝ ਸੁਣਨ ਵਾਲਾ ਹੇ।
122إِذْ هَمَّت طَّائِفَتَانِ مِنكُمْ أَن تَفْشَلَا وَاللَّهُ وَلِيُّهُمَا ۗ وَعَلَى اللَّهِ فَلْيَتَوَكَّلِ الْمُؤْمِنُونَ
122਼ ਯਾਦ ਕਰੋ! ਜਦੋਂ ਤੁਹਾਡੇ ਵਿੱਚੋਂ ਦੋ ਟੋਲੀਆਂ ਤਾਂ ਹਿੰਮਤ ਵੀ ਹਾਰ ਚੁੱਕੀਆਂ ਸਨ ਜੱਦੋਂ ਕਿ ਅੱਲਾਹ ਉਹਨਾਂ ਦਾ ਮਦਦ ਕਰਨ ਵਾਲਾ ਮੌਜੂਦ ਸੀ। ਸੋ ਈਮਾਨ ਵਾਲਿਆਂ ਨੂੰ ਉਸੇ ਅੱਲਾਹ ਦੀ ਪਾਕ ਜ਼ਾਤ ’ਤੇ ਭਰੋਸਾ ਰੱਖਣਾ ਚਾਹੀਦਾ ਹੇ।
123وَلَقَدْ نَصَرَكُمُ اللَّهُ بِبَدْرٍ وَأَنتُمْ أَذِلَّةٌ ۖ فَاتَّقُوا اللَّهَ لَعَلَّكُمْ تَشْكُرُونَ
123਼ ਬਦਰ ਦੀ ਜੰਗ ਵਿਚ ਅੱਲਾਹ ਨੇ ਉਸ ਸਮੇਂ ਤੁਹਾਡੀ ਮਦਦ ਕੀਤੀ ਸੀ ਜਦੋਂ ਕਿ ਤੁਸੀਂ ਬਹੁਤ ਹੀ ਕਮਜ਼ੋਰ ਸੀ। ਤੁਸੀਂ ਅੱਲਾਹ ਤੋਂ ਡਰੋ ਤਾਂ ਜੋ ਤੁਸੀਂ ਅੱਲਾਹ ਦੇ ਸ਼ੁਕਰਗੁਜ਼ਾਰ ਬਣ ਸਕੋ।
124إِذْ تَقُولُ لِلْمُؤْمِنِينَ أَلَن يَكْفِيَكُمْ أَن يُمِدَّكُمْ رَبُّكُم بِثَلَاثَةِ آلَافٍ مِّنَ الْمَلَائِكَةِ مُنزَلِينَ
124਼ (ਹੇ ਨਬੀ! ਯਾਦ ਕਰੋ) ਜਦੋਂ ਤੁਸੀਂ ਈਮਾਨ ਵਾਲਿਆਂ ਨੂੰ ਕਹਿ ਰਹੇ ਸੀ, ਕੀ ਤੁਹਾਡੇ ਲਈ ਇਹ ਗੱਲ (ਤੱਸਲੀ ਲਈ) ਬਥੇਰੀ ਨਹੀਂ ਹੋਵੇਗੀ ਕਿ ਅੱਲਾਹ ਅਕਾਸ਼ੋਂ ਤਿੰਨ ਹਜ਼ਾਰ ਫ਼ਰਿਸ਼ਤੇ ਉਤਾਰ ਕੇ ਤੁਹਾਡੀ ਮਦਦ ਕਰੇ?
125بَلَىٰ ۚ إِن تَصْبِرُوا وَتَتَّقُوا وَيَأْتُوكُم مِّن فَوْرِهِمْ هَٰذَا يُمْدِدْكُمْ رَبُّكُم بِخَمْسَةِ آلَافٍ مِّنَ الْمَلَائِكَةِ مُسَوِّمِينَ
125਼ (ਕਿਉਂ ਨਹੀਂ ਮਦਦ ਕਰੇਗਾ) ਜੇ ਤੁਸੀਂ ਸਬਰ ਤੋਂ ਕੰਮ ਲਵੋ ਤੇ ਅੱਲਾਹ ਤੋਂ ਡਰਦੇ ਰਹੋ ਅਤੇ ਜੇ ਵੈਰੀ ਤੁਹਾਡੇ ਉੱਤੇ ਹੱਲਾ ਬੋਲ ਦੇਣ ਤਾਂ ਤੁਹਾਡਾ ਰੱਬ ਉਸੇ ਸਮੇਂ ਤੁਹਾਡੀ ਸਹਾਇਤਾ ਪੰਜ ਹਜ਼ਾਰ ਫ਼ਰਿਸ਼ਤਿਆਂ ਨਾਲ ਕਰੇਗਾ, ਜਿਹਨਾਂ ’ਤੇ (ਪਛਾਣ ਲਈ) ਵਿਸ਼ੇਸ਼ ਨਿਸ਼ਾਨ ਲੱਗੇ ਹੋਣਗੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
123ਆਇਤ

ਅਨੁਵਾਦ — ਆਲ-ਇਮਰਾਨ 123

ਸੂਰਾ ਆਲ-ਇਮਰਾਨ ਆਇਤ 123 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 123਼ ਬਦਰ ਦੀ ਜੰਗ ਵਿਚ ਅੱਲਾਹ ਨੇ ਉਸ ਸਮੇਂ ਤੁਹਾਡੀ…

ਸੂਰਾ ਆਇਤ 123/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 121–125. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers