ਆਲ-ਇਮਰਾਨ · 129/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَلِلَّهِ مَا فِي السَّمَاوَاتِ وَمَا فِي الْأَرْضِ ۚ يَغْفِرُ لِمَن يَشَاءُ وَيُعَذِّبُ مَن يَشَاءُ ۚ وَاللَّهُ غَفُورٌ رَّحِيمٌ ۝١٢٩
Wa lilaahi maa fissamaawaati wa maa fil-ard; yaghfiru limai-yashaaa`u wa yu`azzibu mai-yashaaa`; wallaahu Ghafoorur Raheem
📖 ਪੰਜਾਬੀ ਵਿੱਚ
129਼ ਅਕਾਸ਼ ਤੇ ਧਰਤੀ ਵਿਚ ਜੋ ਕੁੱਝ ਵੀ ਹੇ ਉਹ ਸਭ ਅੱਲਾਹ ਦਾ ਹੀ ਹੇ ਜਿਸ ਨੂੰ ਚਾਹੇ ਉਸ ਨੂੰ ਬਖ਼ਸ਼ ਦੇਵੇ ਚਾਹੇ ਤਾਂ ਅਜ਼ਾਬ (ਸਜ਼ਾ) ਦੇ ਦੇਵੇ। ਅੱਲਾਹ ਬਖ਼ਸ਼ਿਸ਼ ਕਰਨ ਵਾਲਾ ਤੇ ਮਿਹਰਬਾਨ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 127-131 — ਸੂਰਾ ਆਲ-ਇਮਰਾਨ

127لِيَقْطَعَ طَرَفًا مِّنَ الَّذِينَ كَفَرُوا أَوْ يَكْبِتَهُمْ فَيَنقَلِبُوا خَائِبِينَ
127਼ (ਇਹ ਰੱਬੀ ਸਹਾਇਤਾ ਇਸ ਲਈ ਸੀ ਕਿ) ਅੱਲਾਹ ਕਾਫ਼ਿਰਾਂ ਦੀ ਇਕ ਜਮਾਅਤ ਨੂੰ ਮਾਰ ਮੁਕਾਵੇ ਜਾਂ ਉਹਨਾਂ ਨੂੰ ਜ਼ਲੀਲ ਕਰ ਦੇਵੇ ਅਤੇ ਫ਼ੇਰ ਉਹ ਸਾਰੇ ਨਾ ਮੁਰਾਦ ਹੋਕੇ ਪਿਛਾਂਹ (ਮੱਕੇ ਨੂੰ) ਮੁੜ ਜਾਣ।
128لَيْسَ لَكَ مِنَ الْأَمْرِ شَيْءٌ أَوْ يَتُوبَ عَلَيْهِمْ أَوْ يُعَذِّبَهُمْ فَإِنَّهُمْ ظَالِمُونَ
128਼ ਹੇ ਮੁਹੰਮਦ (ਸ:)! ਤੁਹਾਡੇ ਵੱਸ ਵਿਚ ਕੁੱਝ ਵੀ ਨਹੀਂ ਅੱਲਾਹ ਚਾਹੇ ਤਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ ਜਾਂ ਅਜ਼ਾਬ (ਸਜ਼ਾ) ਦੇ ਦੇਵੇ ਕਿਉਂ ਜੋ ਉਹ ਲੋਕ ਜ਼ਾਲਮ ਹਨ।
129وَلِلَّهِ مَا فِي السَّمَاوَاتِ وَمَا فِي الْأَرْضِ ۚ يَغْفِرُ لِمَن يَشَاءُ وَيُعَذِّبُ مَن يَشَاءُ ۚ وَاللَّهُ غَفُورٌ رَّحِيمٌ
129਼ ਅਕਾਸ਼ ਤੇ ਧਰਤੀ ਵਿਚ ਜੋ ਕੁੱਝ ਵੀ ਹੇ ਉਹ ਸਭ ਅੱਲਾਹ ਦਾ ਹੀ ਹੇ ਜਿਸ ਨੂੰ ਚਾਹੇ ਉਸ ਨੂੰ ਬਖ਼ਸ਼ ਦੇਵੇ ਚਾਹੇ ਤਾਂ ਅਜ਼ਾਬ (ਸਜ਼ਾ) ਦੇ ਦੇਵੇ। ਅੱਲਾਹ ਬਖ਼ਸ਼ਿਸ਼ ਕਰਨ ਵਾਲਾ ਤੇ ਮਿਹਰਬਾਨ ਹੇ।
130يَا أَيُّهَا الَّذِينَ آمَنُوا لَا تَأْكُلُوا الرِّبَا أَضْعَافًا مُّضَاعَفَةً ۖ وَاتَّقُوا اللَّهَ لَعَلَّكُمْ تُفْلِحُونَ
130਼ ਹੇ ਈਮਾਨ ਵਾਲਿਓ! ਵਧਾ ਚੜ੍ਹਾ ਕੇ ਸੂਦ ਨਾ ਖਾਓ, ਅੱਲਾਹ ਤੋਂ ਡਰੋ ਤਾਂ ਜੋ ਤੁਹਾਨੂੰ (ਨਰਕ ਦੀ ਅੱਗ ਤੋਂ) ਬਚਾਇਆ ਜਾ ਸਕੇ।
131وَاتَّقُوا النَّارَ الَّتِي أُعِدَّتْ لِلْكَافِرِينَ
131਼ ਅਤੇ ਉਸ ਅੱਗ ਤੋਂ ਡਰੋ ਜਿਹੜੀ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੇ।1
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
129ਆਇਤ

ਅਨੁਵਾਦ — ਆਲ-ਇਮਰਾਨ 129

ਸੂਰਾ ਆਲ-ਇਮਰਾਨ ਆਇਤ 129 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 129਼ ਅਕਾਸ਼ ਤੇ ਧਰਤੀ ਵਿਚ ਜੋ ਕੁੱਝ ਵੀ ਹੇ ਉਹ…

ਸੂਰਾ ਆਇਤ 129/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 127–131. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers