ਆਲ-ਇਮਰਾਨ · 124/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
إِذْ تَقُولُ لِلْمُؤْمِنِينَ أَلَن يَكْفِيَكُمْ أَن يُمِدَّكُمْ رَبُّكُم بِثَلَاثَةِ آلَافٍ مِّنَ الْمَلَائِكَةِ مُنزَلِينَ ۝١٢٤
Iz taqoolu lilmu`mineena alai yakfiyakum ai-yumiddakum Rabbukum bisalaasati aalaafim minal malaaa`ikati munzaleen
📖 ਪੰਜਾਬੀ ਵਿੱਚ
124਼ (ਹੇ ਨਬੀ! ਯਾਦ ਕਰੋ) ਜਦੋਂ ਤੁਸੀਂ ਈਮਾਨ ਵਾਲਿਆਂ ਨੂੰ ਕਹਿ ਰਹੇ ਸੀ, ਕੀ ਤੁਹਾਡੇ ਲਈ ਇਹ ਗੱਲ (ਤੱਸਲੀ ਲਈ) ਬਥੇਰੀ ਨਹੀਂ ਹੋਵੇਗੀ ਕਿ ਅੱਲਾਹ ਅਕਾਸ਼ੋਂ ਤਿੰਨ ਹਜ਼ਾਰ ਫ਼ਰਿਸ਼ਤੇ ਉਤਾਰ ਕੇ ਤੁਹਾਡੀ ਮਦਦ ਕਰੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 122-126 — ਸੂਰਾ ਆਲ-ਇਮਰਾਨ

122إِذْ هَمَّت طَّائِفَتَانِ مِنكُمْ أَن تَفْشَلَا وَاللَّهُ وَلِيُّهُمَا ۗ وَعَلَى اللَّهِ فَلْيَتَوَكَّلِ الْمُؤْمِنُونَ
122਼ ਯਾਦ ਕਰੋ! ਜਦੋਂ ਤੁਹਾਡੇ ਵਿੱਚੋਂ ਦੋ ਟੋਲੀਆਂ ਤਾਂ ਹਿੰਮਤ ਵੀ ਹਾਰ ਚੁੱਕੀਆਂ ਸਨ ਜੱਦੋਂ ਕਿ ਅੱਲਾਹ ਉਹਨਾਂ ਦਾ ਮਦਦ ਕਰਨ ਵਾਲਾ ਮੌਜੂਦ ਸੀ। ਸੋ ਈਮਾਨ ਵਾਲਿਆਂ ਨੂੰ ਉਸੇ ਅੱਲਾਹ ਦੀ ਪਾਕ ਜ਼ਾਤ ’ਤੇ ਭਰੋਸਾ ਰੱਖਣਾ ਚਾਹੀਦਾ ਹੇ।
123وَلَقَدْ نَصَرَكُمُ اللَّهُ بِبَدْرٍ وَأَنتُمْ أَذِلَّةٌ ۖ فَاتَّقُوا اللَّهَ لَعَلَّكُمْ تَشْكُرُونَ
123਼ ਬਦਰ ਦੀ ਜੰਗ ਵਿਚ ਅੱਲਾਹ ਨੇ ਉਸ ਸਮੇਂ ਤੁਹਾਡੀ ਮਦਦ ਕੀਤੀ ਸੀ ਜਦੋਂ ਕਿ ਤੁਸੀਂ ਬਹੁਤ ਹੀ ਕਮਜ਼ੋਰ ਸੀ। ਤੁਸੀਂ ਅੱਲਾਹ ਤੋਂ ਡਰੋ ਤਾਂ ਜੋ ਤੁਸੀਂ ਅੱਲਾਹ ਦੇ ਸ਼ੁਕਰਗੁਜ਼ਾਰ ਬਣ ਸਕੋ।
124إِذْ تَقُولُ لِلْمُؤْمِنِينَ أَلَن يَكْفِيَكُمْ أَن يُمِدَّكُمْ رَبُّكُم بِثَلَاثَةِ آلَافٍ مِّنَ الْمَلَائِكَةِ مُنزَلِينَ
124਼ (ਹੇ ਨਬੀ! ਯਾਦ ਕਰੋ) ਜਦੋਂ ਤੁਸੀਂ ਈਮਾਨ ਵਾਲਿਆਂ ਨੂੰ ਕਹਿ ਰਹੇ ਸੀ, ਕੀ ਤੁਹਾਡੇ ਲਈ ਇਹ ਗੱਲ (ਤੱਸਲੀ ਲਈ) ਬਥੇਰੀ ਨਹੀਂ ਹੋਵੇਗੀ ਕਿ ਅੱਲਾਹ ਅਕਾਸ਼ੋਂ ਤਿੰਨ ਹਜ਼ਾਰ ਫ਼ਰਿਸ਼ਤੇ ਉਤਾਰ ਕੇ ਤੁਹਾਡੀ ਮਦਦ ਕਰੇ?
125بَلَىٰ ۚ إِن تَصْبِرُوا وَتَتَّقُوا وَيَأْتُوكُم مِّن فَوْرِهِمْ هَٰذَا يُمْدِدْكُمْ رَبُّكُم بِخَمْسَةِ آلَافٍ مِّنَ الْمَلَائِكَةِ مُسَوِّمِينَ
125਼ (ਕਿਉਂ ਨਹੀਂ ਮਦਦ ਕਰੇਗਾ) ਜੇ ਤੁਸੀਂ ਸਬਰ ਤੋਂ ਕੰਮ ਲਵੋ ਤੇ ਅੱਲਾਹ ਤੋਂ ਡਰਦੇ ਰਹੋ ਅਤੇ ਜੇ ਵੈਰੀ ਤੁਹਾਡੇ ਉੱਤੇ ਹੱਲਾ ਬੋਲ ਦੇਣ ਤਾਂ ਤੁਹਾਡਾ ਰੱਬ ਉਸੇ ਸਮੇਂ ਤੁਹਾਡੀ ਸਹਾਇਤਾ ਪੰਜ ਹਜ਼ਾਰ ਫ਼ਰਿਸ਼ਤਿਆਂ ਨਾਲ ਕਰੇਗਾ, ਜਿਹਨਾਂ ’ਤੇ (ਪਛਾਣ ਲਈ) ਵਿਸ਼ੇਸ਼ ਨਿਸ਼ਾਨ ਲੱਗੇ ਹੋਣਗੇ।
126وَمَا جَعَلَهُ اللَّهُ إِلَّا بُشْرَىٰ لَكُمْ وَلِتَطْمَئِنَّ قُلُوبُكُم بِهِ ۗ وَمَا النَّصْرُ إِلَّا مِنْ عِندِ اللَّهِ الْعَزِيزِ الْحَكِيمِ
126਼ ਇਹ ਅੱਲਾਹ ਵੱਲੋਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੇ ਤਾਂ ਜੋ ਇਸ ਤੋਂ ਤੁਹਾਡੇ ਮਨਾਂ ਨੂੰ ਤਸੱਲੀ ਹੋਵੇ। ਮਦਦ ਤਾਂ ਅੱਲਾਹ ਵੱਲੋਂ ਹੀ ਹੁੰਦੀ ਹੇ ਜਿਹੜਾ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
124ਆਇਤ

ਅਨੁਵਾਦ — ਆਲ-ਇਮਰਾਨ 124

ਸੂਰਾ ਆਲ-ਇਮਰਾਨ ਆਇਤ 124 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 124਼ (ਹੇ ਨਬੀ! ਯਾਦ ਕਰੋ) ਜਦੋਂ ਤੁਸੀਂ ਈਮਾਨ ਵਾਲਿਆਂ ਨੂੰ…

ਸੂਰਾ ਆਇਤ 124/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 122–126. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers