ਆਲ-ਇਮਰਾਨ · 125/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
بَلَىٰ ۚ إِن تَصْبِرُوا وَتَتَّقُوا وَيَأْتُوكُم مِّن فَوْرِهِمْ هَٰذَا يُمْدِدْكُمْ رَبُّكُم بِخَمْسَةِ آلَافٍ مِّنَ الْمَلَائِكَةِ مُسَوِّمِينَ ۝١٢٥
Balaaa; in tasbiroo wa tattaqoo wa yaatookum min fawrihim haazaa yumdidkum Rabbukum bikhamsati aalaafim minal malaaa`ikati musawwaimeen
📖 ਪੰਜਾਬੀ ਵਿੱਚ
125਼ (ਕਿਉਂ ਨਹੀਂ ਮਦਦ ਕਰੇਗਾ) ਜੇ ਤੁਸੀਂ ਸਬਰ ਤੋਂ ਕੰਮ ਲਵੋ ਤੇ ਅੱਲਾਹ ਤੋਂ ਡਰਦੇ ਰਹੋ ਅਤੇ ਜੇ ਵੈਰੀ ਤੁਹਾਡੇ ਉੱਤੇ ਹੱਲਾ ਬੋਲ ਦੇਣ ਤਾਂ ਤੁਹਾਡਾ ਰੱਬ ਉਸੇ ਸਮੇਂ ਤੁਹਾਡੀ ਸਹਾਇਤਾ ਪੰਜ ਹਜ਼ਾਰ ਫ਼ਰਿਸ਼ਤਿਆਂ ਨਾਲ ਕਰੇਗਾ, ਜਿਹਨਾਂ ’ਤੇ (ਪਛਾਣ ਲਈ) ਵਿਸ਼ੇਸ਼ ਨਿਸ਼ਾਨ ਲੱਗੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 123-127 — ਸੂਰਾ ਆਲ-ਇਮਰਾਨ

123وَلَقَدْ نَصَرَكُمُ اللَّهُ بِبَدْرٍ وَأَنتُمْ أَذِلَّةٌ ۖ فَاتَّقُوا اللَّهَ لَعَلَّكُمْ تَشْكُرُونَ
123਼ ਬਦਰ ਦੀ ਜੰਗ ਵਿਚ ਅੱਲਾਹ ਨੇ ਉਸ ਸਮੇਂ ਤੁਹਾਡੀ ਮਦਦ ਕੀਤੀ ਸੀ ਜਦੋਂ ਕਿ ਤੁਸੀਂ ਬਹੁਤ ਹੀ ਕਮਜ਼ੋਰ ਸੀ। ਤੁਸੀਂ ਅੱਲਾਹ ਤੋਂ ਡਰੋ ਤਾਂ ਜੋ ਤੁਸੀਂ ਅੱਲਾਹ ਦੇ ਸ਼ੁਕਰਗੁਜ਼ਾਰ ਬਣ ਸਕੋ।
124إِذْ تَقُولُ لِلْمُؤْمِنِينَ أَلَن يَكْفِيَكُمْ أَن يُمِدَّكُمْ رَبُّكُم بِثَلَاثَةِ آلَافٍ مِّنَ الْمَلَائِكَةِ مُنزَلِينَ
124਼ (ਹੇ ਨਬੀ! ਯਾਦ ਕਰੋ) ਜਦੋਂ ਤੁਸੀਂ ਈਮਾਨ ਵਾਲਿਆਂ ਨੂੰ ਕਹਿ ਰਹੇ ਸੀ, ਕੀ ਤੁਹਾਡੇ ਲਈ ਇਹ ਗੱਲ (ਤੱਸਲੀ ਲਈ) ਬਥੇਰੀ ਨਹੀਂ ਹੋਵੇਗੀ ਕਿ ਅੱਲਾਹ ਅਕਾਸ਼ੋਂ ਤਿੰਨ ਹਜ਼ਾਰ ਫ਼ਰਿਸ਼ਤੇ ਉਤਾਰ ਕੇ ਤੁਹਾਡੀ ਮਦਦ ਕਰੇ?
125بَلَىٰ ۚ إِن تَصْبِرُوا وَتَتَّقُوا وَيَأْتُوكُم مِّن فَوْرِهِمْ هَٰذَا يُمْدِدْكُمْ رَبُّكُم بِخَمْسَةِ آلَافٍ مِّنَ الْمَلَائِكَةِ مُسَوِّمِينَ
125਼ (ਕਿਉਂ ਨਹੀਂ ਮਦਦ ਕਰੇਗਾ) ਜੇ ਤੁਸੀਂ ਸਬਰ ਤੋਂ ਕੰਮ ਲਵੋ ਤੇ ਅੱਲਾਹ ਤੋਂ ਡਰਦੇ ਰਹੋ ਅਤੇ ਜੇ ਵੈਰੀ ਤੁਹਾਡੇ ਉੱਤੇ ਹੱਲਾ ਬੋਲ ਦੇਣ ਤਾਂ ਤੁਹਾਡਾ ਰੱਬ ਉਸੇ ਸਮੇਂ ਤੁਹਾਡੀ ਸਹਾਇਤਾ ਪੰਜ ਹਜ਼ਾਰ ਫ਼ਰਿਸ਼ਤਿਆਂ ਨਾਲ ਕਰੇਗਾ, ਜਿਹਨਾਂ ’ਤੇ (ਪਛਾਣ ਲਈ) ਵਿਸ਼ੇਸ਼ ਨਿਸ਼ਾਨ ਲੱਗੇ ਹੋਣਗੇ।
126وَمَا جَعَلَهُ اللَّهُ إِلَّا بُشْرَىٰ لَكُمْ وَلِتَطْمَئِنَّ قُلُوبُكُم بِهِ ۗ وَمَا النَّصْرُ إِلَّا مِنْ عِندِ اللَّهِ الْعَزِيزِ الْحَكِيمِ
126਼ ਇਹ ਅੱਲਾਹ ਵੱਲੋਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੇ ਤਾਂ ਜੋ ਇਸ ਤੋਂ ਤੁਹਾਡੇ ਮਨਾਂ ਨੂੰ ਤਸੱਲੀ ਹੋਵੇ। ਮਦਦ ਤਾਂ ਅੱਲਾਹ ਵੱਲੋਂ ਹੀ ਹੁੰਦੀ ਹੇ ਜਿਹੜਾ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।
127لِيَقْطَعَ طَرَفًا مِّنَ الَّذِينَ كَفَرُوا أَوْ يَكْبِتَهُمْ فَيَنقَلِبُوا خَائِبِينَ
127਼ (ਇਹ ਰੱਬੀ ਸਹਾਇਤਾ ਇਸ ਲਈ ਸੀ ਕਿ) ਅੱਲਾਹ ਕਾਫ਼ਿਰਾਂ ਦੀ ਇਕ ਜਮਾਅਤ ਨੂੰ ਮਾਰ ਮੁਕਾਵੇ ਜਾਂ ਉਹਨਾਂ ਨੂੰ ਜ਼ਲੀਲ ਕਰ ਦੇਵੇ ਅਤੇ ਫ਼ੇਰ ਉਹ ਸਾਰੇ ਨਾ ਮੁਰਾਦ ਹੋਕੇ ਪਿਛਾਂਹ (ਮੱਕੇ ਨੂੰ) ਮੁੜ ਜਾਣ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
125ਆਇਤ

ਅਨੁਵਾਦ — ਆਲ-ਇਮਰਾਨ 125

ਸੂਰਾ ਆਲ-ਇਮਰਾਨ ਆਇਤ 125 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 125਼ (ਕਿਉਂ ਨਹੀਂ ਮਦਦ ਕਰੇਗਾ) ਜੇ ਤੁਸੀਂ ਸਬਰ ਤੋਂ ਕੰਮ…

ਸੂਰਾ ਆਇਤ 125/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 123–127. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers