ਆਲ-ਇਮਰਾਨ · 126/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَمَا جَعَلَهُ اللَّهُ إِلَّا بُشْرَىٰ لَكُمْ وَلِتَطْمَئِنَّ قُلُوبُكُم بِهِ ۗ وَمَا النَّصْرُ إِلَّا مِنْ عِندِ اللَّهِ الْعَزِيزِ الْحَكِيمِ ۝١٢٦
Wa maa ja`alahul laahu illaa bushraa lakum wa litatma`inna quloobukum bih` wa man-nasru illaa min `indilllaahil `Azeezil Hakeem
📖 ਪੰਜਾਬੀ ਵਿੱਚ
126਼ ਇਹ ਅੱਲਾਹ ਵੱਲੋਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੇ ਤਾਂ ਜੋ ਇਸ ਤੋਂ ਤੁਹਾਡੇ ਮਨਾਂ ਨੂੰ ਤਸੱਲੀ ਹੋਵੇ। ਮਦਦ ਤਾਂ ਅੱਲਾਹ ਵੱਲੋਂ ਹੀ ਹੁੰਦੀ ਹੇ ਜਿਹੜਾ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 124-128 — ਸੂਰਾ ਆਲ-ਇਮਰਾਨ

124إِذْ تَقُولُ لِلْمُؤْمِنِينَ أَلَن يَكْفِيَكُمْ أَن يُمِدَّكُمْ رَبُّكُم بِثَلَاثَةِ آلَافٍ مِّنَ الْمَلَائِكَةِ مُنزَلِينَ
124਼ (ਹੇ ਨਬੀ! ਯਾਦ ਕਰੋ) ਜਦੋਂ ਤੁਸੀਂ ਈਮਾਨ ਵਾਲਿਆਂ ਨੂੰ ਕਹਿ ਰਹੇ ਸੀ, ਕੀ ਤੁਹਾਡੇ ਲਈ ਇਹ ਗੱਲ (ਤੱਸਲੀ ਲਈ) ਬਥੇਰੀ ਨਹੀਂ ਹੋਵੇਗੀ ਕਿ ਅੱਲਾਹ ਅਕਾਸ਼ੋਂ ਤਿੰਨ ਹਜ਼ਾਰ ਫ਼ਰਿਸ਼ਤੇ ਉਤਾਰ ਕੇ ਤੁਹਾਡੀ ਮਦਦ ਕਰੇ?
125بَلَىٰ ۚ إِن تَصْبِرُوا وَتَتَّقُوا وَيَأْتُوكُم مِّن فَوْرِهِمْ هَٰذَا يُمْدِدْكُمْ رَبُّكُم بِخَمْسَةِ آلَافٍ مِّنَ الْمَلَائِكَةِ مُسَوِّمِينَ
125਼ (ਕਿਉਂ ਨਹੀਂ ਮਦਦ ਕਰੇਗਾ) ਜੇ ਤੁਸੀਂ ਸਬਰ ਤੋਂ ਕੰਮ ਲਵੋ ਤੇ ਅੱਲਾਹ ਤੋਂ ਡਰਦੇ ਰਹੋ ਅਤੇ ਜੇ ਵੈਰੀ ਤੁਹਾਡੇ ਉੱਤੇ ਹੱਲਾ ਬੋਲ ਦੇਣ ਤਾਂ ਤੁਹਾਡਾ ਰੱਬ ਉਸੇ ਸਮੇਂ ਤੁਹਾਡੀ ਸਹਾਇਤਾ ਪੰਜ ਹਜ਼ਾਰ ਫ਼ਰਿਸ਼ਤਿਆਂ ਨਾਲ ਕਰੇਗਾ, ਜਿਹਨਾਂ ’ਤੇ (ਪਛਾਣ ਲਈ) ਵਿਸ਼ੇਸ਼ ਨਿਸ਼ਾਨ ਲੱਗੇ ਹੋਣਗੇ।
126وَمَا جَعَلَهُ اللَّهُ إِلَّا بُشْرَىٰ لَكُمْ وَلِتَطْمَئِنَّ قُلُوبُكُم بِهِ ۗ وَمَا النَّصْرُ إِلَّا مِنْ عِندِ اللَّهِ الْعَزِيزِ الْحَكِيمِ
126਼ ਇਹ ਅੱਲਾਹ ਵੱਲੋਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੇ ਤਾਂ ਜੋ ਇਸ ਤੋਂ ਤੁਹਾਡੇ ਮਨਾਂ ਨੂੰ ਤਸੱਲੀ ਹੋਵੇ। ਮਦਦ ਤਾਂ ਅੱਲਾਹ ਵੱਲੋਂ ਹੀ ਹੁੰਦੀ ਹੇ ਜਿਹੜਾ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।
127لِيَقْطَعَ طَرَفًا مِّنَ الَّذِينَ كَفَرُوا أَوْ يَكْبِتَهُمْ فَيَنقَلِبُوا خَائِبِينَ
127਼ (ਇਹ ਰੱਬੀ ਸਹਾਇਤਾ ਇਸ ਲਈ ਸੀ ਕਿ) ਅੱਲਾਹ ਕਾਫ਼ਿਰਾਂ ਦੀ ਇਕ ਜਮਾਅਤ ਨੂੰ ਮਾਰ ਮੁਕਾਵੇ ਜਾਂ ਉਹਨਾਂ ਨੂੰ ਜ਼ਲੀਲ ਕਰ ਦੇਵੇ ਅਤੇ ਫ਼ੇਰ ਉਹ ਸਾਰੇ ਨਾ ਮੁਰਾਦ ਹੋਕੇ ਪਿਛਾਂਹ (ਮੱਕੇ ਨੂੰ) ਮੁੜ ਜਾਣ।
128لَيْسَ لَكَ مِنَ الْأَمْرِ شَيْءٌ أَوْ يَتُوبَ عَلَيْهِمْ أَوْ يُعَذِّبَهُمْ فَإِنَّهُمْ ظَالِمُونَ
128਼ ਹੇ ਮੁਹੰਮਦ (ਸ:)! ਤੁਹਾਡੇ ਵੱਸ ਵਿਚ ਕੁੱਝ ਵੀ ਨਹੀਂ ਅੱਲਾਹ ਚਾਹੇ ਤਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ ਜਾਂ ਅਜ਼ਾਬ (ਸਜ਼ਾ) ਦੇ ਦੇਵੇ ਕਿਉਂ ਜੋ ਉਹ ਲੋਕ ਜ਼ਾਲਮ ਹਨ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
126ਆਇਤ

ਅਨੁਵਾਦ — ਆਲ-ਇਮਰਾਨ 126

ਸੂਰਾ ਆਲ-ਇਮਰਾਨ ਆਇਤ 126 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 126਼ ਇਹ ਅੱਲਾਹ ਵੱਲੋਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੇ ਤਾਂ ਜੋ…

ਸੂਰਾ ਆਇਤ 126/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 124–128. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers