ਆਲ-ਇਮਰਾਨ · 128/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
لَيْسَ لَكَ مِنَ الْأَمْرِ شَيْءٌ أَوْ يَتُوبَ عَلَيْهِمْ أَوْ يُعَذِّبَهُمْ فَإِنَّهُمْ ظَالِمُونَ ۝١٢٨
Laisa laka minal amrishai`un aw yatooba `alaihim aw yu`az zi bahum fa innahum zaalimoon
📖 ਪੰਜਾਬੀ ਵਿੱਚ
128਼ ਹੇ ਮੁਹੰਮਦ (ਸ:)! ਤੁਹਾਡੇ ਵੱਸ ਵਿਚ ਕੁੱਝ ਵੀ ਨਹੀਂ ਅੱਲਾਹ ਚਾਹੇ ਤਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ ਜਾਂ ਅਜ਼ਾਬ (ਸਜ਼ਾ) ਦੇ ਦੇਵੇ ਕਿਉਂ ਜੋ ਉਹ ਲੋਕ ਜ਼ਾਲਮ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 126-130 — ਸੂਰਾ ਆਲ-ਇਮਰਾਨ

126وَمَا جَعَلَهُ اللَّهُ إِلَّا بُشْرَىٰ لَكُمْ وَلِتَطْمَئِنَّ قُلُوبُكُم بِهِ ۗ وَمَا النَّصْرُ إِلَّا مِنْ عِندِ اللَّهِ الْعَزِيزِ الْحَكِيمِ
126਼ ਇਹ ਅੱਲਾਹ ਵੱਲੋਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੇ ਤਾਂ ਜੋ ਇਸ ਤੋਂ ਤੁਹਾਡੇ ਮਨਾਂ ਨੂੰ ਤਸੱਲੀ ਹੋਵੇ। ਮਦਦ ਤਾਂ ਅੱਲਾਹ ਵੱਲੋਂ ਹੀ ਹੁੰਦੀ ਹੇ ਜਿਹੜਾ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।
127لِيَقْطَعَ طَرَفًا مِّنَ الَّذِينَ كَفَرُوا أَوْ يَكْبِتَهُمْ فَيَنقَلِبُوا خَائِبِينَ
127਼ (ਇਹ ਰੱਬੀ ਸਹਾਇਤਾ ਇਸ ਲਈ ਸੀ ਕਿ) ਅੱਲਾਹ ਕਾਫ਼ਿਰਾਂ ਦੀ ਇਕ ਜਮਾਅਤ ਨੂੰ ਮਾਰ ਮੁਕਾਵੇ ਜਾਂ ਉਹਨਾਂ ਨੂੰ ਜ਼ਲੀਲ ਕਰ ਦੇਵੇ ਅਤੇ ਫ਼ੇਰ ਉਹ ਸਾਰੇ ਨਾ ਮੁਰਾਦ ਹੋਕੇ ਪਿਛਾਂਹ (ਮੱਕੇ ਨੂੰ) ਮੁੜ ਜਾਣ।
128لَيْسَ لَكَ مِنَ الْأَمْرِ شَيْءٌ أَوْ يَتُوبَ عَلَيْهِمْ أَوْ يُعَذِّبَهُمْ فَإِنَّهُمْ ظَالِمُونَ
128਼ ਹੇ ਮੁਹੰਮਦ (ਸ:)! ਤੁਹਾਡੇ ਵੱਸ ਵਿਚ ਕੁੱਝ ਵੀ ਨਹੀਂ ਅੱਲਾਹ ਚਾਹੇ ਤਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ ਜਾਂ ਅਜ਼ਾਬ (ਸਜ਼ਾ) ਦੇ ਦੇਵੇ ਕਿਉਂ ਜੋ ਉਹ ਲੋਕ ਜ਼ਾਲਮ ਹਨ।
129وَلِلَّهِ مَا فِي السَّمَاوَاتِ وَمَا فِي الْأَرْضِ ۚ يَغْفِرُ لِمَن يَشَاءُ وَيُعَذِّبُ مَن يَشَاءُ ۚ وَاللَّهُ غَفُورٌ رَّحِيمٌ
129਼ ਅਕਾਸ਼ ਤੇ ਧਰਤੀ ਵਿਚ ਜੋ ਕੁੱਝ ਵੀ ਹੇ ਉਹ ਸਭ ਅੱਲਾਹ ਦਾ ਹੀ ਹੇ ਜਿਸ ਨੂੰ ਚਾਹੇ ਉਸ ਨੂੰ ਬਖ਼ਸ਼ ਦੇਵੇ ਚਾਹੇ ਤਾਂ ਅਜ਼ਾਬ (ਸਜ਼ਾ) ਦੇ ਦੇਵੇ। ਅੱਲਾਹ ਬਖ਼ਸ਼ਿਸ਼ ਕਰਨ ਵਾਲਾ ਤੇ ਮਿਹਰਬਾਨ ਹੇ।
130يَا أَيُّهَا الَّذِينَ آمَنُوا لَا تَأْكُلُوا الرِّبَا أَضْعَافًا مُّضَاعَفَةً ۖ وَاتَّقُوا اللَّهَ لَعَلَّكُمْ تُفْلِحُونَ
130਼ ਹੇ ਈਮਾਨ ਵਾਲਿਓ! ਵਧਾ ਚੜ੍ਹਾ ਕੇ ਸੂਦ ਨਾ ਖਾਓ, ਅੱਲਾਹ ਤੋਂ ਡਰੋ ਤਾਂ ਜੋ ਤੁਹਾਨੂੰ (ਨਰਕ ਦੀ ਅੱਗ ਤੋਂ) ਬਚਾਇਆ ਜਾ ਸਕੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
128ਆਇਤ

ਅਨੁਵਾਦ — ਆਲ-ਇਮਰਾਨ 128

ਸੂਰਾ ਆਲ-ਇਮਰਾਨ ਆਇਤ 128 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 128਼ ਹੇ ਮੁਹੰਮਦ (ਸ:)! ਤੁਹਾਡੇ ਵੱਸ ਵਿਚ ਕੁੱਝ ਵੀ ਨਹੀਂ…

ਸੂਰਾ ਆਇਤ 128/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 126–130. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers